ਪੜਚੋਲ ਕਰੋ

ਹਰਿਆਣਾ 'ਚ ਵਾਪਰੀ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ, ਹਰਿਆਣਾ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧਾਂ 'ਚ ਦਖਲਅੰਦਾਜ਼ੀ ਕਰ ਰਹੀ

Punjab News: ਹਰਿਆਣਾ ਵਿੱਚ ਵਾਪਰੀ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਅੱਜ ਅਸੀਂ ਸਾਕਾ ਨਨਕਾਣਾ ਦੇ ਸ਼ਹੀਦਾਂ ਨੂੰ ਯਾਦ ਕਰ ਰਹੇ ਹਾਂ, ਜਿਨ੍ਹਾਂ ਨੇ

Punjab News: ਹਰਿਆਣਾ ਵਿੱਚ ਵਾਪਰੀ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਅੱਜ ਅਸੀਂ ਸਾਕਾ ਨਨਕਾਣਾ ਦੇ ਸ਼ਹੀਦਾਂ ਨੂੰ ਯਾਦ ਕਰ ਰਹੇ ਹਾਂ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਬੁਨਿਆਦ ਰੱਖਣ ਵਿੱਚ ਯੋਗਦਾਨ ਪਾਇਆ ਸੀ। ਇਸ ਦੇ ਨਾਲ ਹੀ ਜੈਤੋ ਦੇ ਮੋਰਚੇ ਵਿੱਚ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰ ਰਹੇ ਹਾਂ। ਉਸ ਸਮੇਂ ਕਾਰਨ ਇਹੀ ਸੀ ਕਿ ਬ੍ਰਿਟਿਸ਼ ਸਰਕਾਰ ਸਾਡੇ ਧਾਰਮਿਕ ਪ੍ਰਬੰਧਾਂ ਵਿੱਚ ਦਖਲਅੰਦਾਜੀ ਕਰ ਰਹੀ ਸੀ। ਉਸ ਸਮੇਂ ਸਰਕਾਰ ਦੇ ਦਖਲ ਨੂੰ ਰੋਕਣ ਲਈ ਸ਼ਹੀਦੀਆਂ ਹੋਈਆਂ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਦੀ ਸਰਕਾਰ ਬ੍ਰਿਟਿਸ਼ ਸਰਕਾਰ ਦੀ ਲੀਹ 'ਤੇ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹਰਿਆਣਾ ਗੁਰਦੁਆਰਾ ਐਕਟ ਨੂੰ ਮਾਨਤਾ ਦਿੱਤੀ ਹੈ ਪਰ ਗੁਰਦੁਆਰਾ ਐਕਟ 1925 ਨੂੰ ਉਸ ਨੇ ਰੱਦ ਨਹੀਂ ਕੀਤਾ। ਗੁਰਦੁਆਰਾ ਐਕਟ 1925 ਜੋ ਪਾਰਲੀਮੈਂਟ ਜ਼ਰੀਏ ਸਰਕੂਲੇਟ ਹੋ ਰਿਹਾ ਹੈ, ਜਿਉਂ ਦਾ ਤਿਉਂ ਕਾਰਜਸ਼ੀਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 1925 ਐਕਟ ਤਹਿਤ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸਾਂਭ ਰਹੀ ਹੈ, ਜਿੰਨਾ ਸਮਾਂ ਭਾਰਤ ਸਰਕਾਰ ਪਾਰਲੀਮੈਂਟ ਰਾਹੀਂ 1925 ਵਿੱਚ ਸੋਧ ਕਰਕੇ ਹਰਿਆਣੇ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਡੀਨੋਟੀਫਾਇਡ ਨਹੀਂ ਕਰਦੀ, ਉਨ੍ਹਾਂ ਸਮਾਂ ਸਰਕਾਰ ਧੱਕੇ ਨਾਲ ਕਾਬਜ਼ ਹੋਵੇਗੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ :  ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਤਣਾਅ, ਵੱਡੀ ਗਿਣਤੀ ਪੁਲਿਸ ਤਾਇਨਾਤ

ਸਾਹਿਬ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਧੇ ਤੌਰ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਿੱਚ ਦਖਲ ਅੰਦਾਜੀ ਕਰ ਰਹੀ ਹੈ। ਪੁਲਿਸ ਗੁਰਦੁਆਰਾ ਸਾਹਿਬਾਨ ਵਿੱਚ ਦਾਖਲ ਹੋ ਰਹੀ ਹੈ ਜੋ ਸਿੱਖ ਵਿਰੋਧ ਕਰ ਰਹੇ ਹਨ, ਉਨ੍ਹਾਂ ਉਪਰ ਤਸ਼ੱਦਦ ਕੀਤਾ ਜਾ ਰਿਹਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਕੱਲ ਜੋ ਨੌਜਵਾਨ ਫੜੇ ਗਏ ਹਨ, ਉਨ੍ਹਾਂ ਬਾਰੇ ਕਿਸੇ ਨੂੰ ਕੁਝ ਵੀ ਨਹੀਂ ਪਤਾ ਕਿ ਉਨ੍ਹਾਂ ਨੂੰ ਕਿੱਥੇ ਰੱਖਿਆ ਗਿਆ ਹੈ

ਪੁਲਿਸ ਵੱਲੋਂ ਨਾਜਾਇਜ਼ ਮਾਮਲਿਆਂ ਦਰਜ ਕੀਤੇ ਜਾ ਰਹੇ ਹਨ। ਸਿੰਘ ਸਾਹਿਬ ਨੇ ਕਿਹਾ ਕਿ 1978 ਵਿੱਚ ਜੋ ਕਿ ਖੇਡ ਕਾਂਗਰਸ ਸਰਕਾਰ ਖੇਡ ਰਹੀ ਸੀ ,ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋਇਆ, ਬੀਜੇਪੀ ਸਰਕਾਰ ਵੀ ਓਹੀ ਗੇਮ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਬੰਧ ਸੰਭਾਲਣਾ ਹੈ ਤਾਂ ਉਸ ਲਈ ਟੇਬਲ 'ਤੇ ਬੈਠ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਗੁਰਦੁਆਰਾ ਸਾਹਿਬਾਨਾਂ 'ਤੇ ਕਬਜ਼ੇ ਕਰਨ ਦੇ ਤਰੀਕੇ 'ਤੇ ਵੀ ਜਥੇਦਾਰ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget