ਪੜਚੋਲ ਕਰੋ

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ 'ਚ ਕੀਤਾ ਪੇਸ਼ , ਮੋਗਾ ਪੁਲਿਸ ਨੂੰ ਮਿਲਿਆ 10 ਦਿਨ ਦਾ ਰਿਮਾਂਡ

Moga News : ਮੋਗਾ ਪੁਲਿਸ ਨੇ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਦਿੱਲੀ ਤੋਂ ਲਿਆ ਕੇ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਬੁੱਢਾ ਦੇ ਖ਼ਿਲਾਫ਼ ਥਾਣਾ ਸਿਟੀ ਸਾਊਥ ਪੁਲਿਸ ਮੋਗਾ ਵਿਖੇ ਮੁਕੱਦਮਾ ਨੰਬਰ

Moga News : ਮੋਗਾ ਪੁਲਿਸ ਨੇ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਦਿੱਲੀ ਤੋਂ ਲਿਆ ਕੇ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਬੁੱਢਾ ਦੇ ਖ਼ਿਲਾਫ਼ ਥਾਣਾ ਸਿਟੀ ਸਾਊਥ ਪੁਲਿਸ ਮੋਗਾ ਵਿਖੇ ਮੁਕੱਦਮਾ ਨੰਬਰ 276/21 ਅਧੀਨ ਧਾਰਾ 384-506-120ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਸਬੰਧੀ ਅੱਜ ਉਸ ਨੂੰ ਪੁੱਛਗਿੱਛ ਲਈ ਪੇਸ਼ ਕਰਕੇ ਮੋਗਾ ਪੁਲਿਸ ਨੇ 10 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। 
 
ਮੋਗਾ ਦੇ ਐਸ.ਪੀ.ਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਅੱਜ ਮੋਗਾ ਪੁਲਿਸ ਨੇ ਸੁਖਪ੍ਰੀਤ ਸਿੰਘ ਬੁੱਢਾ ਨੂੰ ਦਿੱਲੀ ਤੋਂ ਪ੍ਰੋਟੈਕਸ਼ਨ ਵਾਰੰਟ 'ਤੇ ਲਿਆ ਕੇ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ ਨੂੰ ਮੋਗਾ ਸਿਟੀ ਸਾਊਥ ਦੇ ਥਾਣੇ 'ਚ ਇੱਕ ਵਿਅਕਤੀ ਨੂੰ ਜੇਲ੍ਹ ਤੋਂ ਫ਼ੋਨ 'ਤੇ ਧਮਕੀਆਂ ਦੇਣ ਦੇ ਮਾਮਲੇ 'ਚ ਮੋਗਾ ਸਿਟੀ ਸਾਊਥ ਪੁਲਿਸ ਨੇ ਸੀ. ਤਹਿਤ ਮੁਕੱਦਮਾ ਨੰਬਰ 276/21 ਦਰਜ ਕੀਤਾ ਹੈ, ਅੱਜ ਉਕਤ ਮੁਕੱਦਮੇ ਨੂੰ ਮੋਗਾ ਦੀ ਅਦਾਲਤ 'ਚ ਪੁੱਛਗਿੱਛ ਲਈ ਪੇਸ਼ ਕੀਤਾ ਗਿਆ ਅਤੇ ਮਾਣਯੋਗ ਅਦਾਲਤ ਨੇ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
 
ਇਸ ਤੋਂ ਪਹਿਲਾਂ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੈਂਗਸਟਰ ਸੁਖਪ੍ਰੀਤ ਨੇ ਆਪਣੀ ਤਲਾਸ਼ੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇੰਨਾ ਹੀ ਨਹੀਂ ਉਕਤ ਗੈਂਗਸਟਰ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Embed widget