ਪੜਚੋਲ ਕਰੋ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਿਰ ਦਿੱਲੀ ਲੈ ਕੇ ਜਾਏਗੀ ਐਨਆਈਏ ਦੀ ਟੀਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲਿਜਾਇਆ ਜਾਏਗਾ। ਐਨਆਈਏ ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। 

Bathinda News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲਿਜਾਇਆ ਜਾਏਗਾ। ਐਨਆਈਏ ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। 

ਹਾਸਲ ਜਾਣਕਾਰੀ ਮੁਤਾਬਕ ਐਨਆਈਏ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਸਬੰਧੀ ਗੈਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦਈਏ ਕਿ ਐਨਆਈਏ ਟੀਮ ਇਸ ਤੋਂ ਪਹਿਲਾਂ 24 ਨਵੰਬਰ 2022 ਨੂੰ ਲਾਰੈਂਸ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਲੈ ਕੇ ਗਈ ਸੀ। ਲਾਰੈਂਸ ਬਿਸ਼ਨੋਈ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget