ਪੜਚੋਲ ਕਰੋ

ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਅਦਾਲਤ 'ਚ ਪੇਸ਼ੀ, ਭੇਜਿਆ ਰਿਮਾਂਡ 'ਤੇ

ਕਈ ਅਪਰਾਧਕ ਮਾਮਲਿਆਂ ‘ਚ ਅਤਿ ਲੋੜੀਂਦੇ ਅਤੇ ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪੰਜਾਬ ਪੁਲਿਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਕੋਰਟ ਨੇੇ ਗੈਂਗਸਟਰ ਬੁੱਢਾ ਨੂੰ 7 ਦਿਨਾਂ ਯਾਨੀ 30 ਨਵੰਬਰ ਤਕ ਮਿਾਂਡ 'ਤੇ ਭੇਜ ਦਿੱਤਾ ਹੈ।

ਮੁਹਾਲੀ: ਕਈ ਅਪਰਾਧਕ ਮਾਮਲਿਆਂ ‘ਚ ਅਤਿ ਲੋੜੀਂਦੇ ਅਤੇ ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪੰਜਾਬ ਪੁਲਿ ਵਲੋਂ ਹਿਰਾਸਤ ‘ਚ ਲੈ ਲਿਆ ਗਿਆ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਕੋਰਟ ਨੇੇ ਗੈਂਗਸਟਰ ਬੁੱਢਾ ਨੂੰ 7 ਦਿਨਾਂ ਯਾਨੀ 30 ਨਵੰਬਰ ਤਕ ਮਿਾਂਡ 'ਤੇ ਭੇਜ ਦਿੱਤਾ ਹੈ। ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਦਿੱਲੀ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇੱਥੋਂ ਉਸ ਨੂੰ ਪੰਜਾਬ ਲਿਆਂਦਾ ਗਿਆ। ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਅਦਾਲਤ 'ਚ ਪੇਸ਼ੀ, ਭੇਜਿਆ ਰਿਮਾਂਡ 'ਤੇ ਦਵਿੰਦਰ ਬੰਬਹੀ ਗੁਰੱਪ ਦੇ ਮੁਖੀ ਸੁਖਪ੍ਰੀਤ ਬੁੱਢੇ ਦੇ ਸਿਰ 'ਤੇ ਕਤਲ, ਇਰਾਦਾ ਕਤਲ, ਬਲਾਤਵਕਾਰ, ਗੈਰਕਾਨੂੰਨੀ ਗਤੀਵਿਧੀਆ ਰੋਕੂ ਐਕਟ ਸਮੇਤ 15 ਮਾਮਲੇ ਦਰਜ ਹਨ। ਸੁਖਪ੍ਰੀਤ ਨੂੰ ਸਾਲ 2011 'ਚ ਇੱਕ ਕਤਲ ਕੇਸ 'ਚ ਦੋਸ਼ੀ ਐਲਾਿ ਗਿਆ ਸੀ, ਪਰ ਸਾਲ2016 'ਚ ਪੈਰੋਲ ਉਲੰਘਣ ਮਰਗੋ ਉਸ ਨੂੰ ਭਗੋੜਾ ਕਰਾਦਿੰਤਾ ਗਿਆ ਸੀ ਬੁੱਢਾ ਖਿਲਾਫ਼ ਪੰਜਾਬ ਦੇ ਨਾਲ ਨਾਲ ਹਰਿਆਣਾ 'ਚ ਵੀ ਕਈ ਕੇਸ ਦਰਜ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget