ਪੜਚੋਲ ਕਰੋ

ਵਿੱਕੀ ਗੌਂਡਰ ਦਾ ਨਵਾਂ ਕਾਰਾ

ਚੰਡੀਗੜ੍ਹ: ਨਾਭਾ ਜੇਲ੍ਹ ਵਿੱਚ ਸੰਨ੍ਹ ਲਗਾ ਕੇ ਭਜਾਏ ਗਏ ਗੈਂਗਸਟਰਾਂ ਨੇ ਪੁਲਿਸ ਨੂੰ ਸੁੱਕਣੇ ਪਾਇਆ ਹੋਇਆ ਹੈ। ਪਹਿਲਾਂ ਤਾਂ ਗੈਂਗਸਟਰਾਂ ਦਾ ਜੇਲ੍ਹ ਵਿੱਚੋਂ ਭੱਜਣ ਵਿੱਚ ਸਫਲ ਰਹਿਣਾ ਹੀ ਪੁਲਿਸ ਲਈ ਨਮੋਸ਼ੀ ਭਰਿਆ ਸੀ, ਪਰ ਹੁਣ ਇਨ੍ਹਾਂ ਦੀਆਂ ਵਧਦੀਆਂ ਕਾਰਵਾਈਆਂ ਰੋਕਣ ਵਿੱਚ ਅਸਫਲਤਾ ਪੁਲਿਸ ਦਾ ਮੂੰਹ ਚਿੜਾ ਰਹੀ ਹੈ। ਨਾਭਾ ਜੇਲ੍ਹ ਵਿੱਚੋਂ ਭੱਜੇ ਗੈਂਗਸਟਰਾਂ ਵਿੱਚੋਂ ਸਭ ਤੋਂ ਮਸ਼ਹੂਰ ਗੈਂਗਸਟਰ ਵਿੱਕੀ ਗੌਂਡਰ ਦੀ ਫੇਸਬੁੱਕ ਇੱਕ ਵਾਰ ਮੁੜ ਅਪਡੇਟ ਕੀਤੀ ਗਈ ਹੈ। ਇਸ ਵਿੱਚ ਉਹ ਵਿਦੇਸ਼ੀ ਧਰਤੀ 'ਤੇ ਕਿਸੇ ਏਅਰਪੋਰਟ 'ਤੇ ਖੜ੍ਹਾ ਵਿਖਾਈ ਦਿੱਤਾ ਹੈ। Vicky Gounder_2-compressed ਏਅਰ ਪੋਰਟ ਦੀ ਇਸ ਫ਼ੋਟੋ ਵਿੱਚ ਵਿੱਕੀ ਗੌਂਡਰ ਨੇ ਆਪਣੇ ਦੁਸਮਣਾਂ ਦੇ ਨਾਂ ਸੁਨੇਹਾ ਵੀ ਲਿਖਿਆ ਹੈ ਕਿ ਤੁਹਾਡੀ ਮੌਤ ਕੁਝ ਦੇਰ ਲਈ ਟਲ ਗਈ ਹੈ ਪਰ ਜਲਦ ਸਬਕ ਸਿਖਾਇਆ ਜਾਵੇਗਾ।

Vicky Gounder_1-compressed

ਵਿੱਕੀ ਦੇ ਇਸ ਫੇਸਬੁੱਕ ਪੋਸਟ ਨਾਲ ਇੱਕ ਵਾਰ ਫੇਰ ਸਵਾਲ ਖੜ੍ਹਾ ਹੋਇਆ ਹੈ ਕਿ ਗੈਂਗਸਟਰਾਂ ਦੇ ਫੇਸਬੁੱਕ ਪ੍ਰੋਫਾਈਲ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਜਦਕਿ, ਕੁਝ ਦਿਨ ਪਹਿਲਾਂ ਏ.ਡੀ.ਜੀ.ਪੀ. ਰੋਹਿਤ ਚੌਧਰੀ ਨੇ ਇਹ ਫੇਸਬੁੱਕ ਖਾਤੇ ਸੀਜ਼ ਕਰਵਾਏ ਜਾਣ ਦੀ ਗੱਲ ਕਹੀ ਸੀ। ਇਸ ਪੋਸਟ ਨੇ ਇੱਕ ਵਾਰ ਫੇਰ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ।

ਟਾਪ ਹੈਡਲਾਈਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Embed widget