ਪਟਿਆਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚੋਂ ਸੈਂਟਰਲ ਜੇਲ੍ਹ ਪਟਿਆਲਾ ਭੇਜ ਦਿੱਤਾ ਗਿਆ ਹੈ।
ਜੱਗੂ ਭਗਵਾਨਪੁਰੀਆ ਤੋਂ ਇਲਾਵਾ ਜੇਲ੍ਹ ਸੁਪਰਟੈਂਡੇਂਟ ਸਮੇਤ ਜੇਲ੍ਹ ਦੇ ਬਾਕੀ ਅਧਿਕਾਰੀਆਂ ਦੀ ਵੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।
ਇਹ ਵੀ ਪੜ੍ਹੋ: ਜੇਲ੍ਹ 'ਚ 77 ਕੈਦੀ ਤੇ 26 ਜੇਲ੍ਹ ਕਰਮਚਾਰੀ ਕੋਰੋਨਾ ਪੌਜ਼ੇਟਿਵ
ਦਰਅਸਲ ਪਹਿਲਾਂ ਜੱਗੂ ਭਗਵਾਨਪੁਰੀਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਜੇਲ੍ਹ ਪ੍ਰਸ਼ਾਸਨ ਲਈ ਵੱਡੀ ਚਿੰਤਾਂ ਦੀ ਗੱਲ ਬਣ ਗਈ ਸੀ। ਹੁਣ ਰਿਪੋਰਟ ਨੈਗੇਟਿਵ ਆਉਣ ਮਗਰੋਂ ਸੁੱਖ ਦਾ ਸਾਹ ਆਇਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ