ਪੜਚੋਲ ਕਰੋ
Ludhiana news: ਦਿਨ-ਦਿਹਾੜੇ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਮਾਮਲੇ ਦੀ ਜਾਂਚ ਜਾਰੀ
Ludhiana news: ਲੁਧਿਆਣਾ ‘ਚ ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੋਗਿੰਦਰ ਨਗਰ ਵਿਚ ਦਿਨ ਦਿਹਾੜੇ ਸੁੱਖਾ ਬਾੜੇਵਾਲੀਆ ਦਾ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

murder
Source : Abp Live
Ludhiana news: ਲੁਧਿਆਣਾ ‘ਚ ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੋਗਿੰਦਰ ਨਗਰ ਵਿਚ ਦਿਨ ਦਿਹਾੜੇ ਸੁੱਖਾ ਬਾੜੇਵਾਲੀਆ ਦਾ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੁੱਖਾ ਬਾੜੇਵਾਲੀਆ ਦਾ ਉਸ ਦੇ ਇਕ ਸਾਥੀ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਇਸ ਦੀ ਪੁਸ਼ਟੀ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੁੱਖਾ ਖ਼ਿਲਾਫ਼ ਕਈ ਸੰਗੀਨ ਆਪਰਾਧਿਕ ਮਾਮਲੇ ਚੱਲ ਰਹੇ ਸਨ ਅਤੇ ਕੁਝ ਸਮਾਂ ਪਹਿਲਾਂ ਹੀ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ।
ਇਹ ਵੀ ਪੜ੍ਹੋ: ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਸੀਐਮ ਭਗਵੰਤ ਮਾਨ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ
ਟ੍ਰੈਂਡਿੰਗ ਟੌਪਿਕ

















