ਪੜਚੋਲ ਕਰੋ

ਗੈਂਗਸਟਰ ਨੇ ਹੀ ਕੀਤਾ ਸੀ ਅਕਾਲੀ ਸਰਪੰਚ ਦੇ ਪਤੀ ਦਾ ਕਤਲ

ਸੰਗਰੂਰ: ਬੀਤੇ ਦਿਨੀਂ ਜ਼ਿਲ੍ਹੇ ਦੇ ਪਿੰਡ ਮੁਬਾਰਕਪੁਰ ਚੂੰਘਾ ਦੀ ਮਹਿਲਾ ਸਰਪੰਚ ਦੇ ਪਤੀ ਹਰਕੀਰਤ ਸਿੰਘ ਦੇ ਕਤਲ ਦੇ ਇਲਜ਼ਾਮ ਹੇਠ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹੈਪੀ ਤੇ ਉਸ ਦੇ ਦੂਜੇ ਸਾਥੀ ਗੁਰਦਰਸ਼ਨ ਸਿੰਘ ਸਮੇਤ ਕੁੱਲ ਤਿੰਨ ਗੈਂਗਸਟਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਮ੍ਰਿਤਕ ਹਰਕੀਰਤ ਸਿੰਘ ਦਾ ਕਤਲ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਦੋ ਹੋਰ ਲੋਕਾਂ ਦਾ ਕਤਲ ਕਰਨ ਦੀ ਯੋਜਨਾ ਵੀ ਬਣਾਈ ਸੀ। ਪੁਲਿਸ ਨੇ ਇਨ੍ਹਾਂ ਨੂੰ ਲੌਂਗੋਵਾਲ ਕੋਲੋਂ ਇੱਕ ਮੁਠਭੇੜ ਦੌਰਾਨ ਵਾਰਦਾਤ ਵਿੱਚ ਖੋਹੀ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਹਰਕੀਰਤ ਸਿੰਘ ਦੇ ਕਤਲ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਵਿੱਚ ਇੱਕ ਕਤਲ ਕਰਨ ਦੀ ਵਾਰਦਾਤ ਨੂੰ ਵੀ ਕਬੂਲਿਆ ਹੈ। ਜ਼ਿਕਰਯੋਗ ਹੈ ਕਿ ਬੀਤੀ 30 ਅਕਤੂਬਰ ਨੂੰ ਆਪਣੇ ਸਕੂਲ ਪੜ੍ਹਾਉਣ ਜਾ ਰਹੇ ਮਾਸਟਰ ਹਰਕੀਰਤ ਸਿੰਘ ਨੂੰ ਪਿੰਡ ਬੁਰਜ ਦੇ ਕੋਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਸ ਦਾ ਇੱਕ ਸਾਥੀ ਅਧਿਆਪਕ ਵੀ ਨਾਲ ਹੀ ਸੀ। ਹਮਲਾਵਰਾਂ ਨੇ ਮਾਸਟਰ ਹਰਕੀਰਤ ਸਿੰਘ ਚੂੰਘਾਂ ਦੇ ਪੰਜ ਗੋਲੀਆਂ ਮਾਰੀਆਂ ਸਨ ਜਿਸ ਕਾਰਨ ਉਹ ਮੌਕੇ ‘ਤੇ ਹੀ ਦਮ ਤੋੜ ਗਿਆ। ਹਰਕੀਰਤ ਸਿੰਘ ਨਾਲ ਜਾ ਰਿਹਾ ਸਾਥੀ ਅਧਿਆਪਕ ਵੀ ਜ਼ਖਮੀ ਹੋ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

Crime News | Abohar | ਪਤੀ ਕੱਢਦਾ ਸੀ ਗਾਲ੍ਹਾਂ!ਪਤਨੀ ਨੇ ਦਿੱਤੀ ਅਜਿਹੀ ਸਜ਼ਾ..| Abp Sanjhaਦਿਲਜੀਤ ਦੋਸਾਂਝ ਤੇ ਬਾਦਸ਼ਾਹ ਦਾ ਪਿਆਰ ਤਾਂ ਵੇਖੋ , ਕਮਾਲ ਹੋ ਗਿਆBigg Boss 18 ਦਾ Twist ਘਰ 'ਚ ਗਧਾ , ਕੀ ਬਣੂ ਹੁਣਬਿਗ ਬੌਸ ਚ ਰਿਤਿਕ ਰੋਸ਼ਨ ???? ਸਲਮਾਨ ਨੂੰ ਆਇਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ

Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ

Embed widget