ਪੜਚੋਲ ਕਰੋ

ਬਦਮਾਸ਼ ਚੰਨਾ ਹੁਸ਼ਿਆਰਪੁਰੀਆ ਨਸ਼ੇ ਤੇ ਹਥਿਆਰਾਂ ਸਣੇ ਪੁਲਿਸ ਅੜਿੱਕੇ

ਜਲੰਧਰ: ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਤੇ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਪੁਲਿਸ ਦੀ ਸਾਂਝੀ ਟੀਮ ਨੇ ਬਦਮਾਸ਼ ਚੰਨਾ ਹੁਸ਼ਿਆਰਪੁਰੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਦੋ ਗੈਰ ਕਾਨੂੰਨੀ ਪਿਸਤੌਲ ਸਮੇਤ 33 ਕਾਰਤੂਸ ਤੇ 755 ਗ੍ਰਾਮ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਹੈ। ਚੰਨਾ ਹੁਸ਼ਿਆਰਪੁਰੀਆ ਪੁਲਿਸ ਨੂੰ ਕਈ ਕੇਸਾਂ ਵਿੱਚ ਲੋੜੀਂਦਾ ਸੀ। ਚੰਨਾ ਹੁਸ਼ਿਆਰਪੁਰੀਆ ਦੀ ਪਛਾਣ ਜਸਪ੍ਰੀਤ ਸਿੰਘ (30 ਸਾਲ) ਵਾਸੀ ਗੋਕੁਲ ਨਗਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਪ੍ਰੈੱਸ ਕਾਨਫਰੰਸ ਦੌਰਾਨ ਏਆਈਜੀ ਕਾਊਂਟਰ ਇੰਟੈਲੀਜੈਂਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਪੰਜਾਬ ਵਿੱਚ ਸਰਗਰਮ ਬਦਮਾਸ਼ਾਂ ਤੇ ਹੋਰ ਅਪਰਾਧੀਆਂ ’ਤੇ ਚੌਕਸੀ ਰੱਖ ਰਿਹਾ ਹੈ। ਉਨ੍ਹਾਂ ਨੂੰ ਕਿਸੇ ਭਰੋਸੇਮੰਦ ਸੂਹੀਏ ਨੇ ਜਸਪ੍ਰੀਤ ਸਿੰਘ ਦੇ ਆਉਣ ਬਾਰੇ ਸੂਹ ਦਿੱਤੀ ਸੀ। ਦਰਅਸਲ ਜਸਪ੍ਰੀਤ ਸਿੰਘ ਆਪਣੇ ਪਰਿਵਾਰ ਨੂੰ ਮਿਲਣ ਲਈ ਆ ਰਿਹਾ ਸੀ। ਸੂਹੀਏ ਨੇ ਜਸਪ੍ਰੀਤ ਦੀ ਕਾਰ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ। ਇਹ ਸੂਚਨਾ ਮਿਲਣ ’ਤੇ ਏਆਈਜੀ ਖੱਖ ਨੇ ਤੁਰੰਤ ਹੁਸ਼ਿਆਰਪੁਰ ਦੇ ਐਸਐਸਪੀ ਜੇ ਏਲੇਂਚੇਜੀਅਨ ਨੂੰ ਸੂਚਿਤ ਕੀਤਾ ਤੇ ਸਾਂਝੀ ਸਾਂਝੀ ਟੀਮ ਤਿਆਰ ਕਰਕੇ ਚੈਕਿੰਗ ਕਰਨ ਤੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਭੇਜਿਆ। ਖੱਖ ਨੇ ਦੱਸਿਆ ਕਿ ਪੁਲਿਸ ਟੀਮ ਨੇ ਭਾਰਤ ਨਗਰ ਟੀ ਪੁਆਇੰਟ ਨੇੜੇ ਭੰਗੀ ਪੁਲ ’ਤੇ ਨਾਕਾ ਲਾ ਕੇ ਚੈਕਿੰਗ ਕੀਤੀ। ਜਦੋਂ ਪੁਲਿਸ ਦੀ ਟੀਮ ਨੇ ਸੂਹੀਏ ਦੇ ਦੱਸੇ ਮੁਤਾਬਕ ਸਿਲਵਰ ਰੰਗ ਦੀ ਏ-ਸਟਾਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਿੱਚ ਸਵਾਰ ਬਦਮਾਸ਼ ਜਸਪ੍ਰੀਤ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਹੁਸ਼ਿਆਰੀ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸ਼ੁਰੂਆਤੀ ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 755 ਗ੍ਰਾਮ ਨਸ਼ੀਲਾ ਪਦਾਰਥ ਤੇ ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ। ਚੰਨਾ ਨੇ ਮੁੱਢਲੀ ਪੁੱਛ-ਗਿੱਛ ਵਿੱਚ ਖ਼ੁਲਾਸਾ ਕੀਤਾ ਹੈ ਕਿ ਪਿਛਲੇ 10 ਸਾਲਾਂ ਦੌਰਾਨ ਉਹ 18 ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਸੀ। ਏਆਈਜੀ ਨੇ ਦੱਸਿਆ ਕਿ ਉਸ ਉੱਪਰ ਕਤਲ ਤੇ ਇਰਾਦਾ ਕਤਲ ਦੇ 8 ਤੋਂ ਵੱਧ ਮਾਮਲੇ ਦਰਜ ਹਨ। ਕਈ ਮਾਮਲਿਆਂ ’ਚ ਉਸ ਨੂੰ ਅਦਾਲਤ ਵਲੋਂ ਭਗੌੜਾ ਵੀ ਕਰਾਰ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget