ਪੜਚੋਲ ਕਰੋ

Punjab Police: ਫਿਰੌਤੀ ਮੰਗਣ ਵਾਲੇ ਆਏ ਅੜਿੱਕੇ, ਬਿਸ਼ਨੋਈ ਗੈਂਗ ਨਾਲ ਸਬੰਧ, ਅਸਲਾ ਵੀ ਬਰਾਮਦ

Punjab News: ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।

Punjab Police: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ  ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ  ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। 

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ।

ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ  ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ.  ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ  ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ  ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ  ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ  ਦੇਣ ਦੀ ਪੇਸ਼ਕਸ਼ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।

ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ  ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ  ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget