ਪੜਚੋਲ ਕਰੋ

ਵਿਦੇਸ਼ 'ਚ ਬੈਠੇ ਗੈਂਗਸਟਰ ਦੀ ਦਾਦਾਗਿਰੀ, ਕਿਹਾ - ਪੱਤਰਕਾਰਾਂ ਨੇ ਮੇਰੇ ਖਿਲਾਫ ਖ਼ਬਰਾਂ ਚਲਾਉਣੀਆਂ ਬੰਦ ਨਾ ਕੀਤੀਆਂ ਤਾਂ ਨੁਕਸਾਨ ਦੇ ਖੁਦ ਹੋਣਗੇ ਜਿੰਮੇਵਾਰ

Punjab News: ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਦੀ ਦਾਦਾਗਿਰੀ ਹੁਣ ਇਸ ਕਦਰ ਤੱਕ ਵਧ ਗਈ ਹੈ ਕਿ ਮੀਡੀਆ ਨੂੰ ਵੀ ਸ਼ਰੇਆਮ ਧਮਕੀਆਂ ਦੇ ਰਹੇ ਹਨ। ਵਿਦੇਸ਼ 'ਚ ਲੁਕੇ ਅਰਸ਼ ਡੱਲਾ ਨੇ ਪੰਜਾਬ ਦੇ ਮੀਡੀਆ ਨੂੰ ਧਮਕੀ ਦਿੱਤੀ ਹੈ। ਡੱਲਾ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਲਿਖਿਆ ਕਿ

Punjab News: ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਦੀ ਦਾਦਾਗਿਰੀ ਹੁਣ ਇਸ ਕਦਰ ਤੱਕ ਵਧ ਗਈ ਹੈ ਕਿ ਮੀਡੀਆ ਨੂੰ ਵੀ ਸ਼ਰੇਆਮ ਧਮਕੀਆਂ ਦੇ ਰਹੇ ਹਨ। ਵਿਦੇਸ਼ 'ਚ ਲੁਕੇ ਅਰਸ਼ ਡੱਲਾ ਨੇ ਪੰਜਾਬ ਦੇ ਮੀਡੀਆ ਨੂੰ ਧਮਕੀ ਦਿੱਤੀ ਹੈ। ਡੱਲਾ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਲਿਖਿਆ ਕਿ ਮੀਡੀਆ ਵਾਲੇ ਆਪਣੇ ਵਿਊ ਵਧਾਉਣ ਲਈ ਝੂਠੀਆਂ ਖ਼ਬਰਾਂ ਲਾ ਰਹੇ ਹਨ। ਜਗਰਾਉਂ 'ਚ ਹੋਏ ਪਰਮਜੀਤ ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਡੱਲਾ ਨੇ ਲਈ ਸੀ।

ਹਾਸਲ ਜਾਣਕਾਰੀ ਅਨੁਸਾਰ ਇਸ ਕਤਲ ਕਾਂਡ ਵਿੱਚ ਪੁਲਿਸ ਨੇ ਦੋ ਸ਼ੂਟਰ ਅਭਿਨਵ ਤੇ ਤੇਜਵੀਰ ਨੂੰ ਫੜ ਲਿਆ ਸੀ। ਤੇਜਵੀਰ ਨੇ ਖੁਲਾਸਾ ਕੀਤਾ ਕਿ ਡੱਲਾ ਨੇ ਉਸ ਨਾਲ ਧੋਖਾ ਕੀਤਾ ਹੈ। ਕਰੋੜਾਂ ਰੁਪਏ ਦਾ ਲਾਲਚ ਦੇ ਕੇ ਸਿਰਫ 12 ਤੋਂ 14 ਹਜ਼ਾਰ ਰੁਪਏ ਉਨ੍ਹਾਂ ਨੇ ਡੈਨੀ ਦੇ ਜ਼ਰੀਏ ਸੂਰਤ ਤੇ ਜੋਧਪੁਰ 'ਚ ਦਿੱਤੇ ਹਨ। ਇਸ ਗੱਲ ਤੋਂ ਡੱਲਾ ਭੜਕ ਗਿਆ ਹੈ ਤੇ ਮੀਡੀਆ ਨੂੰ ਧਮਕੀਆਂ ਦੇ ਰਿਹਾ ਹੈ।

ਵਿਦੇਸ਼ 'ਚ ਬੈਠੇ ਗੈਂਗਸਟਰ ਦੀ ਦਾਦਾਗਿਰੀ, ਕਿਹਾ - ਪੱਤਰਕਾਰਾਂ ਨੇ ਮੇਰੇ ਖਿਲਾਫ ਖ਼ਬਰਾਂ ਚਲਾਉਣੀਆਂ ਬੰਦ ਨਾ ਕੀਤੀਆਂ ਤਾਂ ਨੁਕਸਾਨ ਦੇ ਖੁਦ ਹੋਣਗੇ ਜਿੰਮੇਵਾਰ

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ

ਪੋਸਟ ਸ਼ੇਅਰ ਕਰਕੇ ਡੱਲਾ ਲਿਖ ਰਿਹਾ ਹੈ ਕਿ ਜਗਰਾਓਂ ਵਿੱਚ ਉਸ ਨੇ ਪਰਮਜੀਤ ਦਾ ਜੋ ਕਤਲ ਕਰਵਾਇਆ ਹੈ, ਉਹ ਦੋਸਤੀ ਵਿੱਚ ਕਰਵਾਇਆ ਹੈ। ਮੈਂ ਕਦੇ ਵੀ ਆਪਣੇ ਨਜ਼ਦੀਕੀਆਂ ਨੂੰ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ। ਅੱਜ ਤੱਕ ਜਿੰਨੇ ਵੀ ਲੋਕ ਮਾਰੇ ਗਏ ਹਨ, ਉਨ੍ਹਾਂ ਨੇ ਨਾ ਤਾਂ ਪੈਸੇ ਲਈ ਕਤਲ ਕੀਤੇ ਹਨ ਅਤੇ ਨਾ ਹੀ ਭਵਿੱਖ ਵਿੱਚ ਪੈਸੇ ਲਈ ਕਿਸੇ ਨੂੰ ਮਾਰਨਗੇ। ਡੱਲਾ ਨੇ ਲਿਖਿਆ ਕਿ ਮੈਂ ਆਪਣੇ ਮਾਣ ਸਨਮਾਨ ਲਈ ਲੜ ਰਿਹਾ ਹਾਂ। ਮੇਰੇ ਖਿਲਾਫ ਚੱਲ ਰਹੀਆਂ ਗਲਤ ਖਬਰਾਂ ਬੰਦ ਹੋਣੀਆਂ ਚਾਹੀਦੀਆਂ ਹਨ। ਜੇਕਰ ਪੱਤਰਕਾਰਾਂ ਨੇ ਮੇਰੇ ਖਿਲਾਫ ਖਬਰਾਂ ਚਲਾਉਣੀਆਂ ਬੰਦ ਨਾ ਕੀਤੀਆਂ ਤਾਂ ਉਹ ਆਪਣੇ ਨੁਕਸਾਨ ਦੇ ਖੁਦ ਜਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ :  ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਰਸ਼ਦੀਪ ਸਿੰਘ ਡੱਲਾ ਉਰਫ਼ ਅਰਸ਼ ਡੱਲਾ ਜੋ ਮੁੱਖ ਦੋਸ਼ੀਆਂ ਵਿੱਚੋਂ ਇੱਕ ਹੈ, ਪਹਿਲਾਂ ਦੀ ਪਾਕਿਸਤਾਨ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਡੱਲਾ ਨੇ ਸਰਹੱਦ ਪਾਰੋਂ ਆਪਣੇ ਸੰਪਰਕਾਂ ਤੋਂ ਹੱਤਿਆ ਲਈ ਹਥਿਆਰ ਡਰੋਨ ਰਾਹੀਂ ਨਾ ਮੰਗਵਾਏ ਹੋਣ। ਪਰਮਜੀਤ ਸਿੰਘ ਦੇ ਕਤਲ ਤੋਂ ਇੱਕ ਦਿਨ ਬਾਅਦ ਡੱਲਾ ਨੇ ਮ੍ਰਿਤਕ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦੇ ਫੇਸਬੁੱਕ ਅਕਾਊਂਟ ਤੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ਵਿੱਚ ਵੀ ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਏ ਸਨ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget