ਪੜਚੋਲ ਕਰੋ

AGTF ਨੇ ਮੋਹਾਲੀ ਤੋਂ ਫੜਿਆ ਗੈਂਗਸਟਰ, ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਮਿਲੀ ਸੀ ਜ਼ਿੰਮੇਵਾਰੀ, ਬਿਸ਼ਨੋਈ ਗੈਂਗ ਨਾਲ ਸਬੰਧ

ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਉਸ ਨੂੰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Punjab Police: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਮੋਹਾਲੀ ਦੇ ਰਹਿਣ ਵਾਲੇ ਵਿਜੇ ਨਾਂਅ ਦੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਜੇਲ 'ਚ ਬੰਦ ਦੀਪਕ ਟੀਨੂੰ ਦੇ ਇਸ਼ਾਰੇ 'ਤੇ ਕੰਮ ਕਰਦਾ ਸੀ।  ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਉਸ ਨੂੰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਮੁਹਾਲੀ ਦੇ ਪਿੰਡ ਮੇਮੰਦਪੁਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਬਠਿੰਡਾ ਜੇਲ੍ਹ ਵਿੱਚ ਬੰਦ ਦੀਪਕ ਟੀਨੂੰ 

ਇਨ੍ਹੀਂ ਦਿਨੀਂ ਦੀਪਕ ਟੀਨੂੰ  ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਸ ਸਾਲ 12 ਫਰਵਰੀ ਨੂੰ ਉਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇੰਨਾ ਹੀ ਨਹੀਂ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਅਧਿਕਾਰੀ ਨਾਲ ਧੱਕਾ-ਮੁੱਕੀ ਵੀ ਕੀਤੀ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਸੀ। ਦੀਪਕ ਟੀਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਸ਼ਾਮਲ ਹੈ। ਉਸ ਨੇ ਆਪਣੇ ਤਿੰਨ ਹੋਰ ਸਾਥੀਆਂ ਨਾਲ ਜੇਲ੍ਹ ਅੰਦਰ ਹੀ ਇਹ ਵਾਰਦਾਤ ਕੀਤੀ ਸੀ।

ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਹੋ ਗਿਆ ਸੀ ਟੀਨੂੰ

ਜ਼ਿਕਰ ਕਰ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਦੀਪਕ ਟੀਨੂੰ ਪੁਲਿਸ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ। ਉਹ ਪੰਜਾਬ ਤੋਂ ਭੱਜ ਕੇ ਰਾਜਸਥਾਨ ਅਤੇ ਮੁੰਬਈ ਰਾਹੀਂ ਮਾਰੀਸ਼ਸ ਪਹੁੰਚ ਗਿਆ। ਉਹ ਫਰਜ਼ੀ ਪਾਸਪੋਰਟ ਰਾਹੀਂ ਦੱਖਣੀ ਅਫਰੀਕਾ ਪਹੁੰਚਿਆ ਸੀ। ਟੀਨੂੰ ਦਾ ਲੁਧਿਆਣਾ ਵਿੱਚ ਵੱਡਾ ਨੈੱਟਵਰਕ ਹੈ। ਉਹ ਲੁਧਿਆਣੇ ਵਿੱਚ ਨਜਾਇਜ਼ ਵਸੂਲੀ ਅਤੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਟੀਨੂੰ ਨੂੰ ਭਜਾਉਣ ਵਾਲੇ ਮੁਲਜ਼ਮ ਲੁਧਿਆਣਾ ਦੇ ਤਿੰਨ ਵਿਅਕਤੀ ਸਨ। ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਟਾਪ ਹੈਡਲਾਈਨ

Parminder Jhota Case Update : ਪਰਵਿੰਦਰ ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਰਾਜ਼ੀ ! ਨਿਹੰਗ ਸਿੰਘ ਅੜੇ
Parminder Jhota Case Update : ਪਰਵਿੰਦਰ ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਰਾਜ਼ੀ ! ਨਿਹੰਗ ਸਿੰਘ ਅੜੇ
ਸਿਆਸੀ ਜਗਤ ਤੋਂ ਵੱਡੀ ਖ਼ਬਰ! AAP ਆਗੂ ਦੀ ਭਿਆਨਕ ਸੜਕ ਹਾਦਸੇ 'ਚ ਹੋਈ ਮੌਤ; ਮੱਚਿਆ ਹੜਕੰਪ
ਸਿਆਸੀ ਜਗਤ ਤੋਂ ਵੱਡੀ ਖ਼ਬਰ! AAP ਆਗੂ ਦੀ ਭਿਆਨਕ ਸੜਕ ਹਾਦਸੇ 'ਚ ਹੋਈ ਮੌਤ; ਮੱਚਿਆ ਹੜਕੰਪ
Attack on BJP Leader: ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
Parvinder Jhota Case: ਪਰਵਿੰਦਰ ਝੋਟਾ ਕਤਲਕਾਂਡ 'ਚ CBI ਵੱਲੋਂ ਨਵੀਂ FIR ਦਰਜ, ਸ਼ਾਹ ਦੇ ਜਾਣ ਮਗਰੋਂ ਅੱਧੀ ਰਾਤ ਨੂੰ ਮਾਨਸਾ ਪਹੁੰਚੀ ਟੀਮ, ਰਿਕਾਰਡ-ਸਬੂਤ ਕਬਜ਼ੇ 'ਚ ਲਏ; ਪਰਿਵਾਰ ਨੂੰ...
ਪਰਵਿੰਦਰ ਝੋਟਾ ਕਤਲਕਾਂਡ 'ਚ CBI ਵੱਲੋਂ ਨਵੀਂ FIR ਦਰਜ, ਸ਼ਾਹ ਦੇ ਜਾਣ ਮਗਰੋਂ ਅੱਧੀ ਰਾਤ ਨੂੰ ਮਾਨਸਾ ਪਹੁੰਚੀ ਟੀਮ, ਰਿਕਾਰਡ-ਸਬੂਤ ਕਬਜ਼ੇ 'ਚ ਲਏ; ਪਰਿਵਾਰ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on BJP Leader: ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
Embed widget