ਪੜਚੋਲ ਕਰੋ

ਮੁੜ ਸ਼ੁਰੂ ਹੋਵੇਗਾ ਗਿਆਨ ਸਾਗਰ ਕਾਲਜ

ਚੰਡੀਗੜ੍ਹ: ਪਿਛਲੇ ਸਾਲ ਮਈ ਵਿੱਚ ਬੰਦ ਹੋਏ ਗਿਆਨ ਸਾਗਰ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਮੁੜ ਤੋਂ ਖੋਲ੍ਹਿਆ ਜਾ ਸਕਦਾ ਹੈ। ਪੰਜਾਬ ਦੇ ਮੈਡੀਕਲ ਵਿੱਦਿਆ ਤੇ ਖੋਜ ਵਿਭਾਗ (ਡੀਐਮਈਆਰ) ਨੇ ਲੋੜੀਂਦੇ ਸਰਟੀਫ਼ਿਕੇਟਸ ਰਾਹੀਂ ਕਾਲਜ ਵਿੱਚ 100 ਐਮਬੀਬੀਐਸ ਤੇ 100 ਬੀਡੀਐਸ ਦੀਆਂ ਸੀਟਾਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀਐਫਯੂਐਚਐਸ) ਨੇ ਸ਼ੁੱਕਰਵਾਰ ਨੂੰ ਦੋਵੇਂ ਕਾਲਜਾਂ ਨੂੰ ਆਰਜ਼ੀ ਮਾਨਤਾ ਵੀ ਦੇ ਦਿੱਤੀ ਹੈ। ਦੋਵਾਂ ਕਾਲਜਾਂ ਨੂੰ ਚਲਾਉਣ ਵਾਲੀ ਗਿਆਨ ਸਾਗਰ ਵਿਦਿਅਕ ਤੇ ਚੈਰੀਟੇਬਲ ਟਰੱਸਟ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 10 ਮਈ 2017 ਨੂੰ ਕਾਲਜ ਬੰਦ ਕਰਨ ਦੇ ਹੁਕਮ ਦੇ ਦਿੱਤੇ ਸਨ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਕੁਲਪਤੀ ਡਾ. ਰਾਜ ਬਹਾਦੁਰ ਨੇ ਕਾਲਜਾਂ ਨੂੰ ਆਰਜ਼ੀ ਤੌਰ 'ਤੇ ਮਾਨਤਾ ਦੇਣ ਦੀ ਪੁਸ਼ਟੀ ਕੀਤੀ ਹੈ। ਕਾਲਜ ਬੰਦ ਕਰਨ ਤੋਂ ਪਹਿਲਾਂ ਇੱਥੇ ਪੜ੍ਹਨ ਵਾਲੇ ਬੱਚਿਆਂ ਨੂੰ ਹੋਰਾਂ ਕਾਲਜਾਂ ਵਿੱਚ ਤਬਦੀਲ ਕੀਤਾ ਗਿਆ ਸੀ। ਹੁਣ ਦੇਖਣਾ ਹੋਵੇਗਾ ਕਿ ਨਵੀਂ ਮਾਨਤਾ ਤਹਿਤ ਇਹ ਕਾਲਜ ਸਿੱਖਿਆ ਦੇਣਾ ਕਦੋਂ ਸ਼ੁਰੂ ਕਰਨਗੇ।

ਟਾਪ ਹੈਡਲਾਈਨ

Moga Police Encounter : ਮੋਗਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਦੋਵਾਂ ਨੂੰ ਲੱਗੀ ਗੋਲੀ
Moga Police Encounter : ਮੋਗਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, ਦੋਵਾਂ ਨੂੰ ਲੱਗੀ ਗੋਲੀ
Fazilka Firing : ਫਾਜ਼ਿਲਕਾ 'ਚ ਪਿਓ-ਧੀ 'ਤੇ ਫਾਇਰਿੰਗ,  ਹਮਲਾਵਰਾਂ ਨੇ 3 ਕਿਲੋਮੀਟਰ ਤੱਕ ਕੀਤਾ ਪਿੱਛਾ
Fazilka Firing : ਫਾਜ਼ਿਲਕਾ 'ਚ ਪਿਓ-ਧੀ 'ਤੇ ਫਾਇਰਿੰਗ,  ਹਮਲਾਵਰਾਂ ਨੇ 3 ਕਿਲੋਮੀਟਰ ਤੱਕ ਕੀਤਾ ਪਿੱਛਾ
MLA Anmol Gagan Maan: ਅਨਮੋਲ ਗਗਨ ਮਾਨ ਦੀ ਪੋਸਟ ਨਾਲ ਸਿਆਸਤ 'ਚ ਮੱਚੀ ਤਰਥੱਲੀ, ਬੋਲੇ- 'ਕਦੇ-ਕਦੇ ਇਹ ਦਿਖਾਵਾ ਕਰਨਾ ਜ਼ਰੂਰੀ ਹੋ ਜਾਂਦਾ, ਕਿ ਤੁਹਾਡੀ ਕਿਸ਼ਤੀ ਵਿੱਚ ਛੇਦ...'
ਅਨਮੋਲ ਗਗਨ ਮਾਨ ਦੀ ਪੋਸਟ ਨਾਲ ਸਿਆਸਤ 'ਚ ਮੱਚੀ ਤਰਥੱਲੀ, ਬੋਲੇ- 'ਕਦੇ-ਕਦੇ ਇਹ ਦਿਖਾਵਾ ਕਰਨਾ ਜ਼ਰੂਰੀ ਹੋ ਜਾਂਦਾ, ਕਿ ਤੁਹਾਡੀ ਕਿਸ਼ਤੀ ਵਿੱਚ ਛੇਦ...'
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget