ਪੜਚੋਲ ਕਰੋ

ਹੁਣ ਡਾਕ ਘਰ 'ਚੋਂ ਮਿਲੇਗਾ ਗੰਗਾ ਜਲ

ਅੰਮ੍ਰਿਤਸਰ: ਆਸਥਾ ਦਾ ਪ੍ਰਤੀਕ ਗੰਗਾ ਜਲ ਹਾਸਲ ਕਰਨ ਲਈ ਸ਼ਰਧਾਲੂਆਂ ਨੂੰ ਹੁਣ ਹਜ਼ਾਰਾਂ ਕਿਲੋਮੀਟਰ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਨੂੰ ਗੰਗਾ ਜਲ ਡਾਕ ਘਰ ਵਿੱਚੋਂ ਹੀ ਮਿਲ ਜਾਵੇਗਾ। ਡਾਕ ਵਿਭਾਗ ਨੇ ਗੰਗੋਤਰੀ ਤੇ ਰਿਸ਼ੀਕੇਸ਼ ਵਰਗੇ ਧਾਰਮਿਕ ਸਥਾਨਾਂ ਤੋਂ ਗੰਗਾਜਲ ਡਾਕਘਰਾਂ ਰਾਹੀਂ ਆਮ ਜਨਤਾ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਲੋਕ ਆਪਣੇ ਜ਼ਿਲ੍ਹੇ ਦੇ ਮੁੱਖ ਡਾਕ ਘਰ ਤੋਂ ਗੰਗਾ ਜਲ ਹਾਸਲ ਕਰ ਸਕਦੇ ਹਨ।   ਅੰਮ੍ਰਿਤਸਰ ਦੇ ਮੁੱਖ ਡਾਕ ਘਰ ਵਿੱਚੋਂ ਲੋਕ ਗੰਗਾ ਜਲ ਦੀ 200 ਤੇ 500 ਐਮ.ਐਲ. ਦੀ ਬੋਤਲ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਲੈ ਸਕਦੇ ਹਨ। 200 ਐਮ.ਐਲ. ਗੰਗਾਜਲ ਦੀ ਕੀਮਤ 15 ਰੁਪਏ ਤੇ 500 ਐਮ.ਐਲ. ਦੀ ਕੀਮਤ 22 ਰੁਪਏ ਰੱਖੀ ਗਈ ਹੈ।   ਡਾਕ ਘਰ ਵੱਲੋਂ ਪੂਰੇ ਦੇਸ਼ ਵਿੱਚ ਗੰਗੋਤਰੀ ਤੇ ਰਿਸ਼ੀਕੇਸ਼ ਨਾਲ ਸਬੰਧਤ ਗੰਗਾਜਲ ਦੀ ਸਪਲਾਈ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਅੰਮ੍ਰਿਤਸਰ ਤੋਂ ਹਰਿਦਵਾਰ ਦੀ ਦੂਰੀ ਘੱਟ ਹੋਣ ਕਰਕੇ ਹਾਲੇ ਇੱਥੇ ਸਿਰਫ ਰਿਸ਼ੀਕੇਸ਼ ਤੋਂ ਲਿਆਂਦਾ ਜਾਣ ਵਾਲਾ ਗੰਗਾ ਜਲ ਹੀ ਦਿੱਤਾ ਜਾ ਰਿਹਾ ਹੈ। ਡਾਕ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਲੋਕ ਕਿਸੇ ਮਜਬੂਰੀ ਕਰਕੇ ਆਪਣੇ ਧਾਰਮਿਕ ਅਸ਼ਟਾਣਾ 'ਤੇ ਜਾ ਕੇ ਇਹ ਗੰਗਾ ਜਲ ਨਹੀਂ ਹਾਸਲ ਕਰ ਸਕਦੇ ਉਨ੍ਹਾਂ ਦੀ ਸਹੂਲਤ ਤੇ ਆਸਥਾ ਨੂੰ ਮੁੱਖ ਰੱਖਦਿਆਂ ਇਹ ਸਹੂਲਤ ਸ਼ੁਰੂ ਕੀਤੀ ਗਈ ਹੈ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget