ਪੜਚੋਲ ਕਰੋ

ਗਿਆਨੀ ਗੁਰਬਚਨ ਸਿੰਘ ਨੇ ਅਸਤੀਫਾ ਦੇਣੋਂ ਕੀਤਾ ਇਨਕਾਰ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫੇ ਦੀ ਖਬਰ ਨੂੰ ਅਫਵਾਹ ਦੱਸਿਆ ਹੈ। ਉਂਝ ਉਨ੍ਹਾਂ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਪਰ ਜਦੋਂ ਉਨ੍ਹਾਂ ਦਾ ਮਨ ਹੋਵੇਗਾ ਉਦੋਂ ਹੀ ਅਸਤੀਫਾ ਦੇਣਗੇ। ਅੱਜ ਆਪਣੇ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸਤੀਫੇ ਦੀਆਂ ਜੋ ਖਬਰਾਂ ਆ ਰਹੀਆਂ ਹਨ, ਉਹ ਗਲਤ ਹਨ ਹਾਲਾਂਕਿ ਉਨ੍ਹਾਂ ਇਹ ਕਿਹਾ ਕਿ ਸਿਹਤ ਠੀਕ ਨਹੀਂ ਰਹਿੰਦੀ ਹੈ ਪਰ ਉਹ ਅਜੇ ਅਸਤੀਫਾ ਨਹੀਂ ਦੇਣਗੇ।   ਕਾਬਲੇਗੌਰ ਹੈ ਕਿ ਅੱਜ ਚਰਚਾ ਸੀ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਹੋਏਗਾ। ਇਹ ਵੀ ਚਰਚਾ ਸੀ ਕਿ ਗਿਆਨੀ ਗੁਰਬਚਨ ਸਿੰਘ ਦੀ ਥਾਂ ਕਾਰਜਕਾਰੀ ਜਥੇਦਾਰ ਲਾਇਆ ਜਾ ਸਕਦਾ ਹੈ। ਗਿਆਨੀ ਗੁਰਬਚਨ ਸਿੰਘ ਨੇ ਅੱਜ ਸਾਰੀਆਂ ਖ਼ਬਰਾਂ ਦਾ ਭੋਗ ਪਾ ਦਿੱਤਾ। ਉਂਝ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਉੱਪਰ ਅਹੁਦਾ ਛੱਡਣ ਦਾ ਦਬਾਅ ਵਧਦਾ ਜਾ ਰਿਹਾ ਹੈ। ਸਿੱਖ ਬੀਬੀਆਂ ਨੂੰ ਹੈਲਮੈਟ ਤੋਂ ਛੋਟ ਦੇਣ 'ਤੇ ਜਥੇਦਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਤੀਸਰੀ ਤੇ ਪੰਜਵੀਂ ਕਲਾਸ ਦੇ ਸਿੱਖ ਇਤਿਹਾਸ ਦੇ ਸਿਲੇਬਸ ਵਿੱਚ ਛੇੜਛਾੜ ਕੀਤੀ ਗਈ ਹੈ। ਇਹ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਂਦਾ ਸਿੱਖ ਇਤਿਹਾਸ ਠੀਕ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਜਾਂਚ ਕਮੇਟੀ ਬਣਾਈ ਗਈ ਸੀ, ਉਸ ਵਿੱਚ ਐਸਜੀਪੀਸੀ ਦੇ ਦੋ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਇੱਕ ਵਾਰ ਵੀ ਮੀਟਿੰਗ ਦੇ ਲਈ ਬੁਲਾਇਆ ਨਹੀਂ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CISCE ICSE ISC result 2026 : CISCE ਨੇ ਐਲਾਨੇ 10ਵੀਂ ਤੇ 12ਵੀਂ ਦੇ ਨਤੀਜੇ, ਲੁਧਿਆਣਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ; ਜਾਣੋ ਕਿਵੇਂ ਚੈੱਕ ਕਰੀਏ ਨਤੀਜਾ 
CISCE ICSE ISC result 2026 : CISCE ਨੇ ਐਲਾਨੇ 10ਵੀਂ ਤੇ 12ਵੀਂ ਦੇ ਨਤੀਜੇ, ਲੁਧਿਆਣਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ; ਜਾਣੋ ਕਿਵੇਂ ਚੈੱਕ ਕਰੀਏ ਨਤੀਜਾ 
MP ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਪਹੁੰਚਿਆ ਹਾਈ ਕੋਰਟ , ਅਦਾਲਤ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ 
MP ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਪਹੁੰਚਿਆ ਹਾਈ ਕੋਰਟ , ਅਦਾਲਤ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Punjab News: ਪੰਜਾਬ 'AAP' ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਦਿੱਗਜ ਸ਼ਖਸੀਅਤਾਂ ਸਣੇ ਸਿਆਸੀ ਆਗੂਆਂ ਨੇ ਫੜਿਆ BJP ਦਾ ਪੱਲਾ; ਲਿਸਟ 'ਚ ਵੱਡੇ ਨਾਮ...
ਪੰਜਾਬ 'AAP' ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਦਿੱਗਜ ਸ਼ਖਸੀਅਤਾਂ ਸਣੇ ਸਿਆਸੀ ਆਗੂਆਂ ਨੇ ਫੜਿਆ BJP ਦਾ ਪੱਲਾ; ਲਿਸਟ 'ਚ ਵੱਡੇ ਨਾਮ...

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Weather Today :  ਭਿਆਨਕ ਗਰਮੀ ਤੋਂ ਰਾਹਤ ! ਦੁਪਹਿਰ ਨੂੰ ਅਸਮਾਨ 'ਚ ਛਾਇਆ ਕਾਲਾ ਹਨੇਰਾ, ਮੀਂਹ ਨਾਲ ਹੋਈ ਗੜੇਮਾਰੀ 
Delhi Weather Today :  ਭਿਆਨਕ ਗਰਮੀ ਤੋਂ ਰਾਹਤ ! ਦੁਪਹਿਰ ਨੂੰ ਅਸਮਾਨ 'ਚ ਛਾਇਆ ਕਾਲਾ ਹਨੇਰਾ, ਮੀਂਹ ਨਾਲ ਹੋਈ ਗੜੇਮਾਰੀ 
SAD News: ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, 24 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, 24 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ...
Punjab News: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਵਕੀਲ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਵਕੀਲ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; CM ਮਾਨ ਨਾਲ ਤਸਵੀਰ ਵਾਇਰਲ...
IPL 2026: ਆਈਪੀਐੱਲ ਵਿਚਾਲੇ ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ, ਅਗਲੇ ਕੁਝ ਮੈਚਾਂ 'ਚ ਵੀ ਨਹੀਂ ਖੇਡਣਗੇ ਰੋਹਿਤ ਸ਼ਰਮਾ; ਸਦਮੇ 'ਚ ਫੈਨਜ਼...
IPL ਵਿਚਾਲੇ ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ, ਅਗਲੇ ਕੁਝ ਮੈਚਾਂ 'ਚ ਵੀ ਨਹੀਂ ਖੇਡਣਗੇ ਰੋਹਿਤ ਸ਼ਰਮਾ; ਸਦਮੇ 'ਚ ਫੈਨਜ਼...
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਟੀਮ ਦੇ 'ਕਪਤਾਨ' 'ਤੇ ਮੰਡਰਾ ਰਿਹਾ ਗ੍ਰਿਫ਼ਤਾਰੀ ਦਾ ਖਤਰਾ? ਜਾਣੋ ਮਾਮਲਾ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਟੀਮ ਦੇ 'ਕਪਤਾਨ' 'ਤੇ ਮੰਡਰਾ ਰਿਹਾ ਗ੍ਰਿਫ਼ਤਾਰੀ ਦਾ ਖਤਰਾ? ਜਾਣੋ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੋਰਟ ਨੇ ਸੁਣਾਇਆ ਅਹਿਮ ਫੈਸਲਾ, ਹੁਣ 2 ਮਈ ਨੂੰ...
ਪੰਜਾਬ ਤੋਂ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੋਰਟ ਨੇ ਸੁਣਾਇਆ ਅਹਿਮ ਫੈਸਲਾ, ਹੁਣ 2 ਮਈ ਨੂੰ...
Embed widget