ਪੜਚੋਲ ਕਰੋ

Jaipal Bhullar Cremation: ਗੈਂਗਸਟਰ ਜੈਪਾਲ ਭੁੱਲਰ ਦਾ ਸਸਕਾਰ ਅੱਜ, ਪਿਤਾ ਨੇ PGI ਦੀ ਪੋਸਟ ਮਾਰਟਮ ਰਿਪੋਰਟ 'ਤੇ ਵੀ ਖੜ੍ਹੇ ਕੀਤੇ ਸਵਾਲ

ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਰਿਪੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀਜੀਆਈ ਦੇ ਡਾਕਟਰ ਨੇ 22 ਸੱਟਾਂ ਲਿਖੀਆਂ ਪਰ ਰਿਪੋਰਟ ਦੇ ਹੇਠਾਂ ਦੋ ਲਾਈਨਾਂ ਵਿੱਚ ਲਿਖਿਆ ਗਿਆ ਹੈ ਕਿ ਕੋਈ ਸਰੀਰਕ ਤਸ਼ੱਦਦ ਨਹੀਂ ਹੋਇਆ।

ਫ਼ਿਰੋਜ਼ਪੁਰ: ਗੈਂਗਸਟਰ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਸਹਿਮਤ ਹੋ ਗਿਆ ਹੈ। ਜੈਪਾਲ ਭੁੱਲਰ ਦਾ ਸਸਕਾਰ ਅੱਜ ਦੁਪਹਿਰ 2 ਵਜੇ ਕੀਤਾ ਜਾਵੇਗਾ। ਪੀਜੀਆਈ ਵਿੱਚ ਦੁਬਾਰਾ ਪੋਸਟ ਮਾਰਟਮ ਹੋਣ ਮਗਰੋਂ ਪਰਿਵਾਰ ਸਹਿਮਤ ਹੋਇਆ ਹੈ।

Jaipal Bhullar Cremation: ਗੈਂਗਸਟਰ ਜੈਪਾਲ ਭੁੱਲਰ ਦਾ ਸਸਕਾਰ ਅੱਜ, ਪਿਤਾ ਨੇ PGI ਦੀ ਪੋਸਟ ਮਾਰਟਮ ਰਿਪੋਰਟ 'ਤੇ ਵੀ ਖੜ੍ਹੇ ਕੀਤੇ ਸਵਾਲ

ਉਂਝ ਪੀਜੀਆਈ ਦੀ ਪੋਸਟ ਮਾਰਟਮ ਰਿਪੋਰਟ 'ਤੇ ਸਵਾਲ ਖੜ੍ਹੇ ਕਰਦਿਆਂ ਭੁੱਲਰ ਦੇ ਪਿਤਾ ਨੇ ਕਿਹਾ ਕਿ ਪੀਜੀਆਈ ਦੇ ਡਾਕਟਰ ਨੇ 22 ਸੱਟਾਂ ਲਿਖੀਆਂ ਹਨ, ਪਰ ਰਿਪੋਰਟ ਵਿੱਚ ਹੇਠ ਦੋ ਲਾਈਨਾਂ ਵਿੱਚ ਲਿਖਿਆ ਗਿਆ ਹੈ ਕਿ ਕੋਈ ਸਰੀਰਕ ਤਸ਼ੱਦਦ ਨਹੀਂ ਹੋਇਆ।

ਇਸ ਦੇ ਨਾਲ ਹੀ ਜੈਪਾਲ ਦੇ ਪਿਤਾ ਨੇ ਪੋਸਟ ਮਾਰਟਮ ਰਿਪੋਰਟ 'ਤੇ ਸਵਾਲ ਖੜ੍ਹੇ ਕੀਤੇ ਹਨ ਤੇ ਸਿਸਟਮ 'ਤੇ ਵੀ ਸਵਾਲ ਚੁੱਕੇ ਹਨ। ਦੂਸਰੀ ਰਿਪੋਰਟ ਆਉਣ ਤੋਂ ਬਾਅਦ ਹੁਣ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ OP Chautala ਦੀ ਸਜ਼ਾ ਪੂਰੀ, ਤਿਹਾੜ ਜੇਲ੍ਹ ਤੋਂ ਹੋਏਗੀ ਰਿਹਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...

ਫਰੀਦਕੋਟ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਚਾਏ; ਬਾਕੀ ਸਮਾਨ ਸੜ ਕੇ ਹੋਇਆ ਸੁਆਹ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

Embed widget