ਪੜਚੋਲ ਕਰੋ

ਗੈਂਗਸਟਰ ਗੁਰਬਖਸ਼ ਸੇਵੇਵਾਲਾ ਵੱਲੋਂ ਹਵਾਲਾਤੀ 'ਤੇ ਹਮਲਾ

ਫਰੀਦਕੋਟ: ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਗੁਰਬਖਸ਼ ਸਿੰਘ ਸੇਵੇਵਾਲਾ ਨੇ ਹਵਾਲਾਤੀ ਉਪਰ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਗੰਭੀਰ ਹਾਲਤ ਵਿੱਚ ਹਵਾਲਾਤੀ ਨੂੰ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਹਸਪਤਾਲ ਦੀ ਡਾਕਟਰ ਬਬੀਤਾ ਨੇ ਕਿਹਾ ਕਿ ਫਰੀਦਕੋਟ ਜੇਲ੍ਹ ਵਿੱਚੋਂ ਕੈਦੀ ਨੂੰ ਲਿਆਂਦਾ ਗਿਆ ਹੈ। ਉਨ੍ਹਾਂ ਵੱਲੋਂ ਜੋ ਵੀ ਸਹੂਲਤ ਕੈਦੀ ਨੂੰ ਦੇਣੀ ਸੀ, ਉਹ ਦੇ ਦਿੱਤੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਗੁਰਬਖਸ ਸਿੰਘ ਸੇਵੇਵਾਲਾ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਹਵਾਲਾਤੀ ਉਪਰ ਉਸ ਵੇਲੇ ਹਮਲਾ ਕੀਤਾ ਗਿਆ ਗਿਆ, ਜਦੋਂ ਉਹ ਦੋਵੇਂ ਹੀ ਵੀਡੀਓ ਕਾਨਫ੍ਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਆਪੋ ਆਪਣੀ ਬੈਰਿਕ ਵਿੱਚੋਂ ਬਾਹਰ ਆਏ ਸਨ। ਡਿਪਟੀ ਸੁਪਰਡੈਂਟ ਜੇਲ੍ਹ ਰਾਜਬੀਰ ਸਿੰਘ ਬਰਾੜ ਨੇ ਦੱਸਿਆ ਕਿ ਵੀਡੀਓ ਕਾਨਫ੍ਰੰਸਿੰਗ ਰਾਹੀਂ ਪੇਸ਼ੀ ਭੁਗਤਣ ਮੌਕੇ ਗੈਂਗਸਟਰ ਗੁਰਬਖਸ ਸਿੰਘ ਨੇ ਮਨਜਿੰਦਰ ਸਿੰਘ ਨਾਮੀ ਹਵਾਲਾਤੀ 'ਤੇ ਹਮਲਾ ਕਰਕੇ ਆਪਣੇ ਹੱਥ ਵਿੱਚ ਪਾਏ ਕੜੇ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ। ਗੰਭੀਰ ਹਾਲਤ ਵਿੱਚ ਮਨਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਗੈਗਸਟਰ ਗੁਰਬਖਸ਼ ਸਿੰਘ ਤੇ ਉਸ ਦੇ ਸਾਥੀ ਉਪਰ ਕਾਰਵਾਈ ਲਈ ਥਾਣਾ ਸਿਟੀ ਫਰਦਿਕੋਟ ਦੀ ਪੁਲਿਸ ਨੂੰ ਲਿਖਿਆ ਗਿਆ ਹੈ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget