ਪੜਚੋਲ ਕਰੋ

Lawrence Bishnoi: 'ਮੁੱਖ ਮੰਤਰੀ ਦਾ ਸਪੈਸ਼ਲ ਗੈਸਟ ਹੈ ਲਾਰੈਂਸ ਬਿਸ਼ਨੋਈ, ਜਦੋਂ ਜੀਅ ਕਰਦਾ....., ਹੁਣ ਤਾਂ ਅਸਤੀਫ਼ਾ ਦੇ ਦੇਵੇ ਮਾਨ'

ਹੁਣ ਪੁਲਿਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਵੀਡੀਓ ਕਦੋਂ ਵਾਇਰਲ ਹੋਇਆ। ਲਾਰੈਂਸ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ, ਜਦੋਂਕਿ ਰਾਜੂ ਬਸੌਦੀ ਨੂੰ ਪੁਲਿਸ ਨੇ 2020 ਵਿੱਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਸੀ। ਮੋਨੂੰ ਮਾਨੇਸਰ ਨਾਸਿਰ ਤੇ ਜੁਨੈਦ ਕਤਲ ਕੇਸ ਵਿੱਚ ਰਾਜਸਥਾਨ ਪੁਲਿਸ ਦੀ ਹਿਰਾਸਤ ਵਿੱਚ ਹੈ।

Lawrence Bishnoi:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਵਾਇਰਲ ਹੋਈ ਹੈ। ਜਿਸ ਵਿੱਚ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਮੋਨੂੰ ਮਾਨੇਸਰ ਹੈ। ਇਸ ਵੀਡੀਓ ਦਾ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਬਠਿੰਡਾ ’ਹਾਈ ਸਕਿਓਰਿਟੀ’ ਜੇਲ੍ਹ ’ਚ ਬੰਦ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਸਟੇਟ ਗੈਸਟ ਗੈਂਗਸਟਰ ਲਾਰੈਂਸ ਬਿਸ਼ਨੋਈ ਜਦੋਂ ਚਾਹੇ ਇੰਟਰਵਿਊ ਦਿੰਦਾ ਹੈ, ਵੀਡੀਓ ਕਾਲਾਂ ਕਰਦਾ ਹੈ ਤੇ ਜੋ ਜੀ ਆਵੇ ਕਰਦਾ ਹੈ। ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਭਗਵੰਤ ਮਾਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਜੇਕਰ ਹਾਈ ਸਕਿਓਰਿਟੀ ਜੇਲ੍ਹ ਦਾ ਇਹ ਹਾਲ ਹੈ ਤਾਂ ਦੂਜੀਆਂ ਜੇਲ੍ਹਾਂ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਪੰਜਾਬ ਦੀ ਸੁਰੱਖਿਆ ਇਸ ਵੇਲੇ ਖ਼ਤਰਨਾਕ ਪੜਾਅ ’ਤੇ ਪੁੱਜ ਗਈ ਹੈ । ਕੀ ਬਾਰਡਰ ਸਟੇਟ ਵਿਚ ਲਾਗੂ ਕੀਤਾ ਇਹੋ ਦਿੱਲੀ ਮਾਡਲ ਹੈ ? ਭਗਵੰਤ ਮਾਨ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ।
Lawrence Bishnoi: 'ਮੁੱਖ ਮੰਤਰੀ ਦਾ ਸਪੈਸ਼ਲ ਗੈਸਟ ਹੈ ਲਾਰੈਂਸ ਬਿਸ਼ਨੋਈ, ਜਦੋਂ ਜੀਅ ਕਰਦਾ....., ਹੁਣ ਤਾਂ ਅਸਤੀਫ਼ਾ ਦੇ ਦੇਵੇ ਮਾਨ

ਇਸ ਤੋਂ ਇਲਾਵਾ ਕਾਂਗਰਸ ਦੇ ਵਿਧਆਇਕ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਜੇਲ੍ਹਾਂ ਵਿੱਚੋਂ ਵਾਰ-ਵਾਰ ਆ ਰਹੀਆਂ ਵੀਡੀਓ ਭਗਵੰਤ ਮਾਨ ਦੇ ਮੁੱਖ ਮੰਤਰੀ ਤੇ ਬਤੌਰ ਜੇਲ੍ਹ ਮੰਤਰੀ ਦੀ ਅਸਫਲਤਾ ਨੂੰ ਦਰਸਾਉਂਦੀਆਂ ਹਨ। ਇਸ ਤੋਂ ਇਹ ਸਭ ਸਾਬਤ ਹੁੰਦਾ ਕਿ ਕਾਨੂੰਨ ਦਾ ਕੋਈ ਡਰ ਨਹੀਂ ਹੈ, ਜੇਲ੍ਹਾਂ ਵਿੱਚ ਨਸ਼ੇ, ਮੋਬਾਈਲ ਆਦਿ ਸ਼ਰੇਆਮ ਉਪਲਬਧ ਹਨ! ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜੇਲ੍ਹਾਂ ਵਿੱਚ ਵੀ.ਆਈ.ਪੀ. ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਬਿਸ਼ਨੋਈ ਦੇ ਜੇਲ੍ਹ ਵਿੱਚੋਂ ਕੀਤੇ ਇੰਟਰਵੀਊ ਬਾਰੇ ਵੀ ਅਜੇ ਤੱਕ ਕੁਝ ਨਹੀਂ ਕੀਤਾ ਹੈ।
Lawrence Bishnoi: 'ਮੁੱਖ ਮੰਤਰੀ ਦਾ ਸਪੈਸ਼ਲ ਗੈਸਟ ਹੈ ਲਾਰੈਂਸ ਬਿਸ਼ਨੋਈ, ਜਦੋਂ ਜੀਅ ਕਰਦਾ....., ਹੁਣ ਤਾਂ ਅਸਤੀਫ਼ਾ ਦੇ ਦੇਵੇ ਮਾਨ

ਹਾਸਲ ਜਾਣਕਾਰੀ ਮੁਤਾਬਕ ਗਊ ਰੱਖਿਆ ਦਲ ਨਾਲ ਜੁੜਿਆ ਮੋਨੂੰ ਮਾਨੇਸਰ ਗੈਂਗਸਟਰ ਲਾਰੈਂਸ ਦੇ ਗੈਂਗ 'ਚ ਸ਼ਾਮਲ ਹੋਣਾ ਚਾਹੁੰਦਾ ਸੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ। ਇਹ ਵੀ ਪਤਾ ਲੱਗਾ ਹੈ ਕਿ ਮੋਨੂੰ ਮਾਨੇਸਰ ਨਾ ਸਿਰਫ ਲਾਰੈਂਸ ਨਾਲ ਬਲਕਿ ਅਨਮੋਲ ਬਿਸ਼ਨੋਈ ਨਾਲ ਵੀ ਗੱਲਬਾਤ ਕਰਦਾ ਸੀ। ਅਨਮੋਲ ਬਿਸ਼ਨੋਈ ਅਮਰੀਕਾ ਵਿੱਚ ਲੁਕਿਆ ਹੋਇਆ ਹੈ ਤੇ ਲਾਰੈਂਸ ਦਾ ਭਰਾ ਹੈ। ਉਹ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲੋੜੀਂਦਾ ਹੈ। 

ਹੁਣ ਪੁਲਿਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਵੀਡੀਓ ਕਦੋਂ ਵਾਇਰਲ ਹੋਇਆ। ਲਾਰੈਂਸ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਹੈ, ਜਦੋਂਕਿ ਰਾਜੂ ਬਸੌਦੀ ਨੂੰ ਪੁਲਿਸ ਨੇ 2020 ਵਿੱਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਸੀ। ਮੋਨੂੰ ਮਾਨੇਸਰ ਨਾਸਿਰ ਤੇ ਜੁਨੈਦ ਕਤਲ ਕੇਸ ਵਿੱਚ ਰਾਜਸਥਾਨ ਪੁਲਿਸ ਦੀ ਹਿਰਾਸਤ ਵਿੱਚ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget