ਪੜਚੋਲ ਕਰੋ

ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਕਰਵਾਇਆ ਡੇਰੇ ਦੇ ਉਪ ਮੁਖੀ ਦਾ ਕਤਲ !

ਸੀਆਈਏ ਸਟਾਫ਼ ਫ਼ਰੀਦਕੋਟ ਨੇ ਅਦਾਲਤ ਵਿੱਚ ਲਿਖਤੀ ਦਾਅਵਾ ਕੀਤਾ ਹੈ ਕਿ ਪਿੰਡ ਕੋਟਸੁਖੀਆ ਵਿੱਚ 7 ਨਵੰਬਰ ਨੂੰ ਡੇਰਾ ਹਰਿ ਦਾਸ ਦੇ ਉਪ ਮੁਖੀ ਸੰਤ ਦਿਆਲ ਦਾਸ ਦੇ ਹੋਏ ਕਤਲ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਵੀ ਸ਼ਮੂਲੀਅਤ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਸੁਖਪ੍ਰੀਤ ਨੂੰ ਕੁਝ ਸਮਾਂ ਪਹਿਲਾਂ ਹੀ ਅਰਮਾਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗੈਂਗਸਟਰ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਕ ਘਟਨਾਵਾਂ ਦਾ ਮੁੱਖ ਸਰਗਨਾ ਹੈ।

ਫ਼ਰੀਦਕੋਟ: ਸੀਆਈਏ ਸਟਾਫ਼ ਫ਼ਰੀਦਕੋਟ ਨੇ ਅਦਾਲਤ ਵਿੱਚ ਲਿਖਤੀ ਦਾਅਵਾ ਕੀਤਾ ਹੈ ਕਿ ਪਿੰਡ ਕੋਟਸੁਖੀਆ ਵਿੱਚ 7 ਨਵੰਬਰ ਨੂੰ ਡੇਰਾ ਹਰਿ ਦਾਸ ਦੇ ਉਪ ਮੁਖੀ ਸੰਤ ਦਿਆਲ ਦਾਸ ਦੇ ਹੋਏ ਕਤਲ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਵੀ ਸ਼ਮੂਲੀਅਤ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਸੁਖਪ੍ਰੀਤ ਨੂੰ ਕੁਝ ਸਮਾਂ ਪਹਿਲਾਂ ਹੀ ਅਰਮਾਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗੈਂਗਸਟਰ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਕ ਘਟਨਾਵਾਂ ਦਾ ਮੁੱਖ ਸਰਗਨਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੁਖਪ੍ਰੀਤ ਬੁੱਢਾ ਨੇ ਬਾਬਾ ਦਿਆਲ ਦਾਸ ਦੇ ਕਤਲ ਵਿੱਚ ਗੈਂਗਸਟਰ ਲਖਵਿੰਦਰ ਸਿੰਘ ਦੀ ਆਰਥਿਕ ਮਦਦ ਕੀਤੀ ਸੀ। ਆਰਗੇਨਾਈਜ਼ਡ ਕ੍ਰਾਈਮ ਬਿਊਰੋ ਚੰਡੀਗੜ੍ਹ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਲਖਵਿੰਦਰ ਸਿੰਘ ਨੂੰ ਸਾਹਮਣੇ ਬਿਠਾ ਕੇ ਪੁੱਛ-ਪੜਤਾਲ ਕਰੇਗਾ। ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਲਖਵਿੰਦਰ ਸਿੰਘ ਤੇ ਉਸ ਦੇ ਸਾਥੀ ਅਮਰੀਕ ਸਿੰਘ ਨੂੰ ਇਸ ਪੁੱਛਗਿੱਛ ਲਈ 19 ਦਸੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ ਹੈ। ਉਧਰ, ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਦੀ ਗ੍ਰਿਫ਼ਤਾਰੀ ਮਗਰੋਂ ਪੁਲਿਸ ਨੇ ਉਸ ਦੇ 15 ਸਾਥੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਗੈਂਗਸਟਰ ਤੋਂ ਕੀਤੀ ਪੁੱਛਪੜਤਾਲ ਦੇ ਅਧਾਰ ’ਤੇ ਹਥਿਆਰ, ਨਸ਼ੇ ਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਨੇ ਬੁੱਢਾ ਨੂੰ 23 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਸੀ। ਗੈਂਗਸਟਰ ਨੂੰ ਅਰਮੇਨੀਆ ਤੋਂ ਭਾਰਤ ਭੇਜਿਆ ਗਿਆ ਸੀ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget