ਪੜਚੋਲ ਕਰੋ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਸਿਵਲ ਕੋਰਟ 'ਚ ਕੀਤਾ ਪੇਸ਼ , ਸ੍ਰੀ ਹਰਗੋਬਿੰਦਪੁਰ ਪੁਲਿਸ ਨੂੰ ਮਿਲਿਆ ਅੱਠ ਦਿਨ ਦਾ ਰਿਮਾਂਡ

ਸ੍ਰੀ ਹਰਗੋਬਿੰਦਪੁਰ ਪੁਲਿਸ ਵੱਲੋਂ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਸਿਵਿਲ ਕੋਰਟ ਵਿੱਚ ਟਰਾਂਜਿਟ ਰਿਮਾਂਡ 'ਤੇ ਸਿਵਿਲ ਕੋਰਟ ਬਟਾਲਾ ਵਿੱਚ ਪੇਸ਼ ਕੀਤਾ ਗਿਆ ,ਜਿੱਥੇ ਅਦਾਲਤ ਨੇ 10 ਅਕਤੂਬਰ ਤੱਕ ਅੱਠ ਦਿਨ ਦਾ ਰਿਮਾਂਡ ਦਿੱਤਾ ਹੈ।

ਬਟਾਲਾ : ਬਟਾਲਾ ਅਧੀਨ ਪੈਂਦੇ ਥਾਣਾ ਸ੍ਰੀ ਹਰਗੋਬਿੰਦਪੁਰ ਪੁਲਿਸ ਵੱਲੋਂ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਸਿਵਿਲ ਕੋਰਟ ਵਿੱਚ ਟਰਾਂਜਿਟ ਰਿਮਾਂਡ 'ਤੇ ਸਿਵਿਲ ਕੋਰਟ ਬਟਾਲਾ ਵਿੱਚ ਪੇਸ਼ ਕੀਤਾ ਗਿਆ ,ਜਿੱਥੇ ਅਦਾਲਤ ਨੇ ਸ੍ਰੀ ਹਰਗੋਬਿੰਦਪੁਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ 10 ਅਕਤੂਬਰ ਤੱਕ ਅੱਠ ਦਿਨ ਦਾ ਰਿਮਾਂਡ ਦਿੱਤਾ ਹੈ। ਜੱਗੂ ਨੂੰ ਹੁਣ 10 ਅਕਤੂਬਰ ਨੂੰ ਸਿਵਿਲ ਕੋਰਟ ਬਟਾਲਾ ਵਿਖੇ ਪੇਸ਼ ਕੀਤਾ ਜਾਵੇਗਾ। 


ਜੱਗੂ ਦੇ ਵਕੀਲ ਐਚ ਐਸ ਜੰਜੂਆ ਨੇ ਦੱਸਿਆ ਕਿ 79 / 22 307 ਐਫ.ਆਰ.ਆਈ ਸ਼ਿਕਾਇਤ ਕਰਤਾ ਨਵਦੀਪ ਸਿੰਘ ਪੰਨੂ ਪ੍ਰਧਾਨ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਕੇਸ ਵਿਚ ਪੁਲਿਸ ਨੇ ਜੱਗੂ ਨੂੰ ਸਿਵਿਲ ਕੋਰਟ  ਬਟਾਲਾ ਵਿਖੇ ਟਰਾਂਜਿਟ ਰਿਮਾਂਡ 'ਤੇ ਪੇਸ਼ ਕੀਤਾ। ਮਾਨਯੋਗ ਬਟਾਲਾ ਕੋਰਟ ਨੇ ਸ੍ਰੀ ਹਰਗੋਬਿੰਦਪੁਰ ਪੁਲਿਸ ਕੋਲ ਜੱਗੂ ਨੂੰ 10 ਅਕਤੂਬਰ ਤੱਕ ਅੱਠ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਜੱਗੂ ਨੂੰ 10 ਅਕਤੂਬਰ ਨੂੰ ਬਟਾਲਾ ਕੌਰਟ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ  

ਓਧਰ ਦੂਸਰੇ ਪਾਸੇ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਪੰਨੂ ਦਾ ਕਹਿਣਾ ਸੀ ਕਿ 5 ਜੂਨ 2022 ਦੀ ਦੇਰ ਸ਼ਾਮ ਉਨ੍ਹਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਨੂੰ ਲੈਕੇ ਸ੍ਰੀ ਹਰਗੋਬਿੰਦਪੁਰ ਥਾਣਾ ਦੀ ਪੁਲਿਸ ਨੇ 6 ਜੂਨ 2022 ਨੂੰ 307 ਦਾ ਕੇਸ ਦਰਜ ਕਰਦੇ ਹੋਏ ਤਫਤੀਸ਼ ਸ਼ੁਰੂ ਕੀਤੀ ਸੀ।  
 
 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਰਨਤਾਰਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਬਟਾਲਾ ਪੁਲਸ 5 ਦਿਨ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਆਪਣੇ ਨਾਲ ਲੈ ਗਈ। ਉਸ ਦੀ ਪੇਸ਼ੀ ਲਈ ਅਦਾਲਤ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।  
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget