ਪੜਚੋਲ ਕਰੋ

ਸੁਖਬੀਰ ਬਾਦਲ ਦੇ 2017 ਵਾਲੇ ਜਰਨੈਲ ਦੀ ਹੁਣ ਤੀਜੇ ਫਰੰਟ ਵੱਲ ਝਾਕ

ਪਟਿਆਲਾ: ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਆਪਣੇ ਸਿਆਸੀ ਕਰੀਅਰ ਦੀ ਅਗਲੀ ਪਾਰੀ ਖੇਡਣ ਦੇ ਦਾਅ ਵਿੱਚ ਹਨ। ਸਾਲ 2017 'ਚ ਅਕਾਲੀ ਦਲ ਦੀ ਟਿਕਟ ਤੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪਟਿਆਲਾ ਤੋਂ ਵਿਧਾਨ ਸਭਾ ਚੋਣ ਲੜਨ ਤੇ ਹਾਰਨ ਵਾਲੇ ਜੇਜੇ ਸਿੰਘ ਹੁਣ ਪੰਜਾਬ 'ਚ ਬਣਨ ਵਾਲੇ ਤੀਜੇ ਫਰੰਟ ਵੱਲ ਝਾਕ ਰਹੇ ਹਨ। ਵੀਰਵਾਰ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਜਨਤਕ ਮੰਚ 'ਤੇ ਬੈਠੇ ਜੇਜੇ ਸਿੰਘ ਨੇ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦੀ ਆਸ ਜਤਾਈ ਹੈ। ਟ੍ਰਿਬਿਊਨ ਦੀ ਖ਼ਬਰ ਮੁਤਾਬਕ ਉਨ੍ਹਾਂ ਹੈ ਕਿ 2017 ਦੀਆਂ ਚੋਣਾਂ ਮਗਰੋਂ ਇਹ ਉਨ੍ਹਾਂ ਦੀ ਦੂਜੀ ਪਾਰੀ ਹੈ ਜੋ ਇਤਿਹਾਸਕ ਹੋਵੇਗੀ। ਅਕਾਲੀ ਦਲ ਦਾ ਸਾਥ ਛੱਡਣ ਮਗਰੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਮੰਚ 'ਤੇ ਇਕੱਠੀਆਂ ਹੋ ਰਹੀਆਂ ਪੰਜਾਬੀ ਏਕਤਾ ਪਾਰਟੀ, ਡਾ. ਧਰਮਵੀਰ ਗਾਂਧੀ ਧੜਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਬਸਪਾ ਤੇ ਲੋਕ ਇਨਸਾਫ ਪਾਰਟੀ ਤੋਂ ਇਲਾਵਾ ਜੇਜੇ ਸਿੰਘ ਪੰਜਾਬ ਦੀਆਂ ਪ੍ਰਮੁੱਖ ਹਸਤੀਆਂ ਨੂੰ ਲੈਕੇ ਛੇਵੇਂ ਧੜੇ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਹਮਖ਼ਿਆਲੀਆਂ ਨਾਲ ਗੱਲਬਾਤ ਉੱਚ ਪੱਧਰ 'ਤੇ ਜਾਰੀ ਹੈ ਤੇ ਗਠਜੋੜ ਦਾ ਰਸਮੀ ਐਲਾਨ ਸਹੀ ਸਮਾਂ ਆਉਣ 'ਤੇ ਕਰ ਦਿੱਤਾ ਜਾਵੇਗਾ। ਜੇਜੇ ਸਿੰਘ ਨੇ ਕਿਹਾ ਕਿ ਉਹ ਕਿਹੜੀ ਸੀਟ ਤੋਂ ਲੜਨਗੇ ਇਹ ਹਾਲੇ ਤੈਅ ਨਹੀਂ, ਉਨ੍ਹਾਂ ਕਿਹਾ ਕਿ ਉਹ ਗਠਜੋੜ ਵਿੱਚ ਸ਼ਾਮਲ ਹੋਣ ਵਾਲੀਆਂ ਧਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਸੀਟ ਤੈਅ ਕਰਨਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਹਨ ਤੇ ਰਿਵਾਇਤੀ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਦੇ ਵਿਰੋਧ ਵਿੱਚ ਪੰਜਾਬ ਵਿੱਚ ਵੱਡਾ ਗਠਜੋੜ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget