ਪੜਚੋਲ ਕਰੋ

ਮੈਦਾਨ ਛੱਡਦਿਆਂ ਹੀ ਜਿੱਤ ਗਏ ਜਨਰਲ ਜੇਜੇ ਸਿੰਘ, ਹੁਣ ਕਾਂਗਰਸ ਤੇ ਅਕਾਲੀ ਦਲ ਨੂੰ ਹਰਾਉਣ ਦਾ ਨਾਅਰਾ

ਸਾਬਕਾ ਫੌਜ ਮੁਖੀ ਜਨਰਲ ਜੋਗਿੰਦਰ ਜਸਵੰਤ ਸਿੰਘ ਚਾਹੇ ਚੋਣ ਮੈਦਾਨ ਵਿੱਚੋਂ ਬਾਹਰ ਹੋ ਗਏ ਹਨ ਪਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਖੂਬ ਵੋਟਾਂ ਪੈ ਰਹੀਆਂ। ਖਡੂਰ ਸਾਹਿਬ ਸੀਟ ਤੋਂ ਪੀਡੀਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਵਿੱਚ ਪਿੱਛੇ ਹਟਣ ਕਰਕੇ ਜਨਰਲ ਜੇਜੇ ਸਿੰਘ ਦੀ ਕਾਫੀ ਤਾਰੀਫ ਹੋ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਜਨਰਲ ਜੇਜੇ ਸਿੰਘ ਡਰ ਕੇ ਮੈਦਾਨ ਵਿੱਚੋਂ ਹਟੇ ਹਨ।

ਚੰਡੀਗੜ੍ਹ: ਸਾਬਕਾ ਫੌਜ ਮੁਖੀ ਜਨਰਲ ਜੋਗਿੰਦਰ ਜਸਵੰਤ ਸਿੰਘ ਚਾਹੇ ਚੋਣ ਮੈਦਾਨ ਵਿੱਚੋਂ ਬਾਹਰ ਹੋ ਗਏ ਹਨ ਪਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਖੂਬ ਵੋਟਾਂ ਪੈ ਰਹੀਆਂ। ਖਡੂਰ ਸਾਹਿਬ ਸੀਟ ਤੋਂ ਪੀਡੀਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਵਿੱਚ ਪਿੱਛੇ ਹਟਣ ਕਰਕੇ ਜਨਰਲ ਜੇਜੇ ਸਿੰਘ ਦੀ ਕਾਫੀ ਤਾਰੀਫ ਹੋ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਜਨਰਲ ਜੇਜੇ ਸਿੰਘ ਡਰ ਕੇ ਮੈਦਾਨ ਵਿੱਚੋਂ ਹਟੇ ਹਨ। ਇਸ ਬਾਰੇ ਜਨਰਲ ਜੇਜੇ ਸਿੰਘ ਨੇ ਆਖਿਆ ਹੈ ਕਿ ਉਹ ਮੈਦਾਨ ਵਿੱਚੋਂ ਭੱਜੇ ਨਹੀਂ ਸਗੋਂ ਤੀਜੇ ਮੋਰਚੇ ਦੀ ਮਜ਼ਬੂਤੀ ਲਈ ਆਪਣੀ ਸੀਟ ਛੱਡੀ ਹੈ। ਉਨ੍ਹਾਂ ਕਿਹਾ ਹੈ ਕਿ ਪੀਡੀਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਜਿਤਾਉਣ ਲਈ ਉਨ੍ਹਾਂ ਖਡੂਰ ਸਾਹਿਬ ਸੀਟ ਤੋਂ ਆਪਣੀ ਦਾਅਵੇਦਾਰੀ ਛੱਡੀ ਹੈ। ਉਨ੍ਹਾਂ ਕਿਹਾ ਕਿ ਤੀਜੇ ਮੋਰਚੇ ਦਾ ਮਕਸਦ ਕਾਂਗਰਸ ਤੇ ਅਕਾਲੀ ਦਲ ਨੂੰ ਹਰਾਉਣਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਹੋਰ ਸੀਟਾਂ 'ਤੇ ਵੀ ਹਮਖਿਆਲੀ ਧਿਰਾਂ ਵਿਚਾਲੇ ਇੱਕਜੁਟਤਾ ਦੀ ਮੁੜ ਗੱਲ ਤੁਰ ਪਈ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕਾਂਗਰਸ ਤੇ ਅਕਾਲੀ ਦਲ-ਬੀਜੇਪੀ ਗੱਠਜੋੜ ਨੂੰ ਹਰਾਉਣ ਲਈ ਪੰਜਾਬ ਵਿੱਚ ਸਾਰੀਆਂ ਸੀਟਾਂ ’ਤੇ ਸਿਰਫ਼ ਇੱਕ ਹੀ ਉਮੀਦਵਾਰ ਦੀ ਹਮਾਇਤ ਕਰਨ ਦਾ ਨਿਰਣਾ ਲਿਆ ਜਾਵੇ। ਖਹਿਰਾ ਨੇ ਅੱਜ ਸੋਸ਼ਲ ਮੀਡੀਆ ’ਤੇ ਆਪਣੀ ਵੀਡੀਓ ਅਪਲੋਡ ਕਰਕੇ ਕਿਹਾ ਕਿ ਟਕਸਾਲੀਆਂ ਨੇ ਬੀਬੀ ਖਾਲੜਾ ਨੂੰ ਹਮਾਇਤ ਦੇ ਕੇ ਫਰਾਖ਼ਦਿਲੀ ਦਿਖਾਈ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਵੀ ਸੁਖਪਾਲ ਖਹਿਰਾ ਨੂੰ ਅਪੀਲ ਕੀਤੀ ਕਿ ਹੁਣ ਉਹ ਵੀ ਫਰਾਖ਼ਦਿਲੀ ਦਿਖਾਉਂਦੇ ਹੋਏ ਪੰਜਾਬ ਭਰ ਵਿੱਚ ਟਕਸਾਲੀ ਦਲ ਦੇ ਮੁਕਾਬਲੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਾ ਕਰਨ। ਉਨ੍ਹਾਂ ਕਿਹਾ ਕਿ ਟਕਸਾਲੀ ਦਲ, ਪੰਜਾਬ ਏਕਤਾ ਪਾਰਟੀ ਸਮੇਤ ਸਾਰੀਆਂ ਹਮਖ਼ਿਆਲੀ ਪਾਰਟੀਆਂ ਨੂੰ ਪੰਜਾਬ ਵਿੱਚ ਤੀਜਾ ਫਰੰਟ ਬਣਾਉਣ ਲਈ ਨਵੇਂ ਸਿਰਿਓਂ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget