ਪੜਚੋਲ ਕਰੋ

55 ਘੰਟੇ ਬਾਅਦ ਵੀ ਨਹੀਂ ਭਰਿਆ ਗਿਆ ਘੱਗਰ ‘ਚ ਪਿਆ ਪਾੜ, ਕਿਸਾਨ ਹੋ ਰਹੇ ਬਰਬਾਦ

ਸੰਗਰੂਰ ਦੇ ਕਸਬੇ ਮੂਨਕ ‘ਚ ਘੱਗਰ ਦਰਿਆ ਦਾ ਕਹਿਰ ਅਜੇ ਵੀ ਜਾਰੀ ਹੈ। ਲਗਾਤਾਰ ਪਿਛਲੇ 55 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਵੀ ਭਰਿਆ ਨਹੀਂ ਜਾ ਸਕਿਆ। ਨਦੀ ‘ਚ ਪਏ ਪਾੜ ਨੂੰ ਫ਼ੌਜ ਅਤੇ ਐਨਡੀਆਰਐਫ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸੰਗਰੂਰ: ਇੱਥੇ ਦੇ ਕਸਬੇ ਮੂਨਕ ‘ਚ ਘੱਗਰ ਦਰਿਆ ਦਾ ਕਹਿਰ ਅਜੇ ਵੀ ਜਾਰੀ ਹੈ। ਲਗਾਤਾਰ ਪਿਛਲੇ 55 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਵੀ ਭਰਿਆ ਨਹੀਂ ਜਾ ਸਕਿਆ। ਨਦੀ ‘ਚ ਪਏ ਪਾੜ ਨੂੰ ਫ਼ੌਜ ਅਤੇ ਐਨਡੀਆਰਐਫ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਦਿਨੀਂ ਹੋਈ ਤੇਜ਼ ਬਾਰਸ਼ ਕਰਕੇ ਪਾਣੀ ਦਾ ਵਹਾਅ ਇੰਨੀ ਤੇਜ਼ ਸੀ ਕਿ ਇਸ ਨਾਲ ਬੰਨ੍ਹ ਟੁੱਟ ਗਿਆ ਅਤੇ ਇਸ ਪਾਣੀ ‘ਚ ਕਈ ਘਰ ਅਤੇ ਪਿੰਡਾਂ ਨੂੰ ਭਾਰੀ ਨੁਕਸਾਨ ਹੋਇਆ। ਲੋਕ ਆਪਣੇ ਨਵੇਂ ਬਣੇ ਘਰਾਂ ਦੇ ਨਾਲ ਮਿੱਟੀ ਦੀਆਂ ਬੋਰੀਆਂ ਭਰ ਕੇ ਲੱਗਾ ਰਹੇ ਹਨ ਤਾਂ ਜੋ ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਚ ਤਰੇੜਾਂ ਨਾ ਪੈ ਜਾਣ। ਇਸ ਦੇ ਮੱਦੇਨਜ਼ਰ ਜੇਕਰ ਆਉਣ ਵਾਲੇ ਕੁਝ ਸਮੇਂ ‘ਚ ਘੱਗਰ ਦੇ ਬੰਨ੍ਹ ਨੂੰ ਠੀਕ ਕਰ ਬੰਦ ਨਾ ਕੀਤਾ ਗਿਆ ਤਾਂ ਇਸ ਦਾ ਪਾਣੀ ਹੋਰ ਨੇੜਲੇ ਪਿੰਡਾਂ ‘ਚ ਤਬਾਹੀ ਮਚਾ ਸਕਦਾ ਹੈ। ਟੁੱਟੇ ਬੰਨ੍ਹ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਐਨਡੀਆਰਐਫ ਅਤੇ ਆਰਮੀ ਵੀ ਨਾਕਾਮਯਾਬ ਰਹੀ ਹੈ ਕਿਉਂਕਿ ਉਹ ਰਾਤ ਨੂੰ ਕੰਮ ਬੰਦ ਕਰ ਦਿੰਦੇ ਹਨ ਅਤੇ ਆਮ ਲੋਕਾਂ ਨੂੰ ਕੰਮ ਕਰਨ ਨਹੀ ਦੇ ਰਹੇ। ਲੋਕਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਨ੍ਹ ਟੁੱਟ ਚੁੱਕਿਆ ਹੈ ਜਿਸ ਨੂੰ ਸਥਾਨਿਕ ਲੋਕਾਂ ਨੇ ਠੀਕ ਕੀਤਾ ਪਰ ਇਸ ਵਾਰ ਫ਼ੌਜ ਦੇ ਆਉਣ ਤੋਂ ਬਾਅਦ ਤਿੰਨ ਦਿਨਾਂ ‘ਚ ਵੀ ਦਰਿਆ ਦਾ ਪਾਣੀ ਤਬਾਹੀ ਮਚਾ ਰਿਹਾ ਹੈ।

ਟਾਪ ਹੈਡਲਾਈਨ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget