ਪੜਚੋਲ ਕਰੋ

ਕੈਪਟਨ ਈਡੀ ਦੀ ਕਾਰਵਾਈ ਤੋਂ ਘਬਰਾਏ, ਹੁਣ ਮੋਦੀ ਨੂੰ ਖੁਸ਼ ਕਰਨ ਦੀ ਕੋਸ਼ਿਸ਼, ਕਿਸਾਨ ਲੀਡਰ ਦਾ ਦਾਅਵਾ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ 'ਚ 58ਵੇਂ ਦਿਨ ਜਾਰੀ ਹੈ।

ਅੰਮ੍ਰਿਤਸਰ: ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੰਨਾਂ ਖਿਲਾਫ ਪੰਜਾਬ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਕੈਪਟਨ ਸਰਕਾਰ ਹੁਣ ਕਿਸਾਨਾਂ ਨੂੰ ਸੰਘਰਸ਼ ਠੰਢਾ ਕਰਨ ਦੀ ਨਸੀਹਤ ਦੇਣ ਲੱਗੀ ਹੈ। ਇਸ ਤੋਂ ਕਿਸਾਨ ਪੰਜਾਬ ਸਰਕਾਰ ਖਿਲਾਫ ਵੀ ਭੜਕ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਸ ਮੀਟਿੰਗ ਬਾਰੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੈਪਟਨ ਈਡੀ ਦੀ ਕਾਰਵਾਈ ਤੋਂ ਘਬਰਾ ਗਈ ਹੈ ਤੇ ਹੁਣ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਨੂੰ ਖੁਸ਼ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਦੀ ਸਰਕਾਰ ਦੀ ਪੂਰਕ ਬਣ ਕੇ ਕੰਮ ਕਰ ਰਹੀ ਹੈ। ਪੰਧੇਰ ਨੇ ਕਿਹਾ ਕਿ ਕੇਂਦਰ ਨਾਲੋਂ ਜ਼ਿਆਦਾ ਪੰਜਾਬ ਸਰਕਾਰ ਸੂਬੇ 'ਚ ਪੈਸੰਜਰ ਗੱਡੀਆਂ ਚਲਾਉਣ ਲਈ ਤਰਲੋਮੱਛੀ ਹੋ ਰਹੀ ਹੈ ਤੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਹੋ ਰਹੀ ਹੈ। ਇਸ ਨੂੰ ਸੂਬੇ ਦੇ ਕਿਸਾਨ ਤੇ ਲੋਕ ਕਾਮਯਾਬ ਨਹੀ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਆਰਥਿਕ ਨਾਕੇਬੰਦੀ ਕੀਤੀ ਹੋਈ ਹੈ। Car Accident: ਬਠਿੰਡਾ ਕੋਲ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਸਰਵਣ ਸਿੰਘ ਨੇ ਕਿਹਾ ਕਿ ਕੇਂਦਰ ਦਾ ਪੱਖ ਪੂਰਨ ਲਈ ਕੈਪਟਨ ਸਰਕਾਰ ਕਿਸਾਨਾਂ 'ਤੇ ਦਬਾਅ ਬਣਾਉਣ 'ਚ ਲੱਗੀ ਹੋਈ ਹੈ। ਕੈਪਟਨ 'ਤੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਆਪਣੇ ਕਾਰਪੋਰੇਟ ਘਰਾਣਿਆਂ ਨੂੰ ਸੱਦਾ ਦੇ ਕੇ ਇਨ੍ਹਾਂ ਨੂੰ ਕਿਸਾਨੀ ਲਈ ਬਿਹਤਰ ਆਖ ਰਹੇ ਹਨ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿ ਕੇਂਦਰ ਕਿਸਾਨਾਂ ਨੂੰ ਅੰਨਦਾਤਾ ਆਖਦੀ ਹੈ ਪਰ ਤਿੰਨ ਕਾਨੂੰਨਾਂ 'ਚ ਜਕੜ ਕੇ ਅੰਨਦਾਤਾ ਨਾਲ ਧੱਕਾ ਕਰ ਰਹੀ ਹੈ। ਦਰਅਸਲ ਕਿਸਾਨਾਂ ਦੇ ਸੰਘਰਸ਼ ਦਾ ਸੇਕ ਕੈਪਟਨ ਦੇ ਘਰ ਤਕ ਵੀ ਪਹੁੰਚਿਆ ਹੈ। ਮੰਨਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਜਾਰੀ ਕੀਤੇ ਸੰਮਨ ਕੈਪਟਨ ਵੱਲੋਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਖੇਤੀ ਬਿੱਲਾਂ ਦਾ ਨਤੀਜਾ ਹੈ। ਉਧਰ, ਵੀਰਵਾਰ ਨੂੰ ਪੂਰੇ ਦੇਸ਼ ਦੇ ਕਿਸਾਨ ਨੇਤਾਵਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ 'ਚ ਬੈਠ ਕੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਘੇਰਾ ਪਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। Breaking : ਅਨਿਲ ਵਿਜ ਨੇ ਕਰਾਇਆ ਕੋਰੋਨਾ ਵੈਕਸੀਨ ਦਾ ਟਰਾਇਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget