ਪੜਚੋਲ ਕਰੋ

ਪੰਜਾਬ 'ਚ ਗੈਂਗਸਟਰ ਕਹਾਉਣਾ ਬਣਿਆ ਸ਼ਾਨ !

ਚੰਡੀਗੜ੍ਹ: ਗੈਂਗਸਟਰ ਸ਼ਬਦ ਚਾਹੇ ਬਦਨਾਮੀ ਭਰਿਆ ਹੈ ਪਰ ਪੰਜਾਬ ਦੇ ਵਿਗੜੇ ਨੌਜਵਾਨ ਗੈਂਗਸਟਰ ਕਹਾਉਣਾ ਪਸੰਦ ਕਰਦੇ ਹਨ। ਪੰਜਾਬ ਵਿੱਚ ਬਦਮਾਸ਼ਾਂ ਨੂੰ ਜਦੋਂ ਗੈਂਗਸਟਰ ਪੁਕਾਰਿਆ ਜਾਂਦਾ ਹੈ ਤਾਂ ਉਹ ਇਸ ਨੂੰ ਵਡਿਆਈ ਮੰਨਦੇ ਹਨ। ਇਹ ਦਾਅਵਾ ਮੁਹਾਲੀ ਦੇ ਐਸਐਸਪੀ ਕੁਲਦੀਪ ਚਹਿਲ ਨੇ ਕੀਤਾ ਹੈ।   ਐਸਐਸਪੀ ਕੁਲਦੀਪ ਚਹਿਲ ਨੇ ਦੱਸਿਆ ਕਿ ਇਹ ਨੌਜਵਾਨ ਨਸ਼ੇ ਦੀ ਤਸਕਰੀ ਤੇ ਅਪਾਰਧਕ ਕਾਰਵਾਈਆਂ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰ ਦੀ ਜਗ੍ਹਾ ਜੇਕਰ ਇਨ੍ਹਾਂ ਨੂੰ ਨਸ਼ਾ ਤਸਕਰ ਜਾਂ ਕ੍ਰਿਮੀਨਲ ਬੁਲਾਇਆ ਜਾਵੇ ਤਾਂ ਇਨ੍ਹਾਂ ਨੂੰ ਥੋੜ੍ਹੀ ਸ਼ਰਮ ਆਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰ ਇੱਕ ਫ਼ਿਲਮੀ ਦੁਨੀਆ ਹੈ ਜਿਸ ਨੂੰ ਵਾਰ-ਵਾਰ ਸੁਣਨ ਲਈ ਇਹ ਫਿਰ ਤੋਂ ਵਾਰਦਾਤਾਂ ਕਰਦੇ ਹਨ। ਸੋਸ਼ਲ ਮੀਡੀਆ 'ਤੇ ਗੈਂਗਸਟਰ ਦੇ ਪੇਜ ਬਣੇ ਹਨ ਜਿਨ੍ਹਾਂ ਉੱਪਰ ਤਰੀਫਾਂ ਦੇ ਬਹੁਤ ਸਾਰੇ ਕੁਮੈਂਟ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਨੈਣਾ ਦੇਵੀ ਵਿਖੇ ਹੋਏ ਐਨਕਾਊਂਟਰ ਦੌਰਾਨ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੇ ਦੋ ਸਾਥੀ ਹੋਰ ਗ੍ਰਿਫ਼ਤਾਰ ਕੀਤੇ ਹਨ। ਮੁਹਾਲੀ ਤੋਂ ਗੱਡੀ ਖੋਹਣ ਵਾਲੇ ਇਹ ਦੋ ਕ੍ਰਿਮੀਨਲ ਫਰਾਰ ਸਨ ਜਿਨ੍ਹਾਂ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮੁਹਾਲੀ ਤੋਂ ਗੱਡੀ ਖੋਹ ਕੇ ਅਲੱਗ ਗੱਡੀ ਵਿੱਚ ਫਰਾਰ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਦਾ ਕੋਈ ਪੁਰਾਣਾ ਰਿਕਾਰਡ ਨਹੀਂ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ! ਬੋਲੇ- ਤੁਹਾਡੇ ਪੈਰਾਂ ਵਿੱਚ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤਾ ਇਨਕਾਰ! ਬੋਲੇ- ਤੁਹਾਡੇ ਪੈਰਾਂ ਵਿੱਚ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਮੱਚੀ ਸਨਸਨੀ
ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਮੱਚੀ ਸਨਸਨੀ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Embed widget