ਪੜਚੋਲ ਕਰੋ

1 ਮਾਰਚ ਤੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ, ਇੰਝ ਕਰੋ ਰਜਿਸਟ੍ਰੇਸ਼ਨ

ਭਾਰਤ ’ਚ 1 ਮਾਰਚ ਤੋਂ ਕੋਵਿਡ-19 ਮਹਾਮਾਰੀ ਵਿਰੁੱਧ ਟੀਕਾਕਰਣ ਦਾ ਦੂਜਾ ਗੇੜ ਸ਼ੁਰੂ ਹੋਣ ਜਾ ਰਿਹਾ ਹੈ; ਜਿਸ ਅਧੀਨ 60 ਸਾਲ ਤੋਂ ਵੱਧ ਉਮਰ ਤੇ ਗੰਭੀਰ ਬੀਮਾਰੀ ਵਾਲੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਾਇਆ ਜਾਵੇਗਾ। ਭਾਰਤ ਨੇ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ 16 ਜਨਵਰੀ ਤੋਂ ਕੀਤੀ ਸੀ।

ਨਵੀਂ ਦਿੱਲੀ: ਭਾਰਤ ’ਚ 1 ਮਾਰਚ ਤੋਂ ਕੋਵਿਡ-19 ਮਹਾਮਾਰੀ ਵਿਰੁੱਧ ਟੀਕਾਕਰਣ ਦਾ ਦੂਜਾ ਗੇੜ ਸ਼ੁਰੂ ਹੋਣ ਜਾ ਰਿਹਾ ਹੈ; ਜਿਸ ਅਧੀਨ 60 ਸਾਲ ਤੋਂ ਵੱਧ ਉਮਰ ਤੇ ਗੰਭੀਰ ਬੀਮਾਰੀ ਵਾਲੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਾਇਆ ਜਾਵੇਗਾ। ਭਾਰਤ ਨੇ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ 16 ਜਨਵਰੀ ਤੋਂ ਕੀਤੀ ਸੀ।

ਇਸ ਗੇੜ ਲਈ ਵੈਕਸੀਨ ਲਗਾਉਣ ਵਾਸਤੇ ਯੋਗ ਲੋਕਾਂ ਨੂੰ ਸਰਕਾਰ ਦੇ ਪੋਰਟਲ ਉੱਤੇ ‘ਕੋਵਿਨ’ ਉੱਤੇ ਰਜਿਸਟਰਡ ਕਰ ਸਕਦੇ ਹਨ। ਇਹ ‘ਕੋਵਿਨ’ ਇੱਕ ਡਿਜੀਟਲ ਪਲੇਟਫ਼ਾਰਮ ਹੈ, ਜੋ ਕੋਗਿਵਡ-19 ਵੈਕਸੀਨ ਦੀ ਡਿਲੀਵਰੀ ਦੇ ਅਸਲ ਸਮੇਂ ਦੀ ਨਿਗਰਾਨੀ ਲਈ ਬਣਾਇਆ ਗਿਆ ਹੈ।

1 ਮਾਰਚ ਤੋਂ 10,000 ਸਰਕਾਰੀ ਤੇ 20,000 ਤੋਂ ਵੱਧ ਪ੍ਰਾਈਵੇਟ ਕੇਂਦਰਾਂ ਉੱਤੇ ਟੀਕਾਕਰਣ ਕੀਤਾ ਜਾਵੇਗਾ। ਸਰਕਾਰੀ ਕੇਂਦਰਾਂ ਉੱਤੇ ਇਹ ਟੀਕਾ ਮੁਫ਼ਤ ਲੱਗੇਗਾ। ਜਦਕਿ ਪ੍ਰਾਈਵੇਟ ਕੇਂਦਰਾਂ ਉੱਤੇ ਇਸ ਲਈ ਭੁਗਤਾਨ ਕਰਨਾ ਹੋਵੇਗਾ। ਉਂਝ ਸਰਕਾਰ ਨੇ ਇਹ ਨਹੀਂ ਦੱਸਿਆ ਕਿ ਇਸ ਲਈ ਕਿੰਨੀ ਫ਼ੀਸ ਅਦਾ ਕਰਨੀ ਹੋਵੇਗੀ।

ਦੂਜੇ ਗੇੜ ਦੇ ਲਾਭਪਾਤਰੀ ਸੋਮਵਾਰ ਤੋਂ ਹੀ ਕੋਵਿਨ ਐਪ ਉੱਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਕੋਵਿਨ ਦਾ ਨਵਾਂ ਐਡੀਸ਼ਨ GPS ਦੇ ਸਮਰੱਥ ਹੋਵੇਗਾ। ਇੱਕ ਮੋਬਾਇਲ ਫ਼ੋਨ ਉੱਤੇ ਚਾਰ ਜਣੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉੱਥੇ ਤੁਸੀਂ ਆਪਣੀ ਪਸੰਦ ਦੀ ਤਰੀਕ ਤੇ ਕੇਂਦਰ ਦੀ ਚੋਣ ਕਰ ਸਕਦੇ ਹੋ।

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ

ਲੁਧਿਆਣਾ 'ਚ 33 ਅਧਿਆਪਕਾਂ 'ਤੇ SDM ਦੀ ਕਾਰਵਾਈ, ਸੈਲਰੀ ਰੋਕਣ ਦੇ ਹੁਕਮ; ਜਾਣੋ ਕਿਉਂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ 30 ਕਾਂਗਰਸ ਉਮੀਦਵਾਰਾਂ ਨੂੰ ਮਿਲ ਸਕਦੀ ਟਿਕਟ, CEC ਮੀਟਿੰਗ ਤੋਂ ਬਾਅਦ ਛੇਤੀ ਲਿਸਟ ਹੋਵੇਗੀ ਜਾਰੀ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

Embed widget