ਪੜਚੋਲ ਕਰੋ

ਪੁਲਿਸ ਮੁਖੀ ਦਾ ਅਹੁਦਾ ਸੰਭਾਲਦੇ ਹੀ ਗੌਰਵ ਯਾਦਵ ਨੇ ਦਿੱਤੇ ਸਖਤ ਸੰਕੇਤ, ਨਸ਼ਾ ਤਸਕਰ ਤੇ ਗੈਂਗਸਟਰ ਨਿਸ਼ਾਨੇ 'ਤੇ

1992 ਦੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ, ਗੌਰਵ ਯਾਦਵ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ।

ਚੰਡੀਗੜ੍ਹ: 1992 ਦੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ, ਗੌਰਵ ਯਾਦਵ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਦੇ ਹੀ ਡੀਜੀਪੀ ਗੌਰਵ ਯਾਦਵ ਨੇ ਸਖਤ ਸੰਕੇਤ ਦਿੱਤੇ ਹਨ।

ਪੁਲਿਸ ਮੁਖੀ ਦਾ ਅਹੁਦਾ ਸੰਭਾਲਦੇ ਹੀ ਗੌਰਵ ਯਾਦਵ ਨੇ ਦਿੱਤੇ ਸਖਤ ਸੰਕੇਤ, ਨਸ਼ਾ ਤਸਕਰ ਤੇ ਗੈਂਗਸਟਰ ਨਿਸ਼ਾਨੇ 'ਤੇ

ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ਵਿੱਚ ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਨਸ਼ਿਆਂ ਤੇ ਗੈਂਗਸਟਰਾਂ ਦੇ ਖਤਰੇ ਨੂੰ ਰੋਕਣਾ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗੀ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।

ਕੌਣ ਨੇ ਗੌਰਵ ਯਾਦਵ ਇਹ ਵੀ ਜਾਂਣ ਲੈਂਦੇ ਹਾਂ
ਗੌਰਵ ਯਾਦਵ 1992 ਬੈਚ ਦੇ IPS ਅਧਿਕਾਰੀ ਹਨ। ਉਹ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵੀ ਹਨ।ਗੌਰਵ ਕੁੱਝ ਦਿਨ ਪਹਿਲਾਂ ਹੀ DG ਪ੍ਰਮੋਟ ਹੋਏ ਸੀ।ਉਨਹਾਂ 2016 ‘ਚ ਪੁਲਿਸ ਦੀ ਖੁਫ਼ੀਆ ਵਿੰਗ ਦੇ ਮੁਖੀ ਵਜੋਂ ਕੰਮ ਕੀਤਾ। IPS ਗੌਰਵ 4 ਸਾਲ ਬਤੌਰ ਪੁਲਿਸ ਕਮਿਸ਼ਨਰ ਜਲੰਧਰ ਵੀ ਤੈਨਾਤ ਰਹੇ ਹਨ।10 ਸਾਲਾਂ ਤੱਕ ਪੰਜਾਬ ਦੇ ਵੱਖ - ਵੱਖ ਜਿਲ੍ਹਿਆਂ ‘ਚ ਬਤੌਰ SSP ਤੈਨਾਤ ਰਹੇ ਹਨ।ਉਹ 2002 ਤੋਂ 2004 ਤੱਕ ਚੰਡੀਗੜ੍ਹ ਦੇ SSP ਵੀ ਰਹੇ ਹਨ।

1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਹਾਲੇ ਮਹਿਜ 10 ਦਿਨ ਪਹਿਲਾਂ ਹੀ DG ਪ੍ਰਮੋਟ ਹੋਏ ਹਨ। ਉਹ ਸਭ ਤੋਂ ਘੱਟ ਉਮਰ ਦੇ ਪੰਜਾਬ ਦੇ ਕਾਰਜਕਾਰੀ DGP ਬਣ ਗਏ ਹਨ। ਹੁਣ ਪੰਜਾਬ ਨੂੰ ਲੰਬਾ ਸਮੇਂ ਤੱਕ ਇਕ ਸਥਾਈ DGP ਮਿਲਣ ਦੀ ਉਮੀਦ ਹੈ। ਕਿਉਂਕਿ DGP ਗੌਰਵ ਯਾਦਵ ਦੀ ਰਿਟਾਇਰਮੈਂਟ 2029 'ਚ ਹੋਂਣੀ ਹੈ। ਹਾਲਾਂਕਿ ਸਥਾਈ DGP ਕੌਣ ਹੋਵੇਗਾ ਇਹ ਪੰਜਾਬ ਸਰਕਾਰ ਵੱਲੋਂ UPSC ਨੂੰ ਭੇਜੀ ਗਈ ਲਿਸਟ ਤੇ ਮੋਹਰ ਲੱਗਣ ਤੋਂ ਬਾਅਦ ਹੀ ਤੈਅ ਹੋਏਗਾ।

1987 ਬੈਚ ਦੇ IPS ਵੀ. ਕੇ. ਭਾਵਰਾ ਬਤੌਰ DGP ਰਹਿੰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ਬੁਰੇ ਤਰੀਕੇ ਨਾਲ ਡਗਮਗਾ ਗਈ। ਇਨਟੈਲੀਜੈਂਸ ਦੀ ਬਿਲਡਿੰਗ 'ਤੇ ਰਾਕਟ ਲਾਂਚਰ ਨਾਲ ਹਮਲਾ ਤੇ ਸਿੱਧੂ ਮੂਸੇਵਾਲਾ ਦਾ ਦਿਨਦਿਹਾੜੇ ਕੀਤੇ ਕਤਲ ਸਮੇਤ ਕਈ ਅਜਿਹੀਆਂ ਵਾਰਦਾਤਾਂ ਹੋਇਆਂ ਜੋ ਉਹਨਾਂ ਦੇ 6 ਮਹੀਨੇ ਦੇ DGP ਦੇ ਕਾਰਜਕਾਲ ‘ਤੇ ਕਈ ਸਵਾਲ ਖੜੇ ਕਰਦੇ ਹਨ। ਹੁਣ ਪੰਜਾਬ ਪੁਲਿਸ ਦੀ ਕਮਾਨ ਨੌਜਵਾਨ IPS ਅਧਿਕਾਰੀ ਗੌਰਵ ਯਾਦਵ ਦੇ ਮੋਢਿਆਂ ‘ਤੇ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ

Embed widget