Farmers Protest: ਅੱਜ ਸੋਚ-ਸਮਝ ਕੇ ਨਿਕਲਿਓ ਘਰੋਂ! ਪੰਜਾਬ 'ਚ 117 ਥਾਵਾਂ 'ਤੇ ਸੜਕਾਂ ਜਾਮ, ਸਿਰਫ ਚਾਰ ਕਾਰਨਾਂ ਕਰਕੇ ਹੀ ਮਿਲੇਗੀ ਲੰਘਣ ਦੀ ਇਜਾਜ਼ਤ

Farmers Protest: ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਇਸ ਦੇ ਨਾਲ ਹੀ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਮੁੱਖ ਮਾਰਗ ਨੂੰ ਜਾਮ ਵੀ ਕਰਨਗੇ।

Farmers Protest: ਸੰਯੁਕਤ ਕਿਸਾਨ ਮੋਰਚਾ (SKM) ਤੇ ਰਾਸ਼ਟਰੀ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਤੇ ਕਿਸਾਨ ਮਜ਼ਦੂਰ ਸੰਘਰਸ਼

Related Articles