ਪੜਚੋਲ ਕਰੋ

ਗੈਂਗਸਟਰਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ'

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ 'ਚ 'ਗੈਂਗਵਾਰ' ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ। ਜਿਵੇਂ ਸੀਵਰੇਜ ਬਣਾ ਕਿ ਸ਼ਹਿਰ ਦੀ ਗੰਦਗੀ ਸਾਫ਼ ਕੀਤੀ ਜਾਵੇਗੀ, ਉਸੇ ਤਰ੍ਹਾਂ ਹੀ ਗੈਂਗਸਟਰਾਂ ਦਾ ਵੀ ਪੰਜਾਬ ਵਿੱਚ ਸਫਾਇਆ ਕੀਤਾ ਜਾਵੇਗਾ। ਦਰਅਸਲ ਪਿਛਲੇ ਦਿਨੀਂ ਰੈਲੀ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਦੇ ਵਿਧਾਇਕ ਦਰਸ਼ਨ ਬਰਾੜ ਨੂੰ ਬੱਚਾ-ਬੱਚਾ ਗੈਂਗਸਟਰ ਵਜੋਂ ਜਾਣਦਾ ਹੈ ਤੇ ਗੈਂਗਸਟਰ ਸੱਭਿਆਚਾਰ ਕਾਂਗਰਸ ਦੀ ਦੇਣ ਹੈ। ਇਸ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਅਕਾਲੀ ਦਲ ਨੇ ਅੱਤਵਾਦੀਆਂ ਤੋਂ ਲੈ ਕੇ ਗੈਂਗਸਟਰ ਤੱਕ ਨੂੰ ਹਮੇਸ਼ਾ ਪੈਦਾ ਕੀਤਾ ਹੈ ਤੇ ਆਪਣੇ ਸਿਆਸੀ ਮਕਸਦ ਲਈ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਇਨ੍ਹਾਂ ਕੁਕਰਮਾਂ ਬਾਰੇ ਸਾਰਾ ਪੰਜਾਬ ਜਾਣਦਾ ਹੈ। ਸਾਨੂੰ ਲੋਕਾਂ ਨੂੰ ਇਹ ਦੱਸਣ ਦੀ ਲੋੜ ਨਹੀਂ। ਦੂਜੇ ਪਾਸੇ ਅੱਜ ਵਿਧਾਇਕ ਦਰਸ਼ਨ ਬਰਾੜ ਨੇ ਵੀ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਗਲਤ ਕੰਮਾਂ ਨੂੰ ਉਜਾਗਰ ਕੀਤਾ ਸੀ, ਜਿਸ ਕਰਕੇ ਸੁਖਬੀਰ ਬਾਦਲ ਉਨ੍ਹਾਂ ਖ਼ਿਲਾਫ਼ ਗੈਂਗਸਟਰਜ਼ ਵਾਲੀ ਬਿਆਨਬਾਜ਼ੀ ਕਰ ਰਹੇ ਹਨ। ਬਰਾੜ ਨੇ ਵੀ ਕਿਹਾ ਸੀ ਕਿ ਅਸਲ ਸੱਚ ਤਾਂ ਇਹ ਹੈ ਸ਼੍ਰੋਮਣੀ ਅਕਾਲੀ ਦਲ ਹੀ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦਾ ਰਿਹਾ ਹੈ ਤੇ ਇਨ੍ਹਾਂ ਦੇ ਰਾਜ 'ਚ ਹੀ ਵੱਡੇ ਪੱਧਰ 'ਤੇ ਗੈਂਗਸਟਰ ਪੈਦਾ ਹੋਏ। ਉਨ੍ਹਾਂ ਕਿਹਾ ਕਿ ਸੁਖਬੀਰ ਬਾਲ ਪੋਲ ਖੋਲ੍ਹ ਰੈਲੀਆਂ ਇਸ ਕਰਕੇ ਕਰ ਰਹੇ ਹਨ ਕਿ ਅਕਾਲੀ ਦਲ ਦੀ ਪੋਲ ਪੂਰੀ ਤਰ੍ਹਾਂ ਖੁੱਲ੍ਹ ਚੁੱਕੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget