ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਮੱਠੀ ਖ਼ਰੀਦ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 17 ਅਕਤੂਬਰ ਤੋਂ ਪੂਰੇ ਪੰਜਾਬ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ ਤੇ 18 ਅਕਤੂਬਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾ 13 ਅਕਤੂਬਰ ਨੂੰ 3 ਘੰਟੇ ਲਈ ਟ੍ਰੇਨਾਂ ਰੋਕੀਆਂ ਸੀ ।
ਵੱਡੀ ਖ਼ਬਰ ! 17 ਅਕਤੂਬਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕਰਨਗੇ ਕਿਸਾਨ, 18 ਤੋਂ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ
ABP Sanjha
Updated at:
15 Oct 2024 05:23 PM (IST)
6