ਪੜਚੋਲ ਕਰੋ

ਨਾਭਾ ਜੇਲ੍ਹ 'ਚੋਂ ਭੱਜੇ ਗੈਂਗਸਟਰਾਂ ਨੂੰ ਪਨਾਹ ਦੇਣ ਵਾਲਾ ਆਸਟ੍ਰੇਲੀਅਨ ਕਾਬੂ

  ਚੰਡੀਗੜ੍ਹ: ਮੋਗਾ ਪੁਲਿਸ ਨੇ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਆਸਟ੍ਰੇਲੀਅਨ ਨਾਗਰਿਕ ਕੁਲਤਾਰ ਸਿੰਘ ਗੋਲਡੀ ਤੇ ਉਸ ਨੂੰ ਅਸਲਾ ਸਪਲਾਈ ਕਰਨ ਵਾਲੇ ਕਰਨਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੋਗੇ ਦੇ ਪਿੰਡ ਢੁੱਡੀਕੇ ਵਿੱਚ ਗੋਲਡੀ ਦੇ ਘਰੋਂ ਉਸ ਦੀ ਗ੍ਰਿਫਤਾਰੀ ਹੋਈ। ਪੁਲਿਸ ਨੂੰ ਮੌਕੇ ਤੋਂ ਕੋਈ ਬਰਾਮਦਗੀ ਨਹੀਂ ਹੋਈ। ਪੁਲਿਸ ਗੋਲਡੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸ ਨੂੰ ਰਿਮਾਂਡ ’ਤੇ ਲਏਗੀ। ਗੋਲਡੀ ਨੂੰ ਅਸਲਾ ਸਪਲਾਈ ਕਰਨ ਵਾਲਾ ਕਰਨਪਾਲ ਸਿੰਘ ਵੀ ਮੋਗਾ ਦਾ ਹੀ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਕ ਕਰਨਪਾਲ ਸਿੰਘ ਪੰਜਾਬ ਗੰਨ ਹਾਊਸ ਦਾ ਮਾਲਕ ਹੈ, ਜੋ ਗੋਲਡੀ ਨੂੰ ਅਸਲਾ ਸਪਲਾਈ ਕਰਿਆ ਕਰਦਾ ਸੀ। ਮੋਗਾ ਪੁਲਿਸ ਨੇ ਕਰਨਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪਿਛਲੇ ਸਾਲ 12 ਫਰਵਰੀ ਨੂੰ ਜੇਲ੍ਹ ਬਰੇਕ ਕਾਂਡਾਂ ਦੇ ਮਾਸਟਰਮਾਈਂਡ ਗੁਰਪ੍ਰੀਤ ਸਿੰਘ ਸੇਖੋਂ ਤੇ ਉਸ ਦੇ ਤਿੰਨ ਸਾਥੀ-ਮਨਵੀਰ ਸੇਖੋਂ, ਰਾਜਵਿੰਦਰ ਰਾਜਾ ਤੇ ਕੁਲਵਿੰਦਰ ਸਿੰਘ ਨੂੰ ਕਾਊਂਟਰ ਇੰਟੈਲੀਜੈਂਸੀ ਨੇ ਗ੍ਰਿਫਤਾਰ ਕੀਤਾ ਸੀ ਪਰ ਕੁਲਤਾਰ ਸਿੰਘ ਗੋਲਡੀ ਤੇ ਗੁਰਪ੍ਰੀਤ ਸੇਖੋਂ ਦਾ ਸਾਲਾ ਗੁਰਵਿੰਦਰ ਸਿੰਘ ਉਰਫ ਗੋਰੀ ਉੱਥੋਂ ਭੱਜ ਨਿਕਲੇ ਸੀ। ਇਸ ਪਿੱਛੋਂ ਦਸੰਬਰ, 2017 ਵਿੱਚ ਗੋਲਡੀ ਨੂੰ ਭਗੌੜਾ ਕਰਾਰ ਦਿੱਤਾ ਸੀ।

ਟਾਪ ਹੈਡਲਾਈਨ

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget