ਪੜਚੋਲ ਕਰੋ

ਗੈਂਗਸਟਰ ਦਿਲਪ੍ਰੀਤ ਖਿਲਾਫ ਸਾਹਮਣੇ ਆਉਣ ਲੱਗੇ ਪੀੜਤ

ਰੋਪੜ: ਜ਼ਿਲ੍ਹੇ ਦੇ ਪਿੰਡ ਬ੍ਰਾਹਮਣ ਮਾਜਰਾ ਦੇ ਕਤਲ ਹੋਏ ਦੇਸਰਾਜ ਦੇ ਪਰਿਵਾਰ ਮੈਂਬਰਾਂ ਨੇ ਕਿਹਾ ਹੈ ਕਿ ਗੈਂਗਸਟਰ ਦਿਲਪ੍ਰੀਤ ਬਾਬਾ ਨੇ 7 ਅਪਰੈਲ, 2017 ਨੂੰ ਘਰ ਵਿੱਚ ਵੜ ਕੇ ਉਸ ਦਾ ਕਤਲ ਕੀਤਾ ਸੀ। ਦੇਸ ਰਾਜ ਉਰਫ ਮੱਲ ਦੇ ਕਤਲ ਮਗਰੋਂ ਗੈਂਗਸਟਰ ਦਿਲਪ੍ਰੀਤ ਵੱਲੋਂ ਪਰਿਵਾਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।   ਦੇਸਰਾਜ ਦੇ ਪਰਿਵਾਰ ਨੇ ਗੈਂਗਸਟਰ ਦਿਲਪ੍ਰੀਤ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੇਸ ਰਾਜ ਦੇ ਬੇਟੇ ਕਮਲਜੀਤ ਸਿੰਘ ਨੇ ਦੱਸਿਆ ਕਿ ਸੱਤ ਅਪਰੈਲ ਨੂੰ ਸਵੇਰੇ ਤਿੰਨ ਵਜੇ ਗੈਂਗਸਟਰ ਦਿਲਪ੍ਰੀਤ ਬਾਬਾ ਆਪਣੇ ਸਾਥੀਆਂ ਨਾਲ ਉਨ੍ਹਾਂ ਦੇ ਘਰ ਆਇਆ ਸੀ। ਉਸ ਨੂੰ ਪਿਸਤੌਲ ਦੀ ਨੌਕ 'ਤੇ ਉਸ ਦੇ ਪਿਤਾ ਦੇਸ ਰਾਜ ਦੇ ਬਾਰੇ ਪੁੱਛਿਆ। ਦੇਸ ਰਾਜ ਦੇ ਕਮਰੇ ਵਿੱਚ ਜਾ ਕੇ ਦਿਲਪ੍ਰੀਤ ਬਾਬਾ ਨੇ ਤਿੰਨ ਗੋਲੀਆਂ ਚਲਾਈਆਂ ਜਿਸ ਕਾਰਨ ਉਸ ਦੇ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਕਰਨਜੀਤ ਮੁਤਾਬਕ ਉਸ ਦੇ ਪਿਤਾ ਦੇ ਕਤਲ ਮਗਰੋਂ ਗੈਂਗਸਟਰ ਦਿਲਪ੍ਰੀਤ ਆਪਣੇ ਸਾਥੀਆਂ ਨਾਲ ਉੱਥੋਂ ਲਲਕਾਰੇ ਮਾਰਦਾ ਹੋਇਆ, ਉੱਥੋਂ ਆਈ 20 ਕਾਰ ਵਿੱਚ ਚਲਾ ਗਿਆ ਸੀ। ਕਰਨਜੀਤ ਨੇ ਪੁਲਿਸ ਕਾਰਵਾਈ 'ਤੇ ਪ੍ਰਸ਼ਨ ਚਿੰਨ੍ਹ ਲਉਂਦੇ ਹੋਏ ਕਿਹਾ ਕਿ ਉਸ ਦੇ ਪਿਤਾ ਦੇ ਕਤਲ ਤੋਂ 48 ਘੰਟੇ ਦੇ ਵਿੱਚ ਹੀ ਚੰਡੀਗੜ੍ਹ ਦੇ ਸੈਕਟਰ 38 ਵਿੱਚ ਸਰਪੰਚ ਸਤਨਾਮ ਸਿੰਘ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਉਸ ਨੇ ਕਿਹਾ ਕਿ ਦਿਲਪ੍ਰੀਤ ਵੱਲੋਂ ਲਗਾਤਾਰ ਉਸ ਦੇ ਪਰਿਵਾਰ ਨੂੰ ਬਾਅਦ ਵਿੱਚ ਵੀ ਧਮਕੀਆਂ ਦਿੱਤੀ ਜਾਂਦੀ ਰਹੀਆਂ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਦੇਸ ਰਾਜ ਦੀ ਪਤਨੀ ਬਲਵੀਰ ਕੌਰ ਤੇ ਪੁੱਤਰ ਕਰਨਜੀਤ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਲਪ੍ਰੀਤ ਬਾਬਾ ਨੂੰ ਜਦੋਂ ਗ੍ਰਿਫਤਾਰ ਕਰ ਹੀ ਲਿਆ ਗਿਆ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PSEB ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ,ਲੜਕੀਆਂ ਨੇ ਫਿਰ ਮਾਰੀ ਬਾਜ਼ੀ , ਦੇਖੋ ਨਤੀਜਾ 

Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ

 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ

Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ

Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ
AC Tips :  ਇਨ੍ਹਾਂ ਚੀਜ਼ਾਂ 'ਤੇ ਧਿਆਨ ਨਹੀਂ ਦਿੱਤਾ ਤਾਂ ਫੱਟ ਜਾਵੇਗਾ ਤੁਹਾਡਾ AC ,ਜਾਨ ਬਚਾ ਸਕਦੇ ਨੇ ਇਹ ਟਿੱਪਸ 

ਪੰਜਾਬ ਤੋਂ ਵੱਡੀ ਖ਼ਬਰ! ਮੰਦਿਰ 'ਚ ਲੱਗੀ ਭਿਆਨਕ ਅੱਗ; ਮੱਚਿਆ ਹੜਕੰਪ

Embed widget