ਪੜਚੋਲ ਕਰੋ

ਗੈਂਗਸਟਰਾਂ 'ਤੇ ਸਖਤੀ ਲਈ ਕਾਨੂੰਨ ਲਿਆਉਣ ਤੋਂ ਟਲੀ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਹਥਿਆਰਬੰਦ ਗਰੋਹਾਂ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਤੋਂ ਕੰਨੀ ਕਤਰਾ ਲਈ ਹੈ। ਚਰਚਾ ਸੀ ਕਿ ਮੰਗਲਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸੰਗਠਿਤ ਅਪਰਾਧਾਂ ਨੂੰ ਰੋਕਣ ਲਈ ਪ੍ਰਸਤਾਵਿਤ ਕਾਨੂੰਨ ‘ਪੰਜਾਬ ਆਰਗੇਨਾਈਜ਼ਡ ਕੰਟਰੋਲ ਆਫ਼ ਕਰਾਈਮ ਐਕਟ’ (ਪਕੋਕਾ) ਦੇ ਖ਼ਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਜਾਏਗੀ ਪਰ ਸਰਕਾਰ ਨੇ ਇਸ ਨੂੰ ਫਿਲਹਾਲ ਟਾਲ ਦਿੱਤਾ ਹੈ।     ਪਤਾ ਲੱਗਾ ਹੈ ਕਿ ਗ੍ਰਹਿ ਤੇ ਨਿਆਂ ਵਿਭਾਗ ਨੇ ਇਸ ਕਾਨੂੰਨ ਦੇ ਖ਼ਰੜੇ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਪੇਸ਼ ਕੀਤਾ ਸੀ ਪਰ ਬਹੁ ਗਿਣਤੀ ਮੰਤਰੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ ਜਿਸ ਕਰਕੇ ਇਸ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ। ਸੂਤਰਾਂ ਅਨੁਸਾਰ ਗਰਮ ਖਿਆਲੀ ਧਿਰਾਂ ਵੀ ਇਸ ਸਖ਼ਤ ਕਾਨੂੰਨ ਦੇ ਖਿਲਾਫ ਸਨ ਕਿਉਂਕਿ ਇਸ ਕਾਨੂੰਨ ਨਾਲ ਪੁਲਿਸ ਨੂੰ ਬੇਹੱਦ ਜ਼ਿਆਦਾ ਤਾਕਤਾਂ ਮਿਲ ਜਾਣੀਆਂ ਹਨ।     ਸੂਤਰਾਂ ਅਨੁਸਾਰ ਸਰਕਾਰ ਅਗਾਮੀ ਚੋਣਾਂ ਵੇਖਦਿਆਂ ਬੋਚ-ਬੋਚ ਕੇ ਪੈਰ ਧਰ ਰਹੀ ਹੈ। ਇਸ ਲਈ ਇਸ ਬਿੱਲ ਦਾ ਵਿਰੋਧ ਕਰਨ ਵਾਲੇ ਮੰਤਰੀਆਂ ਨੇ ਤਰਕ ਦਿੱਤਾ ਕਿ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਉਨ੍ਹਾਂ ਲਈ ਮਹਿੰਗੇ ਸਾਬਤ ਹੋ ਸਕਦੇ ਹਨ। ਅਖ਼ੀਰ ‘ਪਕੋਕਾ’ ਨੂੰ ਪਾਸ ਕਰਨ ਤੋਂ ਪਹਿਲਾਂ ਹੋਰ ਵਿਚਾਰ ਚਰਚਾ ਕਰਨ ਦਾ ਫ਼ੈਸਲਾ ਕੀਤਾ ਗਿਆ।     ਕਾਬਲੇਗੌਰ ਹੈ ਕਿ ਪੰਜਾਬ ਵਿੱਚ ਗੈਂਗਵਾਰ ਦਾ ਮੁੱਦਾ ਸਰਕਾਰ ਲਈ ਸਿਰਦਰਦੀ ਬਣਿਆ ਹੋਇਆ ਹੈ। ਪੁਲੀਸ ਮੁਤਾਬਕ ਸੂਬੇ ’ਚ ਸੰਗਠਿਤ ਅਪਰਾਧੀ ਗਰੋਹ 70 ਹਨ ਤੇ ਇਨ੍ਹਾਂ ਦੇ ਤਕਰੀਬਨ 500 ਮੈਂਬਰ ਹਨ। ਇਹ ਆਧੁਨਿਕ ਹਥਿਆਰਾਂ ਨਾਲ ਲੈਸ ਹੁੰਦੇ ਹਨ। ਸਿਆਸੀ ਸਰਪ੍ਰਸਤੀ ਕਾਰਨ ਇਨ੍ਹਾਂ ਗਰੋਹਾਂ ਦੀਆਂ ਗਤੀਵਿਧੀਆਂ ਪੁਲੀਸ ਤੇ ਕਾਨੂੰਨ ਵਿਵਸਥਾ ਲਈ ਚੁਣੌਤੀ ਬਣੀਆਂ ਹੋਈਆਂ ਹਨ। ਇਨ੍ਹਾਂ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੀ ਸਰਕਾਰ ਨੇ ਮਹਾਰਾਸ਼ਟਰ ਦੇ 'ਮਕੋਕਾ' ਦੀ ਤਰਜ਼ 'ਤੇ 'ਪਕੋਕਾ' ਬਣਾਉਣ ਦੀ ਤਿਆਰੀ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

Embed widget