ਜਲੰਧਰ: ਆਦਮਪੁਰ-ਭੋਗਪੁਰ ਰੋਡ 'ਤੇ ਪਿੰਡ ਮਾਣਿਕ ਰਾਏ 'ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਨੂੰ ਗੰਨੇ ਦੇ ਖੇਤਾਂ ਵਿੱਚ ਗੈਂਗਸਟਰਾਂ ਦੇ ਲੁਕੇ ਹੋਣ ਦਾ ਸ਼ੱਕ ਹੋਣ ਕਾਰਨ ਸਵੇਰੇ 6 ਵਜੇ ਤੋਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਮੌਕੇ ’ਤੇ ਡਰੋਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਚਲਾਈ ਜਾ ਰਹੀ ਹੈ।ਇਸ ਦੌਰਾਨ ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।


 


ਖ਼ਬਰ ਅਪਡੇਟ ਹੋ ਰਹੀ ਹੈ....


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: