ਪੜਚੋਲ ਕਰੋ

ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ

ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

Punjab News: ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in 'ਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈਐਸਆਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ 'ਤੇ ਲਾਗੂ ਨਹੀਂ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Natasa Stankovic: ਨਤਾਸ਼ਾ ਸਟੈਨਕੋਵਿਚ ਨੂੰ ਰੂਮਰਡ ਬੁਆਏਫ੍ਰੈਂਡ ਅਲੈਕਸ ਨੇ ਪਹਿਨਾਈ ਸਾੜੀ, ਹਾਰਦਿਕ ਪਾਂਡਿਆ ਦੇ ਫੈਨਜ਼ ਨੇ ਕੱਢੀਆ ਗਾਲ੍ਹਾਂ
ਨਤਾਸ਼ਾ ਸਟੈਨਕੋਵਿਚ ਨੂੰ ਰੂਮਰਡ ਬੁਆਏਫ੍ਰੈਂਡ ਅਲੈਕਸ ਨੇ ਪਹਿਨਾਈ ਸਾੜੀ, ਹਾਰਦਿਕ ਪਾਂਡਿਆ ਦੇ ਫੈਨਜ਼ ਨੇ ਕੱਢੀਆ ਗਾਲ੍ਹਾਂ
ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ, ਡੰਪਰ ਨੇ ਦਰੜਿਆ
ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ, ਡੰਪਰ ਨੇ ਦਰੜਿਆ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Natasa Stankovic: ਨਤਾਸ਼ਾ ਸਟੈਨਕੋਵਿਚ ਨੂੰ ਰੂਮਰਡ ਬੁਆਏਫ੍ਰੈਂਡ ਅਲੈਕਸ ਨੇ ਪਹਿਨਾਈ ਸਾੜੀ, ਹਾਰਦਿਕ ਪਾਂਡਿਆ ਦੇ ਫੈਨਜ਼ ਨੇ ਕੱਢੀਆ ਗਾਲ੍ਹਾਂ
ਨਤਾਸ਼ਾ ਸਟੈਨਕੋਵਿਚ ਨੂੰ ਰੂਮਰਡ ਬੁਆਏਫ੍ਰੈਂਡ ਅਲੈਕਸ ਨੇ ਪਹਿਨਾਈ ਸਾੜੀ, ਹਾਰਦਿਕ ਪਾਂਡਿਆ ਦੇ ਫੈਨਜ਼ ਨੇ ਕੱਢੀਆ ਗਾਲ੍ਹਾਂ
ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ, ਡੰਪਰ ਨੇ ਦਰੜਿਆ
ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ, ਡੰਪਰ ਨੇ ਦਰੜਿਆ
Maruti Eeco 7-Seater: ਮਾਰੂਤੀ ਦੀ ਸਭ ਤੋਂ ਸਸਤੀ 7-ਸੀਟਰ MPV ਦਾ ਮਾਰਕੀਟ 'ਚ ਜਲਵਾ, 27kmpl ਮਾਈਲੇਜ ਸਣੇ ਜਾਣੋ ਪ੍ਰੀਮੀਅਮ ਫੀਚਰਸ ਬਾਰੇ
ਮਾਰੂਤੀ ਦੀ ਸਭ ਤੋਂ ਸਸਤੀ 7-ਸੀਟਰ MPV ਦਾ ਮਾਰਕੀਟ 'ਚ ਜਲਵਾ, 27kmpl ਮਾਈਲੇਜ ਸਣੇ ਜਾਣੋ ਪ੍ਰੀਮੀਅਮ ਫੀਚਰਸ ਬਾਰੇ
ਸਿਰਫ ਅੱਜ ਮਿਲ ਰਿਹਾ BSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!
ਸਿਰਫ ਅੱਜ ਮਿਲ ਰਿਹਾ BSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!
Salman Khan: ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਕੀਤਾ ਦਾਅਵਾ
ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫਤਾਰ, ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਕੀਤਾ ਦਾਅਵਾ
Last Video: ਮਸ਼ਹੂਰ ਲੋਕ ਗਾਇਕਾ ਦੇ ਹਸਪਤਾਲ 'ਚ ਰਿਆਜ਼ ਕਰਦੇ ਸਮੇਂ ਨਿਕਲੇ ਸਾਹ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼
ਮਸ਼ਹੂਰ ਲੋਕ ਗਾਇਕਾ ਦੇ ਹਸਪਤਾਲ 'ਚ ਰਿਆਜ਼ ਕਰਦੇ ਸਮੇਂ ਨਿਕਲੇ ਸਾਹ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼
Embed widget