ਪੜਚੋਲ ਕਰੋ

Mohali News: ਬਾਊਂਸਰ ਮਨੀਸ਼ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦਾ ਮੁਹਾਲੀ 'ਚ ਐਨਕਾਊਂਟਰ

ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।  ਇਸ ਦੌਰਾਨ ਇੱਕ ਮੁਲਜ਼ਮ ਦੇ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀਆਂ ਲੱਗੀਆਂ ਹਨ

Mohali News: ਖਰੜ ਨੇੜਲੇ ਪਿੰਡ ਚੰਦੋ ਵਿੱਚ ਬਾਊਂਸਰ ਮਨੀਸ਼ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਨਾਲ ਪੁਲਿਸ ਦਾ ਐਨਕਾਉਂਟਰ ਹੋਇਆ ਹੈ। ਮੁੱਲਾਪੁਰ ਵਿੱਚ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।  ਇਸ ਦੌਰਾਨ ਇੱਕ ਮੁਲਜ਼ਮ ਦੇ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀਆਂ ਲੱਗੀਆਂ ਹਨ। ਦੋਵੇਂ ਮੁਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਮਨੀਸ਼ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।

ਦੱਸ ਦਈਏ ਕਿ ਮੰਗਲਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਸੀ। ਦਵਿੰਦਰ ਬੰਬੀਹਾ ਨਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ ਸੀ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ਵਿੱਚ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਸੀ ਕਿ ਜਿੰਨਾ ਸਮਾਂ ਲੰਘਦਾ ਜਾਏਗਾ, ਦੁਸ਼ਮਣੀ ਵੀ ਓਨੀ ਹੀ ਵਧਦੀ ਜਾਏਗੀ। ਕੋਈ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਾ ਰਵੇ।

ਦੱਸ ਦਈਏ ਕਿ ਮੰਗਲਵਾਰ ਨੂੰ ਖਰੜ ਨੇੜਲੇ ਪਿੰਡ ਚੰਦੋ ਨਜ਼ਦੀਕ ਦਿਨ ਦਿਹਾੜੇ ਬਾਊਂਸਰ ਮਨੀਸ਼ ਦੀ ਮੋਟਰਸਾਈਕਲ ’ਤੇ ਆਏ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁਨੀਸ਼ ਪਿੰਡ ਤਿਊੜ ਦਾ ਰਹਿਣ ਵਾਲਾ ਸੀ ਤੇ ਬਾਊਂਸਰ ਵਜੋਂ ਕੰਮ ਕਰਦਾ ਸੀ। ਉਹ ਆਪਣੇ ਮੋਟਰਸਾਈਕਲ ’ਤੇ ਤਿਊੜ ਜਾ ਰਿਹਾ ਸੀ ਕਿ ਸਾਢੇ 12 ਵਜੇ ਦੇ ਕਰੀਬ ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget