ਪੜਚੋਲ ਕਰੋ

ਜਨਰਲ ਜੇਜੇ ਸਿੰਘ ਵੀ ਬਣੇ 'ਟਕਸਾਲੀ'

ਅੰਮ੍ਰਿਤਸਰ: ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਦਿੱਤੀ ਸੀ। ਇਹ ਵੀ ਚਰਚਾ ਹੈ ਕਿ ਉਹ 2019 ਲੋਕ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ। ਯਾਦ ਰਹੇ ਜੇਜੇ ਸਿੰਘ ਨੇ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਲੜੀ ਸੀ ਪਰ ਉਹ ਵੱਡੇ ਫਰਕ ਨਾਲ ਹਾਰ ਗਏ ਸੀ। ਇਸ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਡੈਮੋਕ੍ਰੈਟਿਕ ਫਰੰਟ ਵਿੱਚ ਸਰਗਰਮ ਹੋ ਗਏ ਸਨ। ਉਨ੍ਹਾਂ ਨੇ ਸਹਿਯੋਗੀ ਪਾਰਟੀਆਂ ਕੋਲ ਫਿਰੋਜ਼ਪੁਰ ਹਲਕੇ ਤੋਂ ਚੋਣ ਲੜਨ ਦੀ ਇੱਛਾ ਵੀ ਜ਼ਾਹਰ ਕੀਤੀ ਸੀ ਪਰ ਅੱਜ ਉਹ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਯਾਦ ਰਹੇ ਇਸ ਤੋਂ ਪਹਿਲਾਂ ਉਨ੍ਹਾਂ ਫ਼ਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾਈ ਸੀ। ਜੇਜੇ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿਤਾ ਫ਼ਿਰੋਜ਼ਪੁਰ ਵਿੱਚ ਲੰਮਾਂ ਸਮਾਂ ਤਾਇਨਾਤ ਰਹਿ ਚੁੱਕੇ ਹਨ ਤੇ ਉਹ ਖ਼ੁਦ ਵੀ ਪਠਾਨਕੋਟ ਤੋਂ ਫ਼ਿਰੋਜ਼ਪੁਰ ਤਕ ਦੇਸ਼ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਚੁੱਕੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget