ਪੜਚੋਲ ਕਰੋ

Punjab Floods: ਘੱਗਰ ਦੇ ਪਾਣੀ ਦਾ ਕਹਿਰ, ਹਾਈਵੇ ਉੱਪਰ ਹੀ ਬਣਾਉਣ ਲੱਗੇ ਬੰਨ੍ਹ, ਟਰੈਕਟਰ ਲੈ ਕੇ ਪਹੁੰਚ ਗਏ ਲੋਕ, ਆਰਮੀ ਵੀ ਮੌਜੂਦ

Punjab Floods: ਘੱਗਰ ਦੇ ਪਾਣੀ ਦਾ ਕਹਿਰ ਮਾਨਸਾ ਅਤੇ ਹਰਿਆਣਾ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅੱਧਾ ਮਾਨਸਾ ਪਾਣੀ ਦੀ ਲਪੇਟ ਵਿੱਚ ਆ ਗਿਆ ਹੈ। ਸਰਦੂਲਗੜ੍ਹ ਵੱਲ ਪਾਣੀ ਦਾ ਵਹਾਅ ਤੇਜ਼ੀ ਨਾਲ ਵੱਧ ਰਿਹਾ ਹੈ।

ਮਾਨਸਾ : ਘੱਗਰ ਦੇ ਪਾਣੀ ਦਾ ਕਹਿਰ ਮਾਨਸਾ ਅਤੇ ਹਰਿਆਣਾ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅੱਧਾ ਮਾਨਸਾ ਪਾਣੀ ਦੀ ਲਪੇਟ ਵਿੱਚ ਆ ਗਿਆ ਹੈ। ਸਰਦੂਲਗੜ੍ਹ ਵੱਲ ਪਾਣੀ ਦਾ ਵਹਾਅ ਤੇਜ਼ੀ ਨਾਲ ਵੱਧ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇ 'ਤੇ ਹੀ ਬੰਨ੍ਹ ਬਣਾਉਣਾ ਸ਼ੁਰੂ ਕਰ ਦਿੱਤਾ ਹੈ। 

ਸਰਦੂਲਗੜ੍ਹ ਵਿੱਚ ਮਾਨਸ ਸਿਰਸਾ ਨੈਸ਼ਨਲ ਹਾਈਵੇ ਉੱਪਰ ਹੀ ਲੋਕ ਮਿੱਟੀ ਪਾ ਕੇ ਬੰਨ੍ਹ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਸੜਕ ਪਾਰ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਬਚਾਇਆ ਜਾ ਸਕੇ। ਇੱਥੇ ਹਾਲਾਤ ਕੰਟ੍ਰੋਲ ਤੋਂ ਬਾਹਰ ਹੋ ਰਹੇ ਹਨ। ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਫੈਸਲਾ ਕੀਤਾ ਕਿ ਨੈਸ਼ਨਲ ਹਾਈਵੇ 'ਤੇ ਹੀ ਪਾਣੀ ਨੂੰ ਰੋਕ ਲਿਆ ਜਾਵੇ। ਜਿਸ ਦੇ ਲਈ ਲੋਕ ਆਪੋ ਆਪਣੇ ਟਰੈਕਟਰ ਲੈ ਕੇ ਇੱਥੇ ਪਹੁੰਚੇ ਅਤੇ ਸਵੇਰ ਤੋਂ ਹੀ ਬੰਨ੍ਹ ਬਣਾਉਣ ਵਿੱਚ ਜੁਟੇ ਹੋਏ ਹਨ। ਇਹ ਹਾਈਵੇ ਹਰਿਆਣਾ ਦੇ ਸਿਰਸਾ ਤੋਂ ਨਿਕਲਦਾ ਹੋਇਆ ਪੰਜਾਬ ਅਤੇ ਫਿਰ ਜੰਮੂ ਕਸ਼ਮੀਰ ਨੂੰ ਜੋੜਦਾ ਹੈ।

Punjab Floods: ਘੱਗਰ ਦੇ ਪਾਣੀ ਦਾ ਕਹਿਰ, ਹਾਈਵੇ ਉੱਪਰ ਹੀ ਬਣਾਉਣ ਲੱਗੇ ਬੰਨ੍ਹ, ਟਰੈਕਟਰ ਲੈ ਕੇ ਪਹੁੰਚ ਗਏ ਲੋਕ, ਆਰਮੀ ਵੀ ਮੌਜੂਦ

ਸਰਦੂਲਗੜ੍ਹ ਤੋਂ ਘੱਗਰ ਨਹਿਰ ਜ਼ਿਆਦਾ ਦੂਰ ਨਹੀਂ ਹੈ। ਵੈਸੇ ਤਾਂ ਸਰਦੂਲਗੜ੍ਹ ਦੇ ਕਈ ਹਿੱਸੇ ਪਾਣੀ ਵਿੱਚ ਡੁੱਬੇ ਹਨ। ਸਬ ਡਿਵੀਜ਼ਨ ਸਰਦੂਲਗੜ੍ਹ ਦੇ ਅਧਿਨ ਆਉਂਦੇ ਰੋੜਕੀ ਬੰਨ੍ਹ ਵਿੱਚ ਪਾੜ ਪੈਣ ਨਾਲ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਸੀ। ਹੁਣ ਪ੍ਰਸ਼ਾਸਨ ਨੇ ਮੌਕਾ ਦੇਖਦੇ ਹੋਏ ਮਾਨਸਾ ਸਿਰਸਾ ਨੈਸ਼ਨਲ ਹਾਈਵੇ 'ਤੇ ਹੀ ਬੰਨ੍ਹ ਬਣਾਉਣਾ ਸ਼ੁਰੂ ਕਰ ਦਿੱਤਾ ਹੈ। Punjab Floods: ਘੱਗਰ ਦੇ ਪਾਣੀ ਦਾ ਕਹਿਰ, ਹਾਈਵੇ ਉੱਪਰ ਹੀ ਬਣਾਉਣ ਲੱਗੇ ਬੰਨ੍ਹ, ਟਰੈਕਟਰ ਲੈ ਕੇ ਪਹੁੰਚ ਗਏ ਲੋਕ, ਆਰਮੀ ਵੀ ਮੌਜੂਦ
ਪ੍ਰਸ਼ਾਸਨ ਦੀ ਮਦਦ ਲਈ ਜਿੱਥੇ ਲੋਕ ਨਿੱਤਰੇ ਹੋਏ ਹਨ ਤਾਂ ਉੱਥੇ ਹੀ ਆਰਮੀ ਨੇ ਵੀ ਮੋਰਚਾ ਸਾਂਭ ਲਿਆ ਹੈ। ਆਰਮੀ ਵੱਲੋਂ ਬੰਨ੍ਹ ਬਣਾਉਣ ਲਈ ਰੇਤਾ ਦੀਆਂ ਬੋਰੀਆਂ ਦਾ ਪ੍ਰਾਬੰਧ ਕੀਤਾ ਜਾ ਰਿਹਾ ਹੈ। ਸਥਾਨਕ ਲੋਕ ਆਪੋ ਆਪਣੇ ਟਰੈਕਟਰ ਨਾਲ ਸੜਕ 'ਤੇ ਮਿੱਟੀ ਦੀ ਇੱਕ ਲੇਅਰ ਬਣਾ ਰਹੇ ਹਨ। ਇਸ ਮਿੱਟੀ ਦੀ ਲੇਅਰ ਦੇ ਅੱਗੇ ਰੇਤਾ ਦੀਆਂ ਭਰੀਆਂ ਬੋਰੀਆਂ ਰੱਖੀਆਂ ਜਾਣਗੀਆਂ। ਇਸ ਬੰਨ੍ਹ ਨਾਲ ਸਰਦੂਲਗੜ੍ਹ ਸ਼ਹਿਰ ਸਮੇਤ, ਇਸ ਨਾਲ ਲੱਗਦੇ ਕਈ ਪਿੰਡ ਪਾਣੀ ਦੀ ਮਾਰ ਤੋਂ ਬੱਚ ਸਕਦੇ ਹਨ।Punjab Floods: ਘੱਗਰ ਦੇ ਪਾਣੀ ਦਾ ਕਹਿਰ, ਹਾਈਵੇ ਉੱਪਰ ਹੀ ਬਣਾਉਣ ਲੱਗੇ ਬੰਨ੍ਹ, ਟਰੈਕਟਰ ਲੈ ਕੇ ਪਹੁੰਚ ਗਏ ਲੋਕ, ਆਰਮੀ ਵੀ ਮੌਜੂਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget