ਪੜਚੋਲ ਕਰੋ

ਵਿਰੋਧ ਦੇ ਬਾਵਜੂਦ ਸੰਗਤ ਨੂੰ ਆਪਣਾ ਪਹਿਲਾ ਸੰਦੇਸ਼ ਦੇਣ 'ਚ ਸਫ਼ਲ ਰਹੇ ਅਕਾਲ ਤਖ਼ਤ ਦੇ ਨਵੇਂ ਜਥੇਦਾਰ

ਅੰਮ੍ਰਿਤਸਰ: ਬੇਸ਼ੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਬੰਦੀ ਛੋੜ ਦਿਵਸ ਵਾਲੇ ਦਿਨ ਜ਼ਬਰਦਸਤ ਵਿਰੋਧ ਹੋਇਆ, ਪਰ ਉਹ ਸੰਗਤ ਨੂੰ ਆਪਣਾ ਸੰਦੇਸ਼ ਦੇਣ ਵਿੱਚ ਸਫ਼ਲ ਰਹੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਸੋਸ਼ਲ ਮੀਡੀਆ 'ਤੇ ਭਰਾ ਮਾਰੂ ਜੰਗ ਬਾਰੇ ਸੁਚੇਤ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖ ਆਪਣੇ ਵਿਚਾਰ ਰੱਖਦਿਆਂ ਇੱਕ-ਦੂਜੇ ਪ੍ਰਤੀ ਨੀਵੇਂ ਪੱਧਰ ਦੀ ਸ਼ਬਦਾਵਲੀ ਵਰਤ ਜਾਂਦੇ ਹਨ, ਜੋ ਸਿੱਖ ਨੈਤਿਕਤਾ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਭਰਾ-ਮਾਰੂ ਜੰਗ ਕਰਵਾਉਣ ਲਈ ਆਧਾਰ ਸਰੋਤ ਵਜੋਂ ਵਰਤਣਾ ਸਿੱਖ ਵਿਰੋਧੀ ਲੋਕਾਂ ਦੀ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਆਖਿਆ ਕਿ ਇਸ ਵਰਤਾਰੇ ਤੋਂ ਬਚਣ ਅਤੇ ਸਾਵਧਾਨ ਹੋਣ ਦੀ ਬੇਹੱਦ ਲੋੜ ਹੈ ਤੇ ਸਿੱਖ ਪੰਥ ਸੰਜਮ ਵਿੱਚ ਰਹਿ ਕੇ ਉਸਾਰੂ ਰੂਪ ਵਿੱਚ ਹੀ ਇਸ ਦੀ ਵਰਤੋਂ ਕਰੇ।
ਇਹ ਵੀ ਪੜ੍ਹੋ: ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਦਾ ਜ਼ਬਰਦਸਤ ਵਿਰੋਧ
 ਉਨ੍ਹਾਂ ਸਿੱਖ ਸੰਸਥਾਵਾਂ ਨੂੰ ਆਪਣੀ ਜ਼ਿੰਮੇਵਾਰੀ ਪਛਾਣਦਿਆਂ ਕਿਰਤ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਯੋਗ ਉਪਰਾਲੇ ਅਤੇ ਵਿਉਂਤਬੰਦੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਸਮੁੱਚੀਆਂ ਪੰਥਕ ਧਿਰਾਂ ਤੇ ਸੰਸਥਾਵਾਂ ਨੂੰ ਇੱਕ-ਦੂਜੇ ਨੂੰ ਭੰਡਣ ਦੀ ਬਜਾਇ ਗੁਰਬਾਣੀ ਦੀ ਰੌਸ਼ਨੀ ਵਿੱਚ ਗੁਰਮਤਿ ਅਨੁਸਾਰ ਕੀਤੇ ਕਾਰਜਾਂ ਨੂੰ ਉਤਸ਼ਾਹਤ ਕਰਨ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਹੁਣੇ ਤੋਂ ਵਿਉਂਤਬੰਦੀ ਕੀਤੀ ਜਾਵੇ ਤੇ ਪੰਥਕ ਸ਼ਕਤੀ ਨੂੰ ਇਕਜੁਟ ਕਰਨ ਲਈ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਉਸਾਰੂ ਸੰਵਾਦ ਪ੍ਰਕਿਰਿਆ ਨੂੰ ਮੁੜ ਸੁਰਜੀਤ ਕੀਤਾ ਜਾਵੇ, ਤਾਂ ਜੋ ਕੌਮ ਵਿਵਾਦਾਂ ਵਿੱਚੋਂ ਨਿਕਲ ਸਕੇ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂਅ ਜਾਰੀ ਸੰਦੇਸ਼-  ਵਿਰੋਧ ਦੇ ਬਾਵਜੂਦ ਸੰਗਤ ਨੂੰ ਆਪਣਾ ਪਹਿਲਾ ਸੰਦੇਸ਼ ਦੇਣ 'ਚ ਸਫ਼ਲ ਰਹੇ ਅਕਾਲ ਤਖ਼ਤ ਦੇ ਨਵੇਂ ਜਥੇਦਾਰ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget