ਪੜਚੋਲ ਕਰੋ

ਪਹਿਲੇ ਦਿਨ ਹੀ ਹੋਇਆ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਵਿਰੋਧ

ਅੰਮ੍ਰਿਤਸਰ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣਨ ਦੇ ਪਹਿਲੇ ਹੀ ਦਿਨ ਵਿਰੋਧ ਕੀਤਾ ਗਿਆ। ਅਕਾਲ ਤਖ਼ਤ ਨੇੜੇ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਅਖੰਡ ਪਾਠ ਦੇ ਭੋਗ ਦੌਰਾਨ ਦੋ ਗਰਮਖ਼ਿਆਲੀ ਆਗੂਆਂ ਨੇ ਨਵੇਂ ਕਾਰਜਕਾਰੀ ਜਥੇਦਾਰ ਕੋਲੋਂ ਸਿਰੋਪਾਓ ਲੈਣ ਮਨ੍ਹਾ ਕਰ ਦਿੱਤਾ।
ਇਹ ਵੀ ਪੜ੍ਹੋ: ਗਿਆਨੀ ਹਰਪ੍ਰੀਤ ਸਿੰਘ ਨੇ ਸੰਭਾਲਿਆ ਅਹੁਦਾ, ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣ ਦਾ ਭਰੋਸਾ
ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਰਸਮ ਸ਼ੁਰੂ ਹੋਈ ਤਾਂ ਉਸ ਵੇਲੇ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਿਰੋਪਾਓ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ, ਪਰ ਪਰਿਵਾਰ ਵਿੱਚੋਂ ਕੋਈ ਵੀ ਹਾਜ਼ਰ ਨਹੀਂ ਸੀ। ਇਸ ਮੌਕੇ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੂੰ ਬੇਅੰਤ ਸਿੰਘ ਦੇ ਪਰਿਵਾਰ ਦੇ ਆਧਾਰ ’ਤੇ ਸਿਰੋਪਾਓ ਪ੍ਰਾਪਤ ਕਰਨ ਲਈ ਸੱਦਿਆ ਗਿਆ। ਪਰ ਦੋਵਾਂ ਆਗੂਆਂ ਨੇ ਇਹ ਕਹਿ ਕੇ ਸਨਮਾਨ ਹਾਸਲ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਹ ਇੱਕ ਧਿਰ ਵੱਲੋਂ ਥਾਪੇ ਜਥੇਦਾਰ ਨੂੰ ਮਾਨਤਾ ਨਹੀਂ ਦਿੰਦੇ ਹਨ। ਇੰਨਾ ਕਹਿ ਕੇ ਦੋਵੇਂ ਆਗੂ ਸਮਾਗਮ ਵਿੱਚੋਂ ਵਾਪਸ ਆ ਗਏ।
ਇਹ ਵੀ ਪੜ੍ਹੋ: ਸਿਆਸੀ ਗਲਬੇ ਹੋਠੋਂ ਨਿਕਲ ਸਕਣਗੇ ਜਥੇਦਾਰ ? ਗਿਆਨੀ ਹਰਪ੍ਰੀਤ ਸਿੰਘ ਲਈ ਵੱਡੀਆਂ ਵੰਗਾਰਾਂ
ਕੰਵਰਪਾਲ ਸਿੰਘ ਨੇ ਕਿਹਾ ਕਿ ਉਹ ਜਥੇਦਾਰ ਦੇ ਨਹੀਂ ਬਲਕਿ ਉਸ ਸਿਸਟਮ ਖਿਲਾਫ਼ ਹਨ, ਜੋ ਅਕਾਲ ਤਖ਼ਤ ਦੀ ਦੁਰਵਰਤੋਂ ਕਰ ਰਿਹਾ ਹੈ। ਇਹ ਰੁਝਾਨ ਬੰਦ ਹੋਣਾ ਚਾਹੀਦਾ ਹੈ। ਸਖੀਰਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਹਿਲਾਂ ਹੀ ਮੌਜੂਦਾ ਜਥੇਦਾਰਾਂ ਨੂੰ ਰੱਦ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅੱਜ ਦੇ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਦੇ ਤਾਂ ਵੀ ਉਨ੍ਹਾਂ ਵਿਰੋਧ ਵਜੋਂ ਸਮਾਗਮ ਛੱਡਣ ਦਾ ਫੈਸਲਾ ਕੀਤਾ ਹੋਇਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget