ਪੜਚੋਲ ਕਰੋ

'ਬਦਲਾਅ ਦਾ ਨਵਾਂ ਕਾਰਨਾਮਾ ! ਪੰਜਾਬ 'ਚ ਚੱਲ ਰਿਹਾ ਸੀ 'ਭੂਤੀਆ ਵਿਭਾਗ', 20 ਮਹੀਨਿਆਂ ਬਾਅਦ ਖੁੱਲ੍ਹੀ ਕੁੰਭਕਰਨੀ ਨੀਂਦ, ਪੰਜਾਬ ਦਾ ਰੱਬ ਹੀ ਰਾਖਾ'

ਇੰਨੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਲਈ ਨਾ ਤਾਂ ਕੋਈ ਪੈਸਾ ਲੱਗਿਆ ਅਤੇ ਨਾ ਹੀ ਕੋਈ ਸੁਧਾਰ ਹੋਇਆ ਬਸ ਖਾਦੀ ਪੀਤੀ ਵਿੱਚ ਮੁੱਖ ਮੰਤਰੀ ਸਾਬ ਜਿਹੜਾ ਮਰਜ਼ੀ ਮਹਿਕਮਾ ਅਲਾਟ ਕਰ ਦਿੰਦੇ ਹਨ ਤੇ ਇਹ ਵੀ ਨਹੀਂ ਪਤਾ ਹੁੰਦਾ ਕਿ ਇਹ ਮਹਿਕਮਾ ਸਾਡੇ ਕੋਲ ਹੈ ਜਾਂ ਨਹੀਂ, ਪੰਜਾਬ ਦਾ ਰੱਬ ਹੀ ਰਾਖਾ

Punjab News: ਪੰਜਾਬ ਵਿੱਚ ਇੱਕ ਸੀਨੀਅਰ ਮੰਤਰੀ ਨੂੰ ਦਿੱਤਾ ਗਿਆ ਵਿਭਾਗ ਮੌਜੂਦ ਹੀ ਨਹੀਂ ਸੀ। ਸਰਕਾਰ ਨੂੰ ਇਸ ਬਾਰੇ 20 ਮਹੀਨਿਆਂ ਬਾਅਦ ਪਤਾ ਲੱਗਾ ਜਿਸ ਤੋਂ ਬਾਅਦ ਇਸ ਵਿਭਾਗ ਨੂੰ ਖਤਮ ਕਰ ਦਿੱਤਾ ਗਿਆ ਹੈ। ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਅਧਿਕਾਰਤ ਤੌਰ 'ਤੇ ਮੰਨਿਆ ਹੈ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਮੌਜੂਦ ਨਹੀਂ ਸੀ।

ਦੱਸ ਦਈਏ ਕਿ ਇਹ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ ਜਿਸ ਕਾਰਨ ਉਨ੍ਹਾਂ ਦਾ ਵਿਭਾਗ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਫੈਸਲਾ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਹੀ ਲਿਆ ਗਿਆ ਹੈ। ਹੁਣ ਕੁਲਦੀਪ ਸਿੰਘ ਧਾਲੀਵਾਲ ਸਿਰਫ਼ ਐਨਆਰਆਈ ਮਾਮਲਿਆਂ ਦੇ ਮੰਤਰੀ ਹੋਣਗੇ।

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬਦਲਾਅ ਵਾਲਿਆਂ ਦਾ ਨਵਾਂ ਕਾਰਨਾਮਾ, ਮਾਝੇ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿਛਲੇ 20 ਮਹੀਨਿਆਂ ਤੋਂ ਇੱਕ ਅਜਿਹੇ ਮਹਿਕਮੇ ਦੇ ਮੰਤਰੀ ਬਣੇ ਰਹੇ ਜੋ ਅਸਲੀਅਤ ਵਿੱਚ ਪੰਜਾਬ ਸਰਕਾਰ ਦਾ ਮਹਿਕਮਾ ਹੀ ਨਹੀਂ। ਧਾਲੀਵਾਲ ਸਾਬ ਪ੍ਰਸ਼ਾਸਨਿਕ ਸੁਧਾਰ (ADMINISTRATIVE REFORMS) ਮਹਿਕਮੇ ਦੇ ਮੰਤਰੀ ਰਹੇ ਪਰ ਹਾਸੋਹੀਣੀ ਗੱਲ ਇਹ ਹੈ ਕਿ ਇੰਨੇ ਸਮੇਂ ਵਿੱਚ ਇਸ ਮਹਿਕਮੇ ਦੀ ਕੋਈ ਮੀਟਿੰਗ ਹੋਈ

ਮਜੀਠੀਆ ਨੇ ਕਿਹਾ ਕਿ  ਕਿਹੜੇ ਅਫਸਰ ਤੋਂ ਧਾਲੀਵਾਲ ਸਾਬ ADMINISTRATIVE RESPONSE ਲੈ ਰਹੇ ਹੋ ਅਤੇ ਇਸ ਮਹਿਕਮੇ ਨੇ ਪੰਜਾਬੀਆਂ ਦੇ ਭਲੇ ਲਈ ਕਿਹੜਾ ਕੰਮ ਕੀਤਾ ਇੰਨੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਲਈ ਨਾ ਤਾਂ ਕੋਈ ਪੈਸਾ ਲੱਗਿਆ ਅਤੇ ਨਾ ਹੀ ਕੋਈ ਸੁਧਾਰ ਹੋਇਆ ਬਸ ਖਾਦੀ ਪੀਤੀ ਵਿੱਚ ਮੁੱਖ ਮੰਤਰੀ ਸਾਬ ਜਿਹੜਾ ਮਰਜ਼ੀ ਮਹਿਕਮਾ ਅਲਾਟ ਕਰ ਦਿੰਦੇ ਹਨ ਤੇ ਇਹ ਵੀ ਨਹੀਂ ਪਤਾ ਹੁੰਦਾ ਕਿ ਇਹ ਮਹਿਕਮਾ ਸਾਡੇ ਕੋਲ ਹੈ ਜਾਂ ਨਹੀਂ, ਪੰਜਾਬ ਦਾ ਰੱਬ ਹੀ ਰਾਖਾ

ਜ਼ਿਕਰ ਕਰ ਦਈਏ ਕਿ ਧਾਲੀਵਾਲ ਨੇ ਸ਼ੁਰੂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਦਾ ਵਿਭਾਗ ਵੀ ਸੰਭਾਲਿਆ ਸੀ, ਪਰ ਮਈ 2023 ਵਿੱਚ ਕੈਬਨਿਟ ਫੇਰਬਦਲ ਦੌਰਾਨ ਉਨ੍ਹਾਂ ਤੋਂ ਇਹ ਚਾਰਜ ਖੋਹ ਲਿਆ ਗਿਆ। ਉਸ ਸਮੇਂ ਉਨ੍ਹਾਂ ਨੂੰ ਪ੍ਰਸ਼ਾਸਕੀ ਸੁਧਾਰ ਵਿਭਾਗ ਵੀ ਅਲਾਟ ਕੀਤਾ ਗਿਆ ਸੀ। ਸਤੰਬਰ 2024 ਦੇ ਕੈਬਨਿਟ ਫੇਰਬਦਲ ਵਿੱਚ ਵੀ ਉਨ੍ਹਾਂ ਕੋਲ ਇਹ ਵਿਭਾਗ ਸੀ। ਹਾਲਾਂਕਿ, ਸਰਕਾਰੀ ਸੂਤਰਾਂ ਅਨੁਸਾਰ, ਪ੍ਰਸ਼ਾਸਕੀ ਸੁਧਾਰ ਵਿਭਾਗ ਲਈ ਮੰਤਰੀ ਕੁਲਦੀਪ ਧਾਲੀਵਾਲ ਨੂੰ ਨਾ ਤਾਂ ਕੋਈ ਸਟਾਫ਼ ਅਲਾਟ ਕੀਤਾ ਗਿਆ ਸੀ ਤੇ ਨਾ ਹੀ ਇਸ ਵਿਭਾਗ ਦੀ ਕੋਈ ਮੀਟਿੰਗ ਹੋਈ ਸੀ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Embed widget