ਪੜਚੋਲ ਕਰੋ

Gal Punjab Di: ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ, ਪੰਜਾਬ 'ਚ ਇੱਕ ਹਫਤੇ ਤੱਕ ਨਹੀਂ ਹੋਣਗੇ ਸੁਖਬੀਰ ਬਾਦਲ ਦੇ ਪ੍ਰੋਗਰਾਮ, ਜਾਣੋ ਕਾਰਨ

Shiromani Akali Dal: ਮੋਗਾ ਕਾਂਡ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲਿਆ ਹੈ। ਸੁਖਬੀਰ ਬਾਦਲ ਹੁਣ ਇੱਕ ਹਫਤੇ ਤੱਕ ਪੰਜਾਬ ਵਿੱਚ ਕੋਈ ਪ੍ਰੋਗਰਾਮ ਨਹੀਂ ਕਰਨਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 'ਗੱਲ ਪੰਜਾਬ ਦੀ' ਮੁਹਿੰਮ 6 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਕਿਸਾਨ ਆਗੂਆਂ ਦੇ ਹਰ ਸਵਾਲਾਂ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਸਾਡੀ ਲੀਡਰਸ਼ਿਪ ਨੂੰ ਕਿਸਾਨ ਜਥੇਬੰਦੀਆਂ ਸਵਾਲਾਂ ਲਈ ਜਿੱਥੇ ਬੁਲਾਉਣਗੀਆਂ ,ਅਸੀਂ ਜਾਵਾਂਗੇ। ਇਸ ਦੇ ਨਾਲ ਸੁਖਬੀਰ ਬਾਦਲ ਨੇ ਮੋਗਾ ਹਿੰਸਾ ਪਿੱਛੇ ਕਾਂਗਰਸ ਅਤੇ ‘ਆਪ’ ਆਗੂਆਂ ਦਾ ਹੱਥ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਦਾ ਕੈਪਟਨ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦਾ ਹੈ ਅਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸੰਯੁਕਤ ਕਿਸਾਨ ਮੋਰਚੇ ਦੇ ਹਰ ਸਵਾਲ ਦਾ ਜਵਾਬ ਛੇ ਦਿਨਾਂ ਦੇ ਅੰਦਰ ਦੇਵੇਗੀ। ਕਿਸਾਨੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਦੀ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਸਭ ਤੋਂ ਵੱਧ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਕੇਂਦਰ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜਿਸ਼ ਰੱਚ ਰਿਹਾ ਹੈ। ਕਾਂਗਰਸ ਅਤੇ ਆਪ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੁਖਬੀਰ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਕੈਪਟਨ ਪੰਜਾਬ ਵਿੱਚ ਰਾਜਪਾਲ ਸ਼ਾਸਨ ਲਾਉਣ ਦੀ ਸਾਜਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮੋਗਾ 'ਚ ਹਿੰਸਾ ਕਰਨ ਵਾਲੇ ਕਾਂਗਰਸ ਅਤੇ ਆਪ ਵਰਕਰਾਂ ਦੇ ਨਾਂ ਤੇ ਪਤੇ ਦੀ ਲਿਸਟ ਜਾਰੀ ਕੀਤੀ ਹੈ। ਉਨ੍ਹਾਂ  ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਗੱਲ ਪੰਜਾਬ ਦੀ ਮੁਹਿੰਮ ਦੀ ਕਾਮਯਾਬੀ ਤੋਂ ਬੌਖਲਾਈ ਹੋਈ ਹੈ। ਅਸੀਂ ਨਹੀਂ ਚਾਹੁੰਦੇ ਕਿ ਕੈਪਟਨ ਅਤੇ ਭਾਜਪਾ ਦੇ ਇਸ਼ਾਰੇ 'ਤੇ ਰਚੀ ਜਾ ਰਹੀ ਭਰਾ ਮਾਰੂ ਜੰਗ ਦੀ ਸਾਜਿਸ਼ ਕਾਮਯਾਬ ਹੋਵੇ।

ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਹਿੰਸਾ ਨੂੰ ਭੜਕਾਉਣ ਵਾਲੇ ਕਾਂਗਰਸੀ ਅਤੇ ‘ਆਪ’ ਵਰਕਰਾਂ ਦੀ ਸੂਚੀ ਵੀ ਜਨਤਕ ਕੀਤੀ, ਪਰ ਕਾਂਗਰਸ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਕੰਮ ਕਰਨ ਵਿੱਚ ਰੁੱਝੀ ਹੋਈ ਹੈ। ਕੈਪਟਨ ਚਾਹੁੰਦੇ ਹਨ ਕਿ ਪੰਜਾਬ ਦੀ ਸ਼ਾਂਤੀ ਵਿਵਸਥਾ ਭੰਗ ਹੋ ਜਾਵੇ ਅਤੇ ਕੇਂਦਰ ਦੀ ਨੀਅਤ ਅਨੁਸਾਰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਅਤੇ ਕਿਸਾਨ ਅੰਦੋਲਨ ਖਤਮ ਹੋਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਿਆਸਤਦਾਨਾਂ ਦੇ ਇਰਾਦਿਆਂ ਨੂੰ ਸਮਝ ਕੇ ਫੈਸਲਾ ਲੈਣ।

ਇਹ ਵੀ ਪੜ੍ਹੋ: Telegram New Update: ਟੈਲੀਗ੍ਰਾਮ ਦਾ ਵੀਡੀਓ ਕਾਲ ਫੀਚਰ ਲਾਈਵ ਸਟ੍ਰੀਮਿੰਗ ਵਿੱਚ ਬਦਲੀ, ਜਾਣੋ ਕੀ ਹੈ ਖਾਸੀਅੱਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget