ਪੜਚੋਲ ਕਰੋ

Panchayat Election: ਫ਼ਰੀਦਕੋਟ 'ਚ ਗੈਂਗਸਟਰ ਨੇ ਆਪਣੇ ਪਿਤਾ ਨੂੰ ਐਲਾਨਿਆ ਸਰਪੰਚ, ਡਰ ਕਾਰਨ ਕਿਸੇ ਪਿੰਡ ਵਾਲੇ ਨੇ ਨਹੀਂ ਭਰੀ ਨਾਮਜ਼ਦਗੀ

ਪਿੰਡ ਬਹਿਬਲ ਕਲਾਂ ਦੇ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਾ ਕੀਤੇ ਜਾਣ ’ਤੇ ਜ਼ਿਲ੍ਹਾ ਫਰੀਦਕੋਟ ਦੇ ਐਸਪੀ ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਪਿੰਡ ਦੇ ਕਿਸੇ ਵਿਅਕਤੀ ਨੇ ਸਿੰਮਾ ਦੇ ਡਰ ਕਾਰਨ ਸਰਪੰਚ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਾਂ ਨਹੀਂ

Punjab News: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਗੈਂਗਸਟਰ ਸਿੰਮਾ ਨੇ ਕੁਝ ਦਿਨ ਪਹਿਲਾਂ ਪਿੰਡ ਦੇ ਕੁਝ ਲੋਕਾਂ ਨੂੰ ਆਪਣੇ ਘਰ ਬੁਲਾ ਕੇ ਆਪਣੇ ਪਿਤਾ ਨੂੰ ਪਿੰਡ ਦਾ ਸਰਪੰਚ ਦੱਸਿਆ ਸੀ। ਗੈਂਗਸਟਰਾਂ ਦੇ ਡਰ ਕਾਰਨ ਪਿੰਡ ਦਾ ਕੋਈ ਵੀ ਵਿਅਕਤੀ ਸਰਪੰਚ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਸਕਿਆ।

ਜਾਣਕਾਰੀ ਮੁਤਾਬਕ ਗੈਂਗਸਟਰ ਸਿੰਮਾ ਖ਼ਿਲਾਫ਼ 26 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਇੰਨਾ ਹੀ ਨਹੀਂ ਕੁਝ ਦਿਨ ਪਹਿਲਾਂ ਪੁਲਿਸ ਨੇ ਦਾਣਾ ਮੰਡੀ ਨੇੜਿਓਂ ਦੋ ਕਾਰਾਂ ਅਤੇ ਵੱਡੀ ਗਿਣਤੀ 'ਚ ਜਿੰਦਾ ਕਾਰਤੂਸ ਬਰਾਮਦ ਕੀਤੇ ਸਨ, ਜੋ ਕਿ ਸਿੰਮਾ ਦੇ ਦੱਸੇ ਜਾਂਦੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਜਦਕਿ ਸਿੰਮਾ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਿਆ।

ਪਿੰਡ ਬਹਿਬਲ ਕਲਾਂ ਦੇ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਾ ਕੀਤੇ ਜਾਣ ’ਤੇ ਜ਼ਿਲ੍ਹਾ ਫਰੀਦਕੋਟ ਦੇ ਐਸਪੀ ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਪਿੰਡ ਦੇ ਕਿਸੇ ਵਿਅਕਤੀ ਨੇ ਸਿੰਮਾ ਦੇ ਡਰ ਕਾਰਨ ਸਰਪੰਚ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਾਂ ਨਹੀਂ ਪਰ ਉਸ ਨੇ ਪਿੰਡ ਦੇ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਹੈ। ਨਾਮਜ਼ਦਗੀ ਸਥਾਨਾਂ 'ਤੇ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਪੂਰੀ ਚੌਕਸੀ ਨਾਲ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਸਿੰਮਾ ਨੇ ਪਿੰਡ ਦੇ ਕੁਝ ਲੋਕਾਂ ਨੂੰ ਫੋਨ ਕਰਕੇ ਆਪਣੇ ਪਿਤਾ ਨੂੰ ਸਰਪੰਚ ਐਲਾਨ ਦਿੱਤਾ ਸੀ ਪਰ ਪੁਲਸ ਕੋਲ ਅਜਿਹੀ ਕੋਈ ਸ਼ਿਕਾਇਤ ਨਹੀਂ ਹੈ। ਉਸ ਨੇ ਦੱਸਿਆ ਕਿ ਸਿੰਮਾ ਨੂੰ ਕੁਝ ਦਿਨ ਪਹਿਲਾਂ ਦੋ ਕਾਰਾਂ ਤੇ ਜਿੰਦਾ ਕਾਰਤੂਸ ਬਰਾਮਦ ਹੋਣ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਬਾਖੂਬੀ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।

ਟਾਪ ਹੈਡਲਾਈਨ

Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget