ਪੜਚੋਲ ਕਰੋ

ਗੈਂਗਸਟਰ ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ; ਸਾਡੇ ਸਾਥੀਆਂ ਨੂੰ ਤੰਗ ਕਰਨਾ ਬੰਦ ਕਰੋ ਨਹੀਂ ਤਾਂ ਕਰਾਂਗੇ 'ਵੱਡਾ ਧਮਾਕਾ'

ਗੋਲਡੀ ਬਰਾੜ ਨੇ ਕਿਹਾ ਹੈ ਕਿ ਬਠਿੰਡਾ ਜੇਲ੍ਹ 'ਚ ਇੰਦਰਜੀਤ ਕਾਹਲੋਂ ਵੱਲੋਂ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

Punjab News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਗੋਲਡੀ ਨੇ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲਕਾਂਡ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ। ਗੋਲਡੀ ਨੇ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਗੋਲਡੀ ਬਰਾੜ ਨੇ ਕਿਹਾ ਹੈ ਕਿ ਬਠਿੰਡਾ ਜੇਲ੍ਹ 'ਚ ਇੰਦਰਜੀਤ ਕਾਹਲੋਂ ਵੱਲੋਂ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਹ ਬਿਨਾਂ ਕਾਰਨ ਉਨ੍ਹਾਂ ਨੂੰ ਕੁੱਟਦਾ ਹੈ। ਮੈਂ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਨੂੰ ਬਦਲਿਆ ਜਾਵੇ। ਡਿਪਟੀ ਕਾਹਲੋਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।

ਗੈਂਗਸਟਰ ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ; ਸਾਡੇ ਸਾਥੀਆਂ ਨੂੰ ਤੰਗ ਕਰਨਾ ਬੰਦ ਕਰੋ ਨਹੀਂ ਤਾਂ ਕਰਾਂਗੇ 'ਵੱਡਾ ਧਮਾਕਾ

ਪੁਲਿਸ ਸਾਨੂੰ ਦੁਬਾਰਾ ਕੋਈ ਵੱਡਾ ਅਪਰਾਧ ਕਰਨ ਲਈ ਮਜਬੂਰ ਨਾ ਕਰੇ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਆਪਣੀ ਡਿਊਟੀ ਨਿਭਾਉਣ। ਜੇਕਰ ਵਿੱਕੀ ਮਿੱਡੂਖੇੜਾ ਅਤੇ ਸੰਦੀਪ ਨੰਗਲ ਅੰਬੀਆ ਨੂੰ ਪਹਿਲਾਂ ਹੀ ਇਨਸਾਫ ਮਿਲ ਗਿਆ ਹੁੰਦਾ ਤਾਂ ਅਸੀਂ ਸਿੱਧੂ ਮੂਸੇਵਾਲਾ ਨੂੰ ਨਾ ਮਾਰਦੇ। ਮੁੱਕਦੀ ਗੱਲ ਇਹ ਹੈ ਕਿ ਜੋ ਕੋਈ ਸਾਡੀਆਂ ਵਿਰੋਧੀ ਪੋਸਟਾਂ ਪਾ ਰਿਹਾ ਹੈ ਕਿ ਅਸੀਂ ਬਦਲਾ ਲਵਾਂਗੇ। ਉਹ ਪਹਿਲਾਂ ਆਪਣੀ ਜਾਨ ਬਚਾ ਲਵੇ, ਬਾਕੀ ਬਾਅਦ ਵਿੱਚ ਵੇਖੇ। ਗੋਲਡੀ ਨੇ ਹੇਠਾਂ ਜੱਗੂ ਭਗਵਾਨਪੁਰੀਆ ਗਰੁੱਪ ਅਤੇ ਲਾਰੈਂਸ ਗਰੁੱਪ ਦਾ ਨਾਂ ਲਿਖਿਆ ਹੈ।

ਜੇਲ੍ਹਾਂ 'ਚ ਵੀਆਈਪੀ ਸਹੂਲਤਾਂ ਤੇ ਪੀਜ਼ੇ ਮਿਲਣ ਦੇ ਦਿਨ ਗਏ

ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਇੱਕ ਟਵੀਟ ਕੀਤਾ ਹੈ ਕਿ ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਵੀਆਈਪੀ ਸਹੂਲਤਾਂ ਤੇ ਪੀਜ਼ਾ ਮਿਲਦੇ ਸਨ ਪਰ ਹੁਣ ਨਹੀਂ। ਹੁਣ ਜੇਲ੍ਹਾਂ ਅਸਲ ਵਿੱਚ ਸੁਧਾਰ ਘਰ ਬਣਨਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਮਹਿਕਮਾ ਦਿੱਤਾ ਗਿਆ ਹੈ, ਉਦੋਂ ਤੋਂ ਉਹ ਤੇ ਉਨ੍ਹਾਂ ਦੇ ਅਫਸਰ ਆਪਣੀਆਂ ਸੇਵਾਵਾਂ ਪ੍ਰਤੀ ਵਚਨਬੱਧ ਹਨ। ਹੁਣ ਜੇਲ੍ਹਾਂ ਅਸਲ ਵਿੱਚ ਸੁਧਾਰ ਘਰ ਬਣਨਗੀਆਂ। ਅਸੀਂ ਜੇਲ੍ਹਾਂ ਨੂੰ ਡਰੱਗ, ਮੋਬਾਈਲ ਤੇ ਕ੍ਰਾਈਮ ਮੁਕਤ ਕਰਕੇ ਸਾਹ ਲਵਾਂਗੇ। ਕੋਈ ਵੀ ਸਾਨੂੰ ਰੋਕ ਨਹੀਂ ਸਕਦਾ....।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget