ਪੜਚੋਲ ਕਰੋ

33 ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਲੁਟੇਰਾ ਗੈਂਗ ਅੜਿੱਕੇ

ਜਲੰਧਰ: ਲੁੱਟਾਂ-ਖੋਹਾਂ ਕਰਨ ਵਾਲਾ ਇੱਕ ਅਜਿਹਾ ਗੈਂਗ ਪੁਲਿਸ ਅੜਿੱਕੇ ਆਇਆ ਹੈ ਜਿਸ 'ਤੇ 33 ਵਾਰਦਾਤਾਂ ਦਾ ਇਲਜ਼ਾਮ ਸੀ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 26 ਜਨਵਰੀ ਨੂੰ ਗੋਰਾਇਆ ਵਿੱਚ ਐਨਆਰਆਈ 'ਤੇ ਗੋਲੀ ਚੱਲੀ ਸੀ। ਉਸ ਕੇਸ ਦੀ ਜਾਂਚ ਦੌਰਾਨ ਸਤਨਾਮ ਸਿੰਘ ਸੱਤਾ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦਾ ਜਦੋਂ ਅਪਰਾਧਕ ਪਿਛੋਕੜ ਚੈੱਕ ਕੀਤੀ ਤਾਂ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ। ਐਸਐਸਪੀ ਮੁਤਾਬਕ ਸਤਨਾਮ ਸਿੰਘ ਦੇ ਗੈਂਗ 'ਤੇ 33 ਪਰਚੇ ਦਰਜ ਹਨ। ਇਨ੍ਹਾਂ ਨੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ ਤੋਂ ਇਲਾਵਾ ਲੁਧਿਆਣਾ ਵਿੱਚ ਡਕੈਤੀ ਤੇ ਲੁੱਟਾਂ-ਖੋਹਾਂ ਦੀ ਵਾਰਦਾਤ ਕੀਤੀ ਹੈ। ਪੁਲਿਸ ਨੂੰ ਇਨ੍ਹਾਂ ਤੋਂ 6 ਪਿਸਟਲ ਮਿਲੇ ਹਨ ਜਿਹੜੀ ਨਵੀਂ ਤਕਨੀਕ ਨਾਲ ਬਣੇ ਹਨ। ਇਨ੍ਹਾਂ ਨੇ ਇਹ ਸਾਰੇ ਹਥਿਆਰ ਯੂਪੀ ਤੋਂ ਖਰੀਦੇ ਸਨ। ਇਨ੍ਹਾਂ ਦਾ ਮੁੱਖ ਸਾਥੀ ਵਰਿੰਦਰ ਸਿੰਘ ਅਜੇ ਫਰਾਰ ਹੈ। ਪੁਲਿਸ ਮੁਤਾਬਕ ਇਹ ਵਾਰਦਾਤ ਕਰਨ ਤੋਂ ਬਾਅਦ ਰਾਜਸਥਾਨ ਜਾਂ ਯੂਪੀ ਵਿੱਚ ਜਾ ਕੇ ਆਪਣਾ ਟਿਕਾਣਾ ਬਣਾ ਲੈਂਦੇ ਸਨ। ਇਸ ਲਈ ਪੁਲਿਸ ਦੀ ਪਹੁੰਚ ਤੋਂ ਦੂਰ ਸਨ। ਇਨ੍ਹਾਂ ਨੇ ਸ਼ਰਾਬ ਦਾ ਇੱਕ ਠੇਕਾ ਵੀ ਲੁੱਟਿਆ ਹੈ। ਵਰਿੰਦਰ ਸਿੰਘ ਦੀ ਤਲਾਸ਼ ਵਿੱਚ ਪੁਲਿਸ ਟੀਮ ਰੇਡ ਕਰ ਰਹੀ ਹੈ। ਇਨ੍ਹਾਂ ਦੇਰਵਿੰਦਰ ਨਾਂ ਦੇ ਸਾਥੀ ਨੂੰ ਹੁਸ਼ਿਆਰਪੁਰ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਹੈ। ਰਵਿੰਦਰ ਤੋਂ ਵੀ ਇੱਕ ਪਿਸਟਲ ਮਿਲਿਆ ਹੈ। ਇਨ੍ਹਾਂ ਲੁਟੇਰਿਆਂ ਤੋਂ ਇਲਾਵਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ 300 ਗ੍ਰਾਮ ਚਿੱਟਾ ਵੀ ਬਰਾਮਦ ਕੀਤਾ ਹੈ। ਇਹ ਪਟਿਆਲਾ ਜੇਲ੍ਹ ਵਿੱਚ ਮਿਲੇ ਸਨ। ਇਸ ਤੋਂ ਬਾਅਦ ਦਿੱਲੀ ਵਿੱਚ ਰਹਿਣ ਵਾਲੇ ਇੱਕ ਨਾਈਜੀਰੀਅਨ ਨਾਲ ਮਿਲ ਕੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget