ਪੜਚੋਲ ਕਰੋ

ਪੰਜਾਬ ਦੇ ਉੱਘੇ ਖੇਤੀਬਾੜੀ ਵਿਗਿਆਨੀ ਕਾਲਕਟ ਦੀ ਮੌਤ

ਚੰਡੀਗੜ੍ਹ: ਪੰਜਾਬ ਦੇ ਉੱਘੇ ਖੇਤੀ ਵਿਗਿਆਨੀ ਡਾਕਟਰ ਗੁਰਚਰਨ ਸਿੰਘ ਕਾਲਕਟ ਦੀ ਮੌਤ ਹੋਈ ਹੈ। 92 ਸਾਲ ਦੇ ਡਾਕਟਰ ਕਾਲਕਟ ਅੱਜ ਦੁਪਹਿਰ ਪੀ.ਜੀ.ਆਈ.ਐਮ.ਈ.ਆਰ. ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰ ਕਾਲਕਟ ਸੂਬੇ ਵਿੱਚ ਹਰੀ ਕ੍ਰਾਂਤੀ ਲਿਆਉਣ ਤੋਂ ਇਲਾਵਾ ਖੇਤੀਬਾੜੀ ਦੇ ਖੇਤਰ ਵਿੱਚ ਬਹੁਤ ਸਾਰੇ ਮਿਸਾਲੀ ਸੁਧਾਰ ਲਿਆਉਣ ਵਿੱਚ ਮੋਹਰੀ ਸਨ। ਉਨ੍ਹਾਂ ਨੇ ਖੇਤੀਬਾੜੀ ਸੈਕਟਰ ਵਿੱਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਡਾਕਟਰ ਕਾਲਕਟ ਦੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ। ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਬਾਨੀ ਚੇਅਰਮੈਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਇਸ ਚਾਂਸਲਰ ਅਤੇ ਪਦਮ ਸ੍ਰੀ ਤੇ ਪਦਮ ਭੂਸ਼ਨ ਅਵਾਰਡ ਜੇਤੂ ਡਾਕਟਰ ਕਾਲਕਟ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਕਾਲਕਟ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਣਥੱਕ ਕੰਮ ਕਰਨ ਤੋਂ ਇਲਾਵਾ ਖੇਤੀਬਾੜੀ ਉਤਪਾਦਨ ਵਿੱਚ ਮਿਆਰੀ ਅਤੇ ਮਿਕਦਾਰੀ ਉਤਪਾਦਨ ਦੇ ਵਾਧੇ ਵਾਸਤੇ ਨਵੇਂ ਖੇਤੀ ਅਮਲਾਂ ਨੂੰ ਲਾਗੂ ਕੀਤਾ। ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget