ਪੜਚੋਲ ਕਰੋ

ਸਕੂਲ ਬੱਸ ਡਰਾਈਵਰ ਨੇ ਵਿਦਿਆਰਥਣ ਨਾਲ ਕੀਤਾ ਬਲਾਤਕਾਰ, ਬਾਅਦ 'ਚ ਵੀਡੀਓ ਬਣਾ ਕੀਤਾ ਇਹ ਕਾਰਾ

Ludhiana crime news: ਲੁਧਿਆਣਾ ‘ਚ ਵਿਦਿਆਰਥਣ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Ludhiana crime news: ਲੁਧਿਆਣਾ ‘ਚ ਸਕੂਲ ਬੱਸ ਡਰਾਈਵਰ ਵਲੋਂ ਵਿਦਿਆਰਥਣ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕਿਵੇਂ ਦਿੱਤਾ ਘਟਨਾ ਨੂੰ ਅੰਜਾਮ

ਦੋਸ਼ੀ ਸਕੂਲ ਬੱਸ ਦਾ ਡਰਾਈਵਰ ਵਿਦਿਆਰਥਣ ਨਾਲ ਵਟਸਐਪ 'ਤੇ ਚੈਟਿੰਗ ਕਰਦਾ ਸੀ। ਉਹ ਵਿਦਿਆਰਥਣ ਨੂੰ ਸਕੂਲ ਤੋਂ ਛੁੱਟੀ ਕਰਵਾ ਕੇ ਆਪਣੇ ਜਾਲ ਵਿੱਚ ਫਸਾ ਕੇ ਹੋਟਲ ਵਿੱਚ ਲੈ ਗਿਆ। ਉੱਥੇ ਉਸ ਨੇ ਵਿਦਿਆਰਥਣ ਨੂੰ ਕੋਲਡ ਡ੍ਰਿੰਕ ਵਿੱਚ ਨਸ਼ੀਲਾ ਪਦਾਰਥ ਪਾ ਕੇ ਪਿਲਾਇਆ, ਜਿਸ ਨੂੰ ਪੀਣ ਨਾਲ ਉਹ ਬੇਹੋਸ਼ ਹੋ ਗਈ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬੇਹੋਸ਼ ਵਿਦਿਆਰਥਣ ਨਾਲ ਬਲਾਤਕਾਰ ਕੀਤਾ ਅਤੇ ਉਸ ਦੀ ਅਸ਼ਲੀਲ ਵੀਡੀਓ ਅਤੇ ਫੋਟੋਆਂ ਖਿੱਚ ਲਈਆਂ। ਅਗਲੇ ਦਿਨ ਮੁਲਜ਼ਮ ਨੇ ਵਿਦਿਆਰਥੀ ਨੂੰ ਵੀਡੀਓ ਅਤੇ ਫੋਟੋ ਵਾਇਰਲ ਕਰਕੇ ਬਲੈਕਮੇਲ ਕੀਤਾ।

ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੁੜ ਕੀਤਾ ਬਲਾਤਕਾਰ

ਵਿਦਿਆਰਥਣ ਨੂੰ ਧਮਕਾਉਣ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਦੁਬਾਰਾ ਹੋਟਲ ਬੁਲਾਇਆ ਅਤੇ ਸਾਥੀਆਂ ਨਾਲ ਮਿਲ ਕੇ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ। ਡਰੀ ਹੋਈ ਵਿਦਿਆਰਥਣ ਨੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਵਿਦਿਆਰਥਣ ਨੇ ਦੱਸਿਆ ਕਿ ਬੱਸ ਦਾ ਡਰਾਈਵਰ ਰਾਜਵਿੰਦਰ ਸਿੰਘ ਉਸ ਨਾਲ ਚੈਟਿੰਗ ਕਰਦਾ ਸੀ। 2 ਫਰਵਰੀ ਨੂੰ ਉਹ ਉਸ ਨੂੰ ਸਕੂਲ ਤੋਂ ਛੁੱਟੀ ਦਿਵਾ ਕੇ ਹੋਟਲ ਲੈ ਗਿਆ, ਜਿਥੇ ਉਸ ਨੂੰ ਬੇਹੋਸ਼ ਕਰ ਦਿੱਤਾ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾ ਲਈ।

ਇਹ ਵੀ ਪੜ੍ਹੋ: G-20 ਸੰਮੇਲਨ ਮਿਥੇ ਸਮੇਂ 'ਤੇ ਹੀ ਅੰਮ੍ਰਿਤਸਰ 'ਚ ਹੀ ਹੋਵੋਗਾ : ਮਲਵਿੰਦਰ ਕੰਗ

ਪਰਿਵਾਰਿਕ ਮੈਂਬਰਾਂ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

ਸਾਰੀ ਘਟਨਾ ਸੁਣਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਖਿਲਾਫ ਥਾਣਾ ਸਦਰ 'ਚ ਮਾਮਲਾ ਦਰਜ ਕਰਵਾਇਆ ਹੈ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਪਿੰਡ ਧਾਂਦਰਾ, ਰਾਜਵਿੰਦਰ ਸਿੰਘ ਵਾਸੀ ਪਿੰਡ ਦਾਦ (ਬੱਸ ਡਰਾਈਵਰ) ਅਤੇ ਲਵ ਵਜੋਂ ਹੋਈ ਹੈ। ਫਿਲਹਾਲ ਤਿੰਨੋਂ ਦੋਸ਼ੀ ਫਰਾਰ ਹਨ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਦੱਸ ਦੇਈਏ ਕਿ ਰਾਜਵਿੰਦਰ ਸਿੰਘ ਸਕੂਲ ਵਿੱਚ ਬੱਸ ਚਲਾਉਂਦਾ ਹੈ। ਉਸ ਦਾ ਕੰਮ ਵਿਦਿਆਰਥੀਆਂ ਨੂੰ ਘਰੋਂ ਲੈਣਾ ਅਤੇ ਛੱਡਣਾ ਸੀ। ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਵਿਦਿਆਰਥਣ 'ਤੇ ਬੁਰੀ ਨਜ਼ਰ ਰੱਖ ਰਿਹਾ ਸੀ। ਉਸ ਨੇ ਵਿਦਿਆਰਥਣ ਨੂੰ ਜਾਲ ਵਿੱਚ ਫਸਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: ਮੈੰ ਨਹੀੰ ਲੈ ਸਕਦੀ 95 ਫ਼ੀਸਦੀ…ਇਹ ਕਹਿ ਕੇ 10ਵੀੰ ਦੀ ਵਿਦਿਆਰਥਣ ਨੇ ਦਿਤੀ ਜਾਨ! ਮਾਪੇ ਇਹ ਖਬਰ ਜ਼ਰੂਰ ਪੜ੍ਹਨ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget