Punjab News: ਪੰਜਾਬ 'ਚ ਹੜ੍ਹਾਂ ਦਾ ਕਹਿਰ! ਸੀਐਮ ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ, ਕਿਸੇ ਕਿਸਮ ਦੀ ਘਬਰਾਹਟ 'ਚ ਨਾ ਆਉਣ
ਨਦੀਆਂ ਤੇ ਨਾਲਿਆਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਲੋਕਾਂ ਨੂੰ ਨੀਵੇਂ ਥਾਵਾਂ ਤੋਂ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ।
Punjab News: ਪੰਜਾਬ ਵਿੱਚ ਅੱਜ ਵੀ ਬਾਰਸ਼ ਦਾ ਕਹਿਰ ਜਾਰੀ ਹੈ। ਨਦੀਆਂ ਤੇ ਨਾਲਿਆਂ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਲੋਕਾਂ ਨੂੰ ਨੀਵੇਂ ਥਾਵਾਂ ਤੋਂ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਹੈ ਕਿ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕੀਤਾ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ...ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ...ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸ ਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..।
ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..
— Bhagwant Mann (@BhagwantMann) July 10, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ