ਪੜਚੋਲ ਕਰੋ

ਜਥੇਦਾਰ ਹਰਪ੍ਰੀਤ ਸਿੰਘ ਨੂੰ ਵੀ ਮਿਲਿਆ ਇਮਰਾਨ ਦਾ ਸੱਦਾ

  ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਪਾਕਿਸਤਾਨ ਨੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਬੰਧੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੱਦਾ ਭੇਜਿਆ ਹੈ। ਗਿਆਨੀ ਹਰਪ੍ਰੀਤ ਨੇ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਉਹ 28 ਨਵੰਬਰ ਨੂੰ ਪਾਕਿਸਤਾਨ ਜਾਣ ਦੀ ਪੂਰੀ ਕੋਸ਼ਿਸ਼ ਕਰਨਗੇ। ਅੱਜ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਲਾਂਘਾ ਖੋਲ੍ਹਣ ਦੀ ਪਹਿਲ ਕੀਤੀ ਹੈ, ਇਸ ’ਤੇ ਸਿਆਸਤ ਨਾ ਕੀਤੀ ਜਾਵੇ। ਉਨ੍ਹਾਂ ਲਾਂਘੇ ਸਬੰਧੀ ਸਿੱਖ ਭਾਈਚਾਰੇ ਨੂੰ ਅੱਗੇ ਆਉਣ ਤੇ ਰਲ਼-ਮਿਲ਼ ਕੇ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ ਵਿੱਚ ਛੇਵੇਂ ਤਖ਼ਤ ਦੀ ਸਥਾਪਨਾ ਨੂੰ ਵੀ ਗਲਤ ਕਰਾਰ ਦਿੱਤਾ। ਇਸ ਤੋਂ ਇਲਾਵਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜੋਆਣਾ ਦੀ ਰਿਹਾਈ ਦੀ ਅਪੀਲ ਨੂੰ 7 ਸਾਲ ਬੀਤ ਚੁੱਕੇ ਹਨ ਪਰ ਅੱਜ ਤਕ ਉਨ੍ਹਾਂ ਦੀ ਰਿਹਾਈ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਕਿ ਉਹ ਜਲਦ ਹੀ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਿਹਾਈ ਯਕੀਨੀ ਬਣਾਉਣ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget