ਪੜਚੋਲ ਕਰੋ

ਵੱਡੀਆਂ ਵਾਰਦਾਤਾਂ ਕਰ ਵਿਦੇਸ਼ ਉਡਾਰੀ ਮਾਰ ਜਾਂਦੇ ਗੈਂਗਸਟਰ ਤੇ ਅਪਰਾਧੀ, ਇੰਝ ਹੁੰਦੇ ਜਾਅਲੀ ਪਾਸਪੋਰਟ ਤਿਆਰ  

ਗੈਂਗਸਟਰ ਤੇ ਹੋਰ ਅਪਰਾਧੀ ਵਾਰਦਾਤਾਂ ਕਰਕੇ ਜਾਅਲੀ ਪਾਸਪੋਰਟਾਂ ਰਾਹੀਆਂ ਵਿਦੇਸ਼ ਉਡਾਰੀ ਮਾਰ ਜਾਂਦੇ ਹਨ।

Amritsar News: ਗੈਂਗਸਟਰ ਤੇ ਹੋਰ ਅਪਰਾਧੀ ਵਾਰਦਾਤਾਂ ਕਰਕੇ ਜਾਅਲੀ ਪਾਸਪੋਰਟਾਂ ਰਾਹੀਆਂ ਵਿਦੇਸ਼ ਉਡਾਰੀ ਮਾਰ ਜਾਂਦੇ ਹਨ। ਇਸ ਦਾ ਖੁਲਾਸਾ ਪੰਜਾਬ ਪੁਲਿਸ ਨੇ ਕੀਤਾ ਹੈ। ਪੁਲਿਸ ਨੇ ਜਾਅਲੀ ਪਾਸਪੋਰਟ ਤਿਆਰ ਕਰਕੇ ਅਪਰਾਧੀਆਂ ਨੂੰ ਵਿਦੇਸ਼ ਭੇਜਣ ਵਾਲੇ ਅੰਤਰਰਾਜੀ ਗਰੋਹ ਦੇ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪੰਜਾਬ, ਦਿੱਲੀ, ਹਰਿਆਣਾ ਤੇ ਝਾਰਖੰਡ ਸੂਬਿਆਂ ਨਾਲ ਸਬੰਧਤ ਹਨ। ਇਨ੍ਹਾਂ ਨੇ ਦੇਸ਼ ਅੰਦਰ ਵੱਡਾ ਨੈੱਟਵਰਕ ਬਣਾਇਆ ਹੋਇਆ ਹੈ।


ਪੁਲਿਸ ਮੁਤਾਬਕ ਮੁਲਜ਼ਮਾਂ ਦੀ ਸ਼ਨਾਖ਼ਤ ਸਾਵਣ ਕੁਮਾਰ, ਸੋਹਣ ਲਾਲ, ਨਵਿੰਦਰ ਸਿੰਘ, ਜਸਵਿੰਦਰ ਗਿੱਲ ਸਾਰੇ ਵਾਸੀ ਕੈਥਲ, ਰਾਕੇਸ਼ ਕੁਮਾਰ ਵਾਸੀ ਜ਼ਿਲ੍ਹਾ ਕੁਰੂਕਸ਼ੇਤਰ, ਸਰਵਣ ਸਿੰਘ ਵਾਸੀ ਜ਼ਿਲ੍ਹਾ ਸੋਨੀਪਤ, ਅੰਮ੍ਰਿਤ ਰਾਘਵ ਵਾਸੀ ਗੁੜਗਾਉਂ (ਸਾਰੇ ਹਰਿਆਣਾ), ਦਲੀਪ ਕੁਮਾਰ ਪਾਸਵਾਨ ਵਾਸੀ ਧਨਬਾਦ (ਝਾਰਖੰਡ), ਨਵੀਨ ਕੁਮਾਰ ਉਰਫ ਬੱਬੂ ਵਾਸੀ ਝਬਾਲ, ਜ਼ਿਲ੍ਹਾ ਤਰਨ ਤਾਰਨ, ਅੰਮ੍ਰਿਤਪਾਲ ਸਿੰਘ ਉਰਫ ਸੰਜੂ ਵਾਸੀ ਜ਼ਿਲ੍ਹਾ ਤਰਨ ਤਾਰਨ, ਅਮਰੀਕ ਸਿੰਘ ਵਾਸੀ ਅੰਮ੍ਰਿਤਸਰ ਤੇ ਰਾਹੁਲ ਓਝਾ ਵਾਸੀ ਨਵੀਂ ਦਿੱਲੀ ਸ਼ਾਮਲ ਸਨ। 


ਪੁਲਿਸ ਨੇ ਮੁਲਜ਼ਮਾਂ ਕੋਲੋਂ ਡਰੱਗ ਮਨੀ ਵਜੋਂ 22 ਲੱਖ 15 ਹਜ਼ਾਰ ਰੁਪਏ, ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਬਣੇ ਦੋ ਜਾਅਲੀ ਪਾਸਪੋਰਟ, ਇੱਕ ਰਿਵਾਲਵਰ 32 ਬੋਰ ਤੇ ਚਾਰ ਕਾਰਤੂਸਾਂ ਤੋਂ ਇਲਾਵਾ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਥਾਣਾ ਮਕਬੂਲਪੁਰਾ ’ਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।


ਇਸ ਬਾਰੇ ਏਡੀਸੀਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਕਿ ਉਕਤ ਵਿਅਕਤੀਆਂ ਨੇ ਇੱਕ ਗਰੋਹ ਬਣਾਇਆ ਹੋਇਆ ਸੀ ਜਿਹੜਾ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਭਾਰਤੀ ਪਾਸਪੋਰਟ ਤਿਆਰ ਕਰਕੇ ਅਪਰਾਧੀਆਂ ਤੇ ਗੈਂਗਸਟਰਾਂ ਨੂੰ ਵਿਦੇਸ਼ ਭੇਜਦਾ ਹੈ। ਉਨ੍ਹਾਂ ਦੱਸਿਆ ਕਿ ਇਸ ਗਰੋਹ ਨੇ ਜਾਅਲੀ ਪਾਸਪੋਰਟ ’ਤੇ ਇੱਕ ਤਸਕਰ ਹਰਭੇਜ ਸਿੰਘ ਉਰਫ਼ ਜਾਵੇਦ ਨੂੰ ਪੁਰਤਗਾਲ ਭੇਜਣ ਵਿੱਚ ਮਦਦ ਕੀਤੀ ਹੈ। ਉਹ ਗੋਇੰਦਵਾਲ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ, ਜਿਸ ਖ਼ਿਲਾਫ਼ ਪਹਿਲਾਂ ਹੀ ਅੱਠ ਕੇਸ ਦਰਜ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget